ਪੜਚੋਲ ਕਰੋ

Crime News: ਸ਼ੂਟਰਾਂ ਨੇ ਘਰ 'ਚ ਦਾਖਲ ਹੋ ਬੱਚਿਆਂ ਦੇ ਸਾਹਮਣੇ NRI ਨੂੰ ਗੋਲੀਆਂ ਨਾਲ ਭੁੰਨਿਆ, ਬੱਚੇ ਹੱਥ ਜੋੜ ਕਰਦੇ ਰਹੇ ਮਿੰਨਤਾ

NRI attacked in Amritsar:  ਇਸ ਦੌਰਾਨ ਮਾਸੂਮ ਬੱਚੇ ਹਮਲਾਵਰਾਂ ਦੇ ਸਾਹਮਣੇ ਹੱਥ ਜੋੜਦੇ ਰਹੇ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖ਼ਮੀ ਐਨਆਰਆਈ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ। ਐਨਆਰਆਈ ਸੁਖਚੈਨ ਸਿੰਘ

NRI attacked in Amritsar: ਅੰਮ੍ਰਿਤਸਰ ਦੇ ਪਿੰਡ ਦਬੁਰਜੀ 'ਚ ਇੱਕ NRI 'ਤੇ ਜਾਨਲੇਵਾ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਸਵੇਰੇ 7 ਵਜੇ ਦੋ ਦੋਸ਼ੀਆਂ ਨੇ ਘਰ 'ਚ ਦਾਖਲ ਹੋ ਕੇ ਪ੍ਰਵਾਸੀ ਭਾਰਤੀ ਸੁਖਚੈਨ ਸਿੰਘ 'ਤੇ ਉਸ ਦੀ ਬਜ਼ੁਰਗ ਮਾਂ ਅਤੇ ਬੱਚਿਆਂ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਸੁਖਚੈਨ ਨੂੰ ਦੋ ਗੋਲੀਆਂ ਲੱਗੀਆਂ ਹਨ ਅਤੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਇਸ ਦੌਰਾਨ ਮਾਸੂਮ ਬੱਚੇ ਹਮਲਾਵਰਾਂ ਦੇ ਸਾਹਮਣੇ ਹੱਥ ਜੋੜਦੇ ਰਹੇ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਜ਼ਖ਼ਮੀ ਐਨਆਰਆਈ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਤੋਂ ਵਾਪਸ ਆਇਆ ਸੀ।

ਜਾਣਕਾਰੀ ਅਨੁਸਾਰ ਐਨਆਰਆਈ ਸੁਖਚੈਨ ਸਿੰਘ ਸ਼ਨੀਵਾਰ ਸਵੇਰੇ ਆਪਣੇ ਘਰ ਸੀ। ਦੋਸ਼ੀ ਬਾਈਕ 'ਤੇ ਆਇਆ ਸੀ। ਉਸ ਨੇ ਸੁਖਚੈਨ ਸਿੰਘ ਨੂੰ ਕਾਰ ਦੇ ਦਸਤਾਵੇਜ਼ ਦਿਖਾਉਣ ਲਈ ਕਿਹਾ, ਜਿਸ ’ਤੇ ਉਸ ਨੇ ਇਤਰਾਜ਼ ਕੀਤਾ। ਇਸ ਤੋਂ ਬਾਅਦ ਦੋਸ਼ੀਆਂ ਨੇ ਪਿਸਤੌਲ ਕੱਢ ਕੇ ਉਸ 'ਤੇ ਗੋਲੀ ਚਲਾ ਦਿੱਤੀ।

ਪਰਿਵਾਰਕ ਮੈਂਬਰਾਂ ਨੇ ਜ਼ਖਮੀ ਸੁਖਚੈਨ ਸਿੰਘ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਏਡੀਸੀਪੀ ਹਰਪਾਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਘਰ ਦੇ ਬਾਹਰ ਲੱਗੇ ਸੀਸੀਟੀਵੀ ਵਿੱਚ ਮੁਲਜ਼ਮਾਂ ਦੇ ਚਿਹਰੇ ਸਾਫ਼ ਦਿਖਾਈ ਦੇ ਰਹੇ ਹਨ।

 ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਦੀ ਪਤਨੀ ਨੇ ਖੁਦਕੁਸ਼ੀ ਕਰ ਲਈ ਹੈ। ਇਸ ਗੱਲ ਨੂੰ ਲੈ ਕੇ ਉਸ ਦਾ ਆਪਣੇ ਸਹੁਰਿਆਂ ਨਾਲ ਝਗੜਾ ਚੱਲ ਰਿਹਾ ਹੈ। ਕਰੀਬ ਪੰਜ ਮਹੀਨੇ ਪਹਿਲਾਂ ਸੁਖਚੈਨ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget