ਪੜਚੋਲ ਕਰੋ

Amritsar News: ਹੁਣ ਮੈਰਿਜ ਪੈਲੇਸਾਂ 'ਚ ਨਹੀਂ ਲਿਜਾ ਸਕੇਗਾ ਕੋਈ ਹਥਿਆਰ, ਫਾਇਰ ਕਰਨ 'ਤੇ ਪੂਰਨ ਪਾਬੰਦੀ

Amritsar News: ਵਿਆਹਾਂ ਤੇ ਹੋਰ ਖੁਸ਼ੀ ਦੇ ਸਮਾਗਮਾਂ 'ਚ ਫਾਇਰੰਗ ਦੀਆਂ ਘਟਨਾਵਾਂ ਸਾਹਮਣੇ ਆਉਣ ਮਗਰੋਂ ਪ੍ਰਸ਼ਾਸਨ ਸਖਤ ਹੋ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਕੋਈ ਵੀ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਨਹੀਂ ਜਾ ਸਕੇਗਾ।

Amritsar News: ਵਿਆਹਾਂ ਤੇ ਹੋਰ ਖੁਸ਼ੀ ਦੇ ਸਮਾਗਮਾਂ 'ਚ ਫਾਇਰੰਗ ਦੀਆਂ ਘਟਨਾਵਾਂ ਸਾਹਮਣੇ ਆਉਣ ਮਗਰੋਂ ਪ੍ਰਸ਼ਾਸਨ ਸਖਤ ਹੋ ਗਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਕੋਈ ਵੀ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਨਹੀਂ ਜਾ ਸਕੇਗਾ। ਇਸ ਬਾਰੇ ਜ਼ਿਲ੍ਹਾ ਮੈਜਿਸਟਰੇਟ ਦੀ ਧਾਰਾ 144 ਦੀ ਵਰਤੋਂ ਕਰਦਿਆਂ ਮੈਰਿਜ ਪੈਲੇਸਾਂ ਵਿੱਚ ਹਥਿਆਰ ਲਾ ਕੇ ਜਾਣ ਦੀ ਮਨਾਹੀ ਕੀਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੈਜਿਸਟਰੇਟ ਹਰਪ੍ਰੀਤ ਸਿੰਘ ਸੂਦਨ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਇਲਾਕੇ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਤੇ ਹਵਾਈ ਫਾਇਰ ਕਰਨ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਂਦੀ ਹੈ।

ਦੱਸ ਦਈਏ ਕਿ ਪੰਜਾਬ ਪੁਲਿਸ ਸੂਬੇ ਵਿੱਚ ਗੰਨ ਕਲਚਰ ਨੂੰ ਨੱਥ ਨਹੀਂ ਪਾ ਸਕੀ। ਪੁਲਿਸ ਦੀ ਸਖਤੀ ਦੇ ਬਾਵਜੂਦ ਲੋਕ ਸ਼ਰੇਆਮ ਹਥਿਆਰਾਂ ਦਾ ਮੁਜ਼ਹਾਰਾ ਕਰ ਰਹੇ ਹਨ। ਅਜਿਹੀਆਂ ਵੀਡੀਓਜ਼ ਅਕਸਰ ਹੀ ਸਾਹਮਣੇ ਆ ਰਹੀਆਂ ਹਨ। ਪਿਛਲੇ ਦਿਨੀਂ ਇੱਕ ਵੀਡੀਓ ਤਰਨ ਤਾਰਨ ਤੋਂ ਸਾਹਮਣੇ ਆਈ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਵਿੱਚ 100 ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਸੀ।

ਹਾਸਲ ਜਾਣਕਾਰੀ ਮੁਤਾਬਕ ਤਰਨ ਤਾਰਨ ਦੇ ਪਿੰਡ ਠੱਠੀਆਂ ਤੋਂ ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਪ੍ਰਦਰਸ਼ਨੀ ਤੇ ਦੁਰਵਰਤੋਂ ਹੋਈ ਸੀ। ਵਾਇਰਲ ਵੀਡੀਓ ਵਿਆਹ ਸਮਾਗਮ ਦੀ ਸੀ ਜਿਸ ਵਿੱਚ ਇੱਕੋ ਸਮੇਂ 100 ਦੇ ਕਰੀਬ ਫਾਇਰ ਕੀਤੇ ਗਏ ਸੀ।

ਇਹ ਵੀ ਪੜ੍ਹੋ: Parliament Budget Session 2023: ਅੱਜ ਸੰਸਦ ਦੀ ਕਾਰਵਾਈ 'ਚ ਹਿੱਸਾ ਲੈਣਗੇ ਰਾਹੁਲ ਗਾਂਧੀ, ਸਦਨ 'ਚ ਹੰਗਾਮਾ ਹੋਣ ਦੀ ਸੰਭਾਵਨਾ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Education Fraud: 700 ਭਾਰਤੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ, 20-20 ਲੱਖ ਦੇ ਕੇ ਪਹੁੰਚੇ ਸੀ ਕੈਨੇਡਾ, ਹੁਣ ਭੇਜਿਆ ਜਾ ਰਿਹਾ ਹੈ ਵਾਪਸ!

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget