ਪੜਚੋਲ ਕਰੋ

Punjab News: ਅੰਮ੍ਰਿਤਸਰ 'ਚ ਨਿਹੰਗ ਨੇ ਘਰ 'ਚ ਵੜਕੇ ਨੌਜਵਾਨ ਨੂੰ ਤਲਵਾਰ ਨਾਲ ਵੱਢਿਆ, ਹੋਈ ਦਰਦਨਾਕ ਮੌਤ, ਦੋਸ਼ੀ ਫ਼ਰਾਰ

ਵਾਰਦਾਤ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਮੁਲਜ਼ਮ ਸੁਖਦੇਵ ਸਿੰਘ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮ੍ਰਿਤਕ ਮਲਕੀਤ ਦੇ ਘਰ ਸੋਗ ਦਾ ਮਾਹੌਲ ਹੈ।

Crime News: ਅੰਮ੍ਰਿਤਸਰ ਵਿੱਚ ਨਿਹੰਗ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ। ਉਹ ਵੇਰਕਾ ਬਲਾਕ ਦੇ ਪਿੰਡ ਜਹਾਂਗੀਰ ਦਾ ਰਹਿਣ ਵਾਲਾ ਸੀ। ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ ਮਲਕੀਤ ਸਿੰਘ ਦੇ ਘਰ ਦਾਖਲ ਹੋ ਕੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਜਿਸ ਵਿੱਚ ਮਲਕੀਤ ਸਿੰਘ ਦੀ ਮੌਤ ਹੋ ਗਈ।

ਕਤਲ ਕਰਨ ਤੋਂ ਬਾਅਦ ਦੋਸ਼ੀ ਫ਼ਰਾਰ

ਵਾਰਦਾਤ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ। ਮੁਲਜ਼ਮ ਸੁਖਦੇਵ ਸਿੰਘ ਦੀ ਅਜੇ ਤੱਕ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮ੍ਰਿਤਕ ਮਲਕੀਤ ਦੇ ਘਰ ਸੋਗ ਦਾ ਮਾਹੌਲ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਪਿੰਡ ਵਾਲਿਆਂ ਨੇ ਕੀ ਦਿੱਤੀ ਜਾਣਕਾਰੀ ?

ਪਿੰਡ ਵਾਸੀਆਂ ਨੇ ਦੱਸਿਆ ਕਿ ਮੁਲਜ਼ਮ ਨਿਹੰਗ ਸਿੰਘ ਮ੍ਰਿਤਕ ਦੇ ਘਰ ਨੇੜੇ ਰਹਿੰਦਾ ਸੀ ਤੇ ਰਾਤ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ ਸੀ। ਇਸ ਤੋਂ ਬਾਅਦ ਨਿਹੰਗ ਨੇ ਮਲਕੀਤ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਦਰਦ ਸਹਿਣ ਨਾ ਕਰ ਸਕਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਦਾ ਦਿੱਤਾ ਭਰੋਸਾ 

ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਨਿਹੰਗ ਨੇ ਨੌਜਵਾਨ ਦਾ ਕਤਲ ਕਿਉਂ ਕੀਤਾ। ਮੁਲਜ਼ਮ ਫ਼ਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ 

ਟਾਪ ਹੈਡਲਾਈਨ

Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 
Amritsar Airport: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੰਗਾਮਾ, ਫਲਾਈਟ 'ਚ 17 ਘੰਟੇ ਦੀ ਦੇਰੀ ਤੋਂ ਨਾਰਾਜ਼ ਹੋਏ ਯਾਤਰੀ, ਟਿਕਟ ਕਾਊਂਟਰ 'ਤੇ ਬਹਿਸ; ਬੱਚਿਆਂ ਨਾਲ ਧੁੱਪ 'ਚ ਉਡੀਕ ਕਰਦੇ ਰਹੇ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੰਗਾਮਾ, ਫਲਾਈਟ 'ਚ 17 ਘੰਟੇ ਦੀ ਦੇਰੀ ਤੋਂ ਨਾਰਾਜ਼ ਹੋਏ ਯਾਤਰੀ, ਟਿਕਟ ਕਾਊਂਟਰ 'ਤੇ ਬਹਿਸ; ਬੱਚਿਆਂ ਨਾਲ ਧੁੱਪ 'ਚ ਉਡੀਕ ਕਰਦੇ ਰਹੇ...
ਅੰਮ੍ਰਿਤਸਰ 'ਚ ਜੋੜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਾਰ ਸਾਈਡ ਕਰਨ ਨੂੰ ਲੈਕੇ ਹੋਇਆ ਵਿਵਾਦ; CCTV 'ਚ ਕੈਦ ਹੋਈ ਘਟਨਾ
ਅੰਮ੍ਰਿਤਸਰ 'ਚ ਜੋੜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਾਰ ਸਾਈਡ ਕਰਨ ਨੂੰ ਲੈਕੇ ਹੋਇਆ ਵਿਵਾਦ; CCTV 'ਚ ਕੈਦ ਹੋਈ ਘਟਨਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget