ਪੜਚੋਲ ਕਰੋ

Amritsar News: ਅੰਮ੍ਰਿਤਸਰ ਏਅਰਪੋਰਟ 'ਤੇ NRI ਗ੍ਰਿਫਤਾਰ, 9 MM ਦੀਆਂ 15 ਗੋਲੀਆਂ ਲੈ ਕੇ ਜਾ ਰਿਹਾ ਸੀ ਅਮਰੀਕਾ, ਕਿਤੇ Hijack ਤਾਂ ਨਹੀਂ ਮਕਸਦ ?

ਅਮਰੀਕਾ ਜਾਣ ਵਾਲੀ ਫਲਾਈਟ ਦੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅਮਰਦੀਪ ਸਿੰਘ ਆ ਗਿਆ। ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 9 ਐਮਐਮ ਦੀਆਂ 15 ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।

Punjab News: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਜਾ ਰਹੇ ਇੱਕ ਐਨਆਰਆਈ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਐਨ.ਆਰ.ਆਈ ਆਪਣੇ ਪਿੰਡ ਗੁਰਦਾਸਪੁਰ ਆਇਆ ਹੋਇਆ ਸੀ ਤੇ ਕਾਫੀ ਸਮੇਂ ਤੋਂ ਉਥੇ ਸੀ। ਜਦੋਂ ਫਲਾਈਟ ਤੋਂ ਪਹਿਲਾਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਸੀਆਈਐਸਐਫ ਦੇ ਜਵਾਨਾਂ ਨੇ ਮੁਲਜ਼ਮ ਦੇ ਬੈਗ ਵਿੱਚੋਂ 9 ਐਮਐਮ ਦੀਆਂ 15 ਗੋਲੀਆਂ ਬਰਾਮਦ ਕੀਤੀਆਂ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਏਅਰਪੋਰਟ ਥਾਣੇ ਦੇ ਸੀ.ਆਈ.ਐਸ.ਐਫ ਦੇ ਸਬ ਇੰਸਪੈਕਟਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਮਰਦੀਪ ਸਿੰਘ ਵਾਸੀ ਨਿਊਜਰਸੀ ਵਜੋਂ ਹੋਈ ਹੈ। ਅਮਰਦੀਪ ਸਿੰਘ ਅੰਮ੍ਰਿਤਸਰ ਹਵਾਈ ਅੱਡੇ ਤੋਂ ਅਮਰੀਕਾ ਜਾਣ ਵਾਲੀ ਫਲਾਈਟ ਵਿੱਚ ਸਵਾਰ ਹੋਣ ਵਾਲਾ ਸੀ। 

ਇਸ ਮੌਕੇ ਅਮਰੀਕਾ ਜਾਣ ਵਾਲੀ ਫਲਾਈਟ ਦੇ ਯਾਤਰੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸੇ ਦੌਰਾਨ ਅਮਰਦੀਪ ਸਿੰਘ ਆ ਗਿਆ। ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 9 ਐਮਐਮ ਦੀਆਂ 15 ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ।

ਅਮਰਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਮੈਡੀਕਲ ਕਾਲਜ ਵਿੱਚ ਭਰਤੀ ਕਰਵਾਇਆ ਗਿਆ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਪੁਲਿਸ ਅਮਰਦੀਪ ਸਿੰਘ ਨੂੰ ਰਿਮਾਂਡ 'ਤੇ ਲਵੇਗੀ। ਉਸ ਤੋਂ ਪੁੱਛਿਆ ਜਾਵੇਗਾ ਕਿ ਉਸ ਨੂੰ ਇਹ 9 ਐਮਐਮ ਦੀਆਂ ਗੋਲੀਆਂ ਕਿੱਥੋਂ ਮਿਲੀਆਂ ਤੇ ਇਨ੍ਹਾਂ ਗੋਲੀਆਂ ਨੂੰ ਅਮਰੀਕਾ ਲਿਜਾਣ ਦਾ ਉਸ ਦਾ ਕੀ ਮਕਸਦ ਸੀ।

ਫਿਲਹਾਲ ਸੀਆਈਐਸਐਫ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਏਅਰਪੋਰਟ ਪੁਲਿਸ ਸਟੇਸ਼ਨ 'ਚ ਐਫਆਈਆਰ 34 ਤਹਿਤ ਆਰਮਜ਼ ਐਕਟ 25/24/59ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...
Embed widget