ਪੜਚੋਲ ਕਰੋ

Amritsar News: ਭਾਰੀ ਮੀਂਹ ਵਿਚਾਲੇ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਦੀ ਖਬਰ

Amritsar Rains: ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜਾ ਲੈਂਣ ਮਗਰੋਂ ਕਿਹਾ ਕਿ...

ਅੰਮ੍ਰਿਤਸਰ:  ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜਾ ਲੈਂਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹਰਭਜਨ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ, ਕਮਿਸ਼ਨਰ ਕਾਰਪੋਰੇਸ਼ਨ ਸੰਦੀਪ ਰਿਸ਼ੀ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਐਸ.ਐਸ.ਪੀ. ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸਮੇਤ ਸਾਰੇ ਐਸ.ਡੀ.ਐਮਜ਼ ਅਤੇ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।

ਹਰਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਮੈਂ,  ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਅਤੇ ਸਾਡੇ ਸਾਰੇ ਵਿਧਾਇਕਾਂ ਨੇ ਜ਼ਿਲ੍ਹੇ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਹੈ। ਕੁੱਝ ਇਕ ਥਾਵਾਂ ਜਿਨਾਂ ਵਿੱਚ ਪਿੰਡ ਤਾਰਾਗੜ੍ਹ, ਧਰਦਿਓਂ, ਮਹਿਸਮਪੁਰਾ, ਖਿਲਚੀਆਂ, ਦਸ਼ਮੇਸ਼ ਨਗਰ, ਤਿੰਮੋਵਾਲ, ਮਾਲੋਵਾਲ, ਘੋਨੇਵਾਲ, ਭਿੰਡੀਸੈਂਦਾਂ, ਦਰਿਆ ਮੂਸਾ, ਨਵਾਂ ਪਿੰਡ ਆਦਿ ਸ਼ਾਮਲ ਹਨ ਵਿਚ ਕੁਝ ਇਕ ਥਾਵਾਂ ’ਤੇ ਪਾਣੀ ਰੁਕਣ ਦੀ ਸਮੱਸਿਆ ਸੀ, ਜਿਸਨੂੰ ਹਲ ਕਰਵਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਰਾਵੀ ਦਰਿਆ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਦਰਿਆ ਸਤਲੁਜ ਜੋ ਕਿ ਬਿਆਸ ਨੇੜਿਓਂ ਲੰਘਦਾ ਹੈ ਵਿਚ ਵੀ ਪਾਣੀ ਦਾ ਕੋਈ ਖਤਰਾ ਨਹੀਂ ਹੈ।

ਉਨਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ।

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਰਸਾਤ ਦੇ ਸੀਜ਼ਨ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ। ਉਨਾਂ ਦੱਸਿਆ ਕਿ ਸਾਡੇ ਕੋਲ ਵੱਖ ਵੱਖ ਪਿੰਡਾਂ/ਸ਼ਹਿਰਾਂ ਵਿੱਚ ਸਕੂਲਾਂ ਦੇ ਹੀ 7000 ਤੋਂ ਵੱਧ ਕਮਰੇ ਹਨ। ਜਿਥੇ ਕਿ ਲੋੜ ਵੇਲੇ ਲੋਕਾਂ ਨੂੰ ਰੱਖਿਆ ਜਾ ਸਕਦਾ ਹੈ। ਇਸੇ ਤਰ੍ਹਾਂ ਸਾਡੀਆਂ ਅਨਾਜ ਮੰਡੀਆਂ ਅਤੇ ਹੋਰ ਸਥਾਨ ਲੋੜ ਵੇਲੇ ਕੰਮ ਆ ਸਕਦੇ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਭਾਵੇਂ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਪਰ ਫਿਰ ਵੀ ਸਾਡੀ ਹਰ ਤਰ੍ਹਾਂ ਨਾਲ ਤਿਆਰੀ ਹੈ। ਉਨਾਂ ਕਿਹਾ ਕਿ ਸਾਰੇ ਐਸ.ਡੀ.ਐਮਜ਼ ਆਪਣੇ ਆਪਣੇ ਇਲਾਕੇ ਵਿਚ ਲਗਾਤਾਰ ਮੌਜੂਦਾ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਇਸ ਤੋਂ ਇਲਾਵਾ ਫੌਜ, ਬੀ.ਐਸ.ਐਫ਼, ਐਨ.ਡੀ.ਆਰ.ਐਫ. ਨਾਲ ਵੀ ਸਾਡਾ ਪੂਰਾ ਸੰਪਰਕ ਹੈ, ਜੋ ਕਿ ਲੋੜ ਵੇਲੇ ਸਾਡੀ ਮਦਦ ’ਤ ਆ ਸਕਦੇ ਹਨ। ਉਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਅਤੇ ਨਾ ਆਪ ਛੁੱਟੀ ਲੈਣ ਅਤੇ ਨਾ ਹੀ ਆਪਣੇ ਕਰਮਚਾਰੀਆਂ ਨੂੰ ਬਿਨਾਂ ਅਤਿ ਜ਼ਰੂਰੀ ਲੋੜ ਤੋਂ ਛੁੱਟੀ ਦੇਣ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਜਿੰਮ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਜਿੰਮ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
ਸ੍ਰੀ ਦਰਬਾਰ ਸਾਹਿਬ 'ਚ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ, ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਅਲੌਕਿਕ ਨਜ਼ਾਰਾ
ਪੰਜਾਬ ਦੇ ਇਸ ਜ਼ਿਲ੍ਹੇ 'ਚ 27 ਤਰੀਕ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ 27 ਤਰੀਕ ਨੂੰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਅੰਮ੍ਰਿਤਸਰ ਏਅਰਪੋਰਟ, ਦੇਸ਼-ਵਿਦੇਸ਼ ਤੋਂ ਮੰਗਵਾਏ 30 ਕਿਸਮਾਂ ਦੇ ਫੁੱਲ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਫੁੱਲਾਂ ਨਾਲ ਸਜਿਆ ਅੰਮ੍ਰਿਤਸਰ ਏਅਰਪੋਰਟ, ਦੇਸ਼-ਵਿਦੇਸ਼ ਤੋਂ ਮੰਗਵਾਏ 30 ਕਿਸਮਾਂ ਦੇ ਫੁੱਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Gold Price Crash: ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
ਸੋਨਾ ਹੋਇਆ ਸਸਤਾ, ਹਾਈ ਲੇਵਲ ਤੋਂ ਧੜੰਮ ਡਿੱਗੀਆਂ ਕੀਮਤਾਂ, 38,600 ਰੁਪਏ ਤੋਂ ਵੱਧ ਡਿੱਗੇ ਰੇਟ; ਦੀਵਾਲੀ ਤੋਂ ਪਹਿਲਾਂ ਖਰੀਦਣ ਦਾ ਖਾਸ ਮੌਕਾ... 
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
Embed widget