ਪੜਚੋਲ ਕਰੋ

Amritsar News: ਆਮ ਸ਼ਰਧਾਲੂ ਵਾਂਗ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਨੀਤਾ ਅੰਬਾਨੀ

ਨੀਤਾ ਅੰਬਾਨੀ MI ਟੀਮ ਦੀ ਜਰਸੀ ਪਹਿਨ ਕੇ ਹਰਿਮੰਦਰ ਸਾਹਿਬ ਪਹੁੰਚੀ ਅਤੇ ਇਸ ਤੋਂ ਬਾਅਦ ਸਿੱਧੇ ਸੂਚਨਾ ਕੇਂਦਰ ਪਹੁੰਚੀ। ਜਿੱਥੇ ਉਨ੍ਹਾਂ ਨੇ ਗੁਲਾਬੀ ਚੁੰਨੀ ਲੈ ਕੇ ਸਿੱਖ ਰੀਤੀ ਰਿਵਾਜਾਂ ਅਨੁਸਾਰ ਆਪਣਾ ਸਿਰ ਢੱਕਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਰਿਕਰਮਾ ਕੀਤੀ।

Amritsar News: ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਰਿਲਾਇੰਸ ਗਰੁੱਪ ਦੇ ਮਾਲਕ ਮੁਕੇਸ਼ ਅੰਬਾਨੀ ਦੀ ਪਤਨੀ ਨੀਤਾ ਅੰਬਾਨੀ, IPL 2023 ਵਿੱਚ ਮੁੰਬਈ ਇੰਡੀਅਨਜ਼ (MI) ਦੀ ਜਿੱਤ ਲਈ ਪ੍ਰਾਰਥਨਾ ਕਰਨ ਲਈ ਬੁੱਧਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਪਹੁੰਚੀ। ਇਸ ਦੌਰਾਨ ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਮੁੰਬਈ ਇੰਡੀਅਨਜ਼ ਟੀਮ ਦੀ ਜਿੱਤ ਲਈ ਅਰਦਾਸ ਕੀਤੀ।

ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਜ਼ਿਕਰ ਕਰ ਦਈਏ ਕਿ ਨੀਤਾ ਅੰਬਾਨੀ MI ਟੀਮ ਦੀ ਜਰਸੀ ਪਹਿਨ ਕੇ ਹਰਿਮੰਦਰ ਸਾਹਿਬ ਪਹੁੰਚੀ ਅਤੇ ਇਸ ਤੋਂ ਬਾਅਦ ਸਿੱਧੇ ਸੂਚਨਾ ਕੇਂਦਰ ਪਹੁੰਚੀ। ਜਿੱਥੇ ਉਨ੍ਹਾਂ ਨੇ ਗੁਲਾਬੀ ਚੁੰਨੀ ਲੈ ਕੇ ਸਿੱਖ ਰੀਤੀ ਰਿਵਾਜਾਂ ਅਨੁਸਾਰ ਆਪਣਾ ਸਿਰ ਢੱਕਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਰਿਕਰਮਾ ਕੀਤੀ। ਉਨ੍ਹਾਂ ਗੁਰੂਘਰ ਵਿੱਚ ਵੀ ਮੱਥਾ ਟੇਕਿਆ। ਕੜਾਹ ਪ੍ਰਸ਼ਾਦ ਪ੍ਰਾਪਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ।

ਨੀਤਾ ਅੰਬਾਨੀ ਦੀ ਅਰਦਾਸ ਦਾ ਹੋਇਆ ਅਸਰ

ਆਈਪੀਐਲ 2023 ਵਿੱਚ MI ਟੀਮ ਦੀ ਸਥਿਤੀ ਇੰਨੀ ਮਜ਼ਬੂਤ ​​ਨਹੀਂ ਹੈ, ਪਰ ਨੀਤਾ ਅੰਬਾਨੀ ਦੀਆਂ ਪ੍ਰਾਰਥਨਾਵਾਂ ਬੁੱਧਵਾਰ ਦੇਰ ਰਾਤ ਹਰਿਮੰਦਰ ਸਾਹਿਬ ਪਹੁੰਚਣ ਤੋਂ ਬਾਅਦ ਸਵੀਕਾਰ ਕੀਤੀਆਂ ਗਈਆਂ। ਬੀਤੀ ਰਾਤ ਹੋਏ ਮੈਚ ਵਿੱਚ ਮੁੰਬਈ ਇੰਡੀਅਨਜ਼ ਨੇ ਪੰਜਾਬ ਕਿੰਗਜ਼ ਨੂੰ 11 ਨਾਲ ਹਰਾਇਆ। ਇਸ ਦੇ ਨਾਲ ਹੀ, MI ਦੀ ਨੈੱਟ ਰਨ ਰੇਟ ਵਿੱਚ ਵੀ ਸੁਧਾਰ ਹੋਇਆ ਅਤੇ ਅੰਕ 8 ਤੋਂ 10 ਤੱਕ ਵਧ ਗਏ। MI ਦੀ ਟੀਮ ਹੁਣ ਕਿੰਗਜ਼ 11 ਦੀ ਟੀਮ ਨੂੰ ਹਰਾ ਕੇ 7ਵੇਂ ਨੰਬਰ 'ਤੇ ਆ ਗਈ ਹੈ। ਖਾਸ ਗੱਲ ਇਹ ਸੀ ਕਿ MI ਨੇ ਪੰਜਾਬ ਕਿੰਗਜ਼ ਨੂੰ ਉਨ੍ਹਾਂ ਦੇ ਘਰੇਲੂ ਮੈਦਾਨ 'ਤੇ 11 ਨਾਲ ਹਰਾਇਆ ਸੀ।

ਇਹ ਵੀ ਪੜ੍ਹੋ: MI vs PBKS: 215 ਦੇ ਟੀਚੇ ਦਾ ਪਿੱਛਾ ਕਰਨ ਤੋਂ ਬਾਅਦ ਰੋਹਿਤ ਸ਼ਰਮਾ ਨੇ ਕਿਹਾ- T20 ਕ੍ਰਿਕਟ ਹੁਣ ਬਦਲ ਗਿਆ ਹੈ, ਪਹਿਲਾ ਸਕੋਰ 150…

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget