ਪੜਚੋਲ ਕਰੋ

Amritsar News: ਗੁਰੂ ਨਗਰੀ ‘ਚ ਸਿੰਘਾਂ ਦਾ ਉਡਾਇਆ ਜਾ ਰਿਹਾ ਮਜ਼ਾਕ ! ਰੈਸਟੋਰੈਂਟ ਦਾ ਨਾਂਅ ਰੱਖਿਆ ਪਰਾਂਠਾ ਸਿੰਘ, ਨਿਹੰਗਾਂ ਨੇ ਪਾੜੇ ਪੋਸਟਰ, ਮਾਲਕ ਨੇ ਮੰਗੀ ਗ਼ਲਤੀ

ਦਰਅਸਲ, ਸ੍ਰੀ ਹਰਿਮੰਦਰ ਸਾਹਿਬ ਦੀ ਪਾਰਕਿੰਗ ਦੇ ਕੋਲ ਇੱਕ ਰੈਸਟੋਰੈਂਟ ਖੋਲ੍ਹਿਆ ਗਿਆ ਸੀ, ਜਿਸ ਦਾ ਨਾਂਅ ਪੀਜ਼ਾ ਕਿੰਗ ਪਰਾਂਠਾ ਸਿੰਘਲ ਰੱਖਿਆ ਸੀ। ਇਸ ’ਤੇ ਇਤਰਾਜ਼ ਜ਼ਾਹਰ ਕਰਦਿਆਂ ਨਿਹੰਗ ਸਿੰਘ ਰੈਸਟੋਰੈਂਟ ’ਚ ਦਾਖ਼ਲ ਹੋਏ ਅਤੇ ਮੈਨੇਜਰ ਨਾਲ ਗੱਲ ਕੀਤੀ।

Amritsar News: ਇੱਕ ਰੈਸਟੋਰੈਂਟ ਮਾਲਕ ਨੂੰ ਹੋਟਲ ਦਾ ਨਾਂਅ ਪਰਾਂਠਾ ਸਿੰਘ ਰੱਖਣਾ ਮਹਿੰਗਾ ਪੈ ਗਿਆ ਕਿਉਂਕਿ ਬੁੱਢਾ ਦਲ ਦੇ ਨਿਹੰਗ ਸਿੰਘਾਂ ਨੇ ਰੈਸਟੋਰੈਂਟ ਵਿੱਚ ਪਹੁੰਚ ਕੇ ਹੰਗਾਮਾ ਕੀਤਾ ਤੇ ਇਸ ਦੇ ਪੋਸਟਰ ਪਾੜ ਦਿੱਤੇ। ਉਨ੍ਹਾਂ ਨੇ ਉਸ ਨੂੰ ਆਪਣਾ ਨਾਂਅ ਬਦਲਣ ਲਈ ਕਿਹਾ ਜਿਸ ਤੋਂ ਬਾਅਦ ਰੈਸਟੋਰੈਂਟ ਦੇ ਭਰੋਸਾ ਦਿੱਤਾ ਕਿ ਉਸ ਦਾ ਨਾਂਅ ਜਲਦੀ ਹੀ ਬਦਲਿਆ ਜਾਵੇਗਾ।

ਦਰਅਸਲ, ਸ੍ਰੀ ਹਰਿਮੰਦਰ ਸਾਹਿਬ ਦੀ ਪਾਰਕਿੰਗ ਦੇ ਕੋਲ ਇੱਕ ਰੈਸਟੋਰੈਂਟ ਖੋਲ੍ਹਿਆ ਗਿਆ ਸੀ, ਜਿਸ ਦਾ ਨਾਂਅ ਪੀਜ਼ਾ ਕਿੰਗ ਪਰਾਂਠਾ ਸਿੰਘਲ ਰੱਖਿਆ ਸੀ। ਇਸ ’ਤੇ ਇਤਰਾਜ਼ ਜ਼ਾਹਰ ਕਰਦਿਆਂ ਨਿਹੰਗ ਸਿੰਘ ਰੈਸਟੋਰੈਂਟ ’ਚ ਦਾਖ਼ਲ ਹੋਏ ਅਤੇ ਮੈਨੇਜਰ ਨਾਲ ਗੱਲ ਕੀਤੀ। ਮੈਨੇਜਰ ਨੇ ਦੱਸਿਆ ਕਿ ਹੋਟਲ ਦਾ ਮਾਲਕ ਵਿਦੇਸ਼ ਰਹਿੰਦਾ ਹੈ ਜਿਸ ਤੋਂ ਬਾਅਦ ਨਿਹੰਗ ਸਿੰਘ ਮੈਨੇਜਰ ਨੇ ਨੂੰ ਬੁਲਾ ਕੇ ਦੱਸਿਆ ਕਿ ਸਿੰਘ ਦਾ ਮਤਲਬ ਹੈ ਸ਼ੇਰ ਤੇ ਹੁਣ ਸ਼ੇਰ ਪਰਾਂਠਾ ਕਿਵੇਂ ਹੋ ਗਿਆ।

ਇੱਕ ਬਹਿਸ ਤੋਂ ਬਾਅਦ ਮਾਲਕ ਨੇ ਮੰਨਿਆ ਕਿ ਉਸਨੇ ਗ਼ਲਤੀ ਕੀਤੀ ਹੈ ਤੇ ਨਾਮ ਬਦਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਸਿੰਘ ਹੈ। ਨਿਹੰਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਨਾਂਅ 'ਤੇ ਇਤਰਾਜ਼ ਹੈ, ਕਿਉਂਕਿ ਉਨ੍ਹਾਂ ਦੇ ਗੁਰੂਆਂ ਨੇ ਉਨ੍ਹਾਂ ਨੂੰ ਇਹ ਨਾਂਅ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਿਸ ਦਾ ਰੈਸਟੋਰੈਂਟ ਹੈ ਉਹ ਹੋਰ ਸੂਬੇ ਤੋਂ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਵਿਚ ਕੋਈ ਦਿੱਕਤ ਨਹੀਂ ਹੈ ਪਰ ਉਨ੍ਹਾਂ ਨੂੰ ਇਸ ਤਰ੍ਹਾਂ ਦਾ ਨਾਂਅ ਦੇਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ। ਇਸੇ ਲਈ ਅੱਜ ਉਸ ਨੂੰ ਆਪਣਾ ਨਾਂਅ ਬਦਲਣ ਲਈ ਕਿਹਾ ਗਿਆ ਹੈ।

ਰੈਸਟੋਰੈਂਟ ਦੇ ਮੈਨੇਜਰ ਹਨੀ ਨੇ ਦੱਸਿਆ ਕਿ ਉਨ੍ਹਾਂ ਨੇ ਨਾਂਅ ਬਦਲਣ ਦਾ ਫੈਸਲਾ ਕੀਤਾ ਹੈ। ਸ਼ਾਮ ਤੱਕ ਸਾਰੇ ਪੋਸਟਰ ਬਦਲ ਦਿੱਤੇ ਜਾਣਗੇ। ਉਨ੍ਹਾਂ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਂਅ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਨੇ ਹੋਟਲ ਏਜੰਟ ਨੂੰ ਮਾਰਿਆ ਥੱਪੜ, ਕਾਰ ਕੋਲ ਬੁਲਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਨੇ ਹੋਟਲ ਏਜੰਟ ਨੂੰ ਮਾਰਿਆ ਥੱਪੜ, ਕਾਰ ਕੋਲ ਬੁਲਾਇਆ; ਫਿਰ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
ਅਮਰੀਕਾ, ਕੈਨੇਡਾ, ਆਸਟ੍ਰੇਲੀਆ ਦੇ ਲਈ ਹੁਣ ਅੰਮ੍ਰਿਤਸਰ ਤੋਂ ਫਲਾਈਟ, ਏਅਰ ਇੰਡੀਆ ਦੀ ਈਜ਼ੀ ਕਨੈਕਟ ਸਰਵਿਸ ਸ਼ੁਰੂ; ਹੁਣ ਦਿੱਲੀ 'ਚ ਚੈੱਕ ਇਨ, ਨਹੀਂ ਪਵੇਗੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; ਕਮਿਸ਼ਨਰ ਵੱਲੋਂ ਜਾਰੀ ਕੀਤੇ ਟਰਾਂਸਫਰ ਦੇ ਹੁਕਮ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਗਏ ਮੁਹੱਲਾ ਕਲੀਨਿਕ ਦੇ ਮੁਲਾਜ਼ਮ, ਲੋਕਾਂ ਨੂੰ ਹੋ ਰਹੀ ਪਰੇਸ਼ਾਨੀ; ਜਾਣੋ ਵਜ੍ਹਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget