ਪੜਚੋਲ ਕਰੋ

ਹੁਣ ਦੀਨਾਨਗਰ ਦੇਖੇ ਗਏ ਸ਼ੱਕੀ ਵਿਅਕਤੀ, 8 ਸਾਲ ਪਹਿਲਾਂ ਵੀ ਇੱਥੇ ਹੋਇਆ ਸੀ ਅੱਤਵਾਦੀ ਹਮਲਾ 

Dinanagar Sighted Suspect: 27 ਜੁਲਾਈ 2015 ਦੀ ਸਵੇਰ ਨੂੰ 3 ਹਥਿਆਰਬੰਦ ਹਮਲਾਵਰਾਂ ਨੇ ਗੁਰਦਾਸਪੁਰ ਜ਼ਿਲੇ ਵਿੱਚ ਇੱਕ ਬੱਸ ਤੇ ਫਾਇਰ ਹਮਲਾ ਕੀਤਾ ਸੀ ਅਤੇ ਫਿਰ ਦੀਨਾਨਗਰ ਪੁਲਿਸ ਸਟੇਸ਼ਨ ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਘੱਟੋ-ਘੱਟ 9

Dinanagar Sighted Suspect: ਦੀਨਾਨਗਰ 'ਚ ਰੇਲਵੇ ਸਟੇਸ਼ਨ ਦੇ ਨਾਲ ਲੱਗਦੀ ਗੁਰੂ ਨਾਨਕ ਨਗਰ ਕਲੋਨੀ 'ਚ ਐਤਵਾਰ ਰਾਤ ਨੂੰ ਇਕ ਔਰਤ ਵੱਲੋਂ ਦੋ ਸ਼ੱਕੀ ਲੋਕਾਂ ਦੀ ਹਰਕਤ ਦੇਖਣ ਤੋਂ ਬਾਅਦ ਪੰਜਾਬ ਪੁਲਿਸ ਚੌਕਸ ਹੋ ਗਈ ਹੈ। ਸ਼ੱਕੀ ਵਿਅਕਤੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਪੁਲਿਸ, ਕਮਾਂਡੋ ਫੋਰਸ ਅਤੇ ਰੇਲਵੇ ਪੁਲਿਸ ਨੇ ਪੂਰੇ ਇਲਾਕੇ ਦੀ ਤਲਾਸ਼ੀ ਲਈ ਹੈ।

 ਹਾਲਾਂਕਿ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਸੂਚਨਾ ਮਿਲਣ ਤੋਂ ਬਾਅਦ ਐਸਪੀ ਬਲਵਿੰਦਰ ਸਿੰਘ ਡੀ ਅਤੇ ਡੀਐਸਪੀ ਹੈੱਡ ਕੁਆਟਰ ਸੁਖਰਾਜ ਸਿੰਘ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ ਅਤੇ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਤਲਾਸ਼ੀ ਮੁਹਿੰਮ ਵੀ ਚਲਾਈ। ਸੋਮਵਾਰ ਨੂੰ ਗੁਰਦਾਸਪੁਰ ਚੌਕੀ ਦੇ ਇੰਚਾਰਜ ਭੁਪਿੰਦਰ ਸਿੰਘ ਅਤੇ ਦੀਨਾਨਗਰ ਚੌਕੀ ਦੇ ਇੰਚਾਰਜ ਵਿਜੇ ਕੁਮਾਰ ਦੀ ਅਗਵਾਈ ਹੇਠ ਰੇਲਵੇ ਪੁਲਸ ਨੇ ਰੇਲਵੇ ਟਰੈਕ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲਈ।

 ਇਸ ਦੌਰਾਨ ਰੇਲਵੇ ਸਟੇਸ਼ਨ ਅਤੇ ਰੇਲਵੇ ਟਰੈਕ ਤੋਂ ਲੰਘਣ ਵਾਲੇ ਲੋਕਾਂ ਦੀ ਚੈਕਿੰਗ ਵੀ ਕੀਤੀ ਗਈ। ਉਨ੍ਹਾਂ ਰੇਲਵੇ ਸਟੇਸ਼ਨ ਦੇ ਆਸ-ਪਾਸ ਚੱਲ ਰਹੇ ਨਿਰਮਾਣ ਕਾਰਜਾਂ ਵਿੱਚ ਲੱਗੇ ਮਜ਼ਦੂਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਨੂੰ ਆਪਣੇ ਨੇੜੇ ਨਾ ਬੈਠਣ ਦੇਣ ਅਤੇ ਜੇਕਰ ਕੋਈ ਸ਼ੱਕੀ ਵਿਅਕਤੀ ਨਜ਼ਰ ਆਉਂਦਾ ਹੈ ਤਾਂ ਉਹ ਤੁਰੰਤ ਰੇਲਵੇ ਪੁਲੀਸ ਨੂੰ ਸੂਚਿਤ ਕਰਨ।

ਪਹਿਲਾਂ ਵੀ ਹੋ ਚੁੱਕਿਆ ਦੀਨਾਨਗਰ 'ਤੇ ਅੱਤਵਾਦੀ ਹਮਲਾ 

27 ਜੁਲਾਈ 2015 ਦੀ ਸਵੇਰ ਨੂੰ 3 ਹਥਿਆਰਬੰਦ ਹਮਲਾਵਰਾਂ ਨੇ ਗੁਰਦਾਸਪੁਰ ਜ਼ਿਲੇ ਵਿੱਚ ਇੱਕ ਬੱਸ ਤੇ ਫਾਇਰ ਹਮਲਾ ਕੀਤਾ ਸੀ ਅਤੇ ਫਿਰ ਦੀਨਾਨਗਰ ਪੁਲਿਸ ਸਟੇਸ਼ਨ ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਘੱਟੋ-ਘੱਟ 9 ਦੀ ਮੌਤ ਅਤੇ 4 ਜ਼ਖਮੀ ਹੋਏ। ਤਿੰਨੋਂ ਅੱਤਵਾਦੀ ਮਾਰੇ ਗਏ।

7 ਜੁਲਾਈ 2015 ਨੂੰ 4 ਹਥਿਆਰਬੰਦ ਹਮਲਾਵਰਾਂ ਨੇ ਸਵੇਰੇ ਕਰੀਬ 5 ਵਜੇ ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਸ਼ਹਿਰ ਅੰਦਰ ਪੰਜਾਬ ਰੋਡਵੇਜ਼ ਦੀ ਇੱਕ ਬੱਸ ਤੇ ਹਮਲਾ ਕੀਤਾ ਸੀ।  ਇਸ ਦੇ ਨਾਲ ਹੀ ਆਈ ਬੀ ਅਨੁਸਾਰ ਗੁਰਦਾਸਪੁਰ-ਪਠਾਨਕੋਟ ਰੇਲਵੇ ਮਾਰਗ ਤੇ ਦੀਨਾਨਗਰ ਨੇੜੇ ਪੰਜ ਬੰਬ ਲਗਾਏ ਮਿਲੇ।  

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l 

Join Our Official Telegram Channel: https://t.me/abpsanjhaofficial  

ਟਾਪ ਹੈਡਲਾਈਨ

Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਗ੍ਰਿਫ਼ਤਾਰ
Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 
Punjab News : ਅੰਮ੍ਰਿਤਸਰ 'ਚ ਨਾਜਾਇਜ਼ ਹਥਿਆਰਾਂ ਦੇ ਨੈੱਟਵਰਕ ਦਾ ਪਰਦਾਫਾਸ਼ , 8 ਮੁਲਜ਼ਮ ਗ੍ਰਿਫ਼ਤਾਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Embed widget