ਪੜਚੋਲ ਕਰੋ

Jathedar on SGPC: ਸੁਖਬੀਰ ਬਾਦਲ ਦੇ ਨਾਲ ਨਾਲ ਸ੍ਰੋਮਣੀ ਕਮੇਟੀ ਖਿਲਾਫ਼ ਵੀ ਜਥੇਦਾਰਾਂ ਨੇ ਲਿਆ ਐਕਸ਼ਨ, SGPC ਨੂੰ ਇਸ ਮੁੱਦੇ 'ਤੇ ਸਵਾਲ

Jathedar on SGPC: ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਹ ਇਲਜ਼ਾਮ

Jathedar on SGPC: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ  ਇਕੱਤਰਤਾ ਹੋਈ ਸੀ। ਜਿਸ ਵਿੱਚ ਕਈਆਂ ਨੂੰ ਧਾਰਮਿਕ ਸਜ਼ਾਵਾਂ ਸੁਣਾਈਆਂ ਗਈਆਂ ਅਤੇ ਕਈਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਗਿਆ ਹੈ। ਇਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਅੰਮ੍ਰਿਤਸਰ ਵੀ ਸ਼ਾਮਲ ਹੈ। 

ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਇਹ ਇਲਜ਼ਾਮ ਅਕਾਲੀ ਦਲ ਦੇ ਬਾਗੀ ਧੜੇ ਨੇ ਲਗਾਏ ਸਨ। ਜਿਸ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਐਸਜੀਪੀਸੀ ਤੋਂ ਸਪੱਸ਼ਟੀਕਰਨ ਮੰਗਿਆ ਹੈ। 

ਸਾਲ 2007 ਵਿੱਚ ਗੁਰਮੀਤ ਰਾਮ ਰਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ,  ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਅਤੇ 2015 ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆ ਮਾਮਲਿਆਂ 'ਤੇ ਲਗਾਤਾਰ ਸਮੇਂ ਸਮੇਂ 'ਤੇ ਸਵਾਲ ਖੜ੍ਹੇ ਹੋਏ ਹਨ। ਇਸੇ ਤਰ੍ਹਾ ਅਕਾਲੀ ਦਲ ਦੇ ਬਾਗੀ ਧੜੇ ਨੇ ਕਿਹਾ ਕਿ ਰਾਮ ਰਹੀਮ ਨੂੰ ਮੁਆਫ਼ੀ ਕਿਸ ਦੇ ਕਹਿਣ 'ਤੇ ਦਿੱਤੀ ਗਈ ਅਤੇ ਇਸ ਤੋਂ ਬਾਅਦ ਇਸ ਦਾ ਪ੍ਰਚਾਰ ਇਸ਼ਤਿਹਾਰਾਂ 'ਤੇ ਕਿਸ ਨੇ ਕੀਤਾ ਇਸ ਬਾਰੇ ਜੋ ਵੀ ਜ਼ਿੰਮੇਵਾਰ ਹੈ ਉਸ ਤੋਂ ਸਵਾਲ ਕੀਤੇ ਜਾਣ। 

ਇਲਜ਼ਾਮ ਹੈ ਕਿ ਸ਼੍ਰੋਮਣੀ ਕਮੇਟੀ ਨੇ ਉਸ ਸਮੇਂ 90 ਲੱਖ ਰੁਪਏ ਇਸ ਪ੍ਰਚਾਰ 'ਤੇ ਲਗਾ ਦਿੱਤੇ ਸਨ। ਜਿਸ 'ਤੇ ਹੁਣ ਸਿੰਘ ਸਾਹਿਬਾਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਤਬਲ ਕਰ ਲਿਆ ਹੈ ਅਤੇ ਸਪੱਸ਼ਟੀਕਰਨ ਮੰਗਿਆ ਹੈ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Advertisement
ABP Premium

ਵੀਡੀਓਜ਼

Sarpanch| Punjab 'ਚ ਪੰਚਾਂ ਦਾ ਸਹੁੰ ਚੁੱਕ ਸਮਾਗਮ ਤਹਿ! 19 ਨਵੰਬਰ ਨੂੰ ਸਾਰੇ ਪੰਚਾਂ ਨੂੰ ਚੁੱਕਵਾਈ ਜਾਵੇਗੀ ਸਹੁੰChandigradh Matter | ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ! |Abp SanjhaMohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

Embed widget