ਪੜਚੋਲ ਕਰੋ

NRI Milni: 30 ਦਸੰਬਰ ਨੂੰ ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ

ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ

Amritsar News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ।ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਸੂਬਾ ਸਰਕਾਰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਸਮਾਗਮ ਕਰਵਾ ਰਹੀ ਹੈ ਤਾਂ ਜੋ ਪ੍ਰਵਾਸੀ ਪੰਜਾਬੀਆਂ ਨਾਲ ਸਬੰਧਤ ਮਾਮਲਿਆਂ ਨੂੰ ਛੇਤੀ ਤੇ ਤਸੱਲੀਬਖਸ਼ ਢੰਗ ਨਾਲ ਹੱਲ ਕੀਤਾ ਜਾ ਸਕੇ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੱਲ੍ਹ 30 ਦਸਬੰਰ ਨੂੰ ਕਰਵਾਇਆ ਜਾ ਰਿਹਾ ਹੈ, ਜਿੱਥੇ  ਅੰਮਿ੍ਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਦੀ ਸੁਣਵਾਈ ਕਰਕੇ ਉਨਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਨਲਾਈਨ ਜਾਂ ਮੌਕੇ ’ਤੇ ਰਜਿਸਟਰੇਸ਼ਨ ਕਰਵਾ ਵੀ ਸਕਦੇ ਹਨ।

ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਦਾ ਮਿੱਥੇ ਸਮੇਂ ਵਿੱਚ ਨਿਪਟਾਰਾ ਕੀਤੇ ਜਾਣ ਲਈ ਪੰਜਾਬ ਸਰਕਾਰ ਵਿਸ਼ੇਸ਼ ਨੀਤੀ ਤਿਆਰ ਕਰ ਰਹੀ ਹੈ।ਉਨਾਂ ਦੱਸਿਆ ਕਿ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੇ ਉਨ੍ਹਾਂ ਦੇ ਹੱਲ ਲਈ ਪੰਜਾਬ ਸਰਕਾਰ ਹਰ ਸਾਲ ਦਸੰਬਰ ਤੇ ਅਪ੍ਰੈਲ ਦੇ ਮਹੀਨੇ ਵਿੱਚ ਦੋ ਵਾਰ ਐਨ.ਆਰ.ਆਈ. ਮਿਲਣੀ ਸਮਾਗਮ ਕਰਵਾਏਗੀ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਕਿ ਪ੍ਰਵਾਸੀ ਪੰਜਾਬੀਆਂ ਨੂੰ ਸਰਕਾਰੀ ਦਫਤਰਾਂ, ਸਕੱਤਰੇਤਾਂ ਵਿੱਚ ਮੰਤਰੀਆਂ ਦੇ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ, ਇਸ ਲਈ ਸਰਕਾਰ ਨੇ ਫੈਸਲਾ ਕੀਤਾ ਕਿ ਸਰਕਾਰ ਖੁਦ ਪ੍ਰਵਾਸੀ ਪੰਜਾਬੀਆਂ ਦੇ ਜ਼ਿਲ੍ਹਿਆਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਤਹਿਤ ਜ਼ਿਲ੍ਹਾ ਜਲੰਧਰ ਵਿੱਚ 16 ਦਸੰਬਰ ਨੂੰ ਕੀਤੇ ਗਏ ਪ੍ਰੋਗਰਾਮ ਵਿੱਚ 160 ਮਾਮਲੇ, 19 ਦਸੰਬਰ ਨੂੰ ਐਸ.ਏ.ਐਸ. ਨਗਰ (ਮੁਹਾਲੀ) ਵਿਖੇ 74 ਮਾਮਲੇ ਅਤੇ 23 ਦਸੰਬਰ ਨੂੰ ਲੁਧਿਆਣਾ ਵਿਖੇ 170 ਮਾਮਲੇ ਅਤੇ 26 ਦਸੰਬਰ ਨੂੰ ਮੋਗਾ ਵਿਖੇ 120 ਤੋਂ ਵੱਧ ਮਾਮਲਿਆਂ ਦੀ ਸੁਣਵਾਈ ਕੀਤੀ ਗਈ।

ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ

IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?

ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ

Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ

ABP Premium

ਵੀਡੀਓਜ਼

ਦੀਵਾਲੀ ਤੇ ਕੀ ਖਾਸ ਕਰਦੇ ਯੋਗਰਾਜ ਸਿੰਘਪਰਿਵਾਰ ਤੋਂ ਬਿਨਾ ਰੋਸ਼ਨ ਦੀ ਦੀਵਾਲੀ , ਹੋਏ ਭਾਵੁਕਬਚਪਨ 'ਚ ਰਾਣਾ ਰਣਬੀਰ ਦੀ ਦੀਵਾਲੀ ਸੀ ਅਨੋਖੀPadddy | Farmers |ਮੰਡੀਆਂ 'ਚ ਰੁਲੀ ਕਿਸਾਨਾਂ ਦੀ ਦੀਵਾਲੀ! | Diwali |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
Ruturaj Gaikwad ਨੇ ਦਿੱਤਾ ਕਪਤਾਨੀ ਤੋਂ ਅਸਤੀਫਾ ? ਹੁਣ ਜਡੇਜਾ-ਧੋਨੀ ਨਹੀਂ ਸਗੋਂ ਇਹ ਖਿਡਾਰੀ ਹੋਵੇਗਾ CSK ਦਾ ਨਵਾਂ ਕਪਤਾਨ
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
IPL 'ਚ ਖੇਡਣ ਵਾਲੇ ਵਿਦੇਸ਼ੀ ਖਿਡਾਰੀਆਂ ਨੂੰ Payment ਕਿਵੇਂ ਕੀਤੀ ਜਾਂਦੀ ਹੈ...ਡਾਲਰ ਜਾਂ ਭਾਰਤੀ ਰੁਪਏ 'ਚ?
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
ਹੋ ਜਾਓ ਤਿਆਰ! ਨਵੰਬਰ 'ਚ ਲਾਂਚ ਹੋਣਗੀਆਂ Royal Enfield ਦੀਆਂ ਦੋ ਨਵੀਆਂ ਬਾਈਕਸ, ਪਹਿਲੀ ਇਲੈਕਟ੍ਰਿਕ ਮੋਟਰਸਾਇਕਲ ਦੇਏਗੀ ਦਸਤਕ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
Punjab Holidays 2024: ਪੰਜਾਬ 'ਚ ਨਵੰਬਰ ਮਹੀਨੇ ਛੁੱਟੀਆਂ ਹੀ ਛੁੱਟੀਆਂ, ਇੱਥੇ ਦੇਖੋ November Holidays ਦੀ ਲਿਸਟ
ਭਾਰਤੀ ਗੇਂਦਬਾਜ਼ਾਂ ਨੇ ਨਿਊਜ਼ੀਲੈਂਡ ਨੂੰ ਪਹਿਲੀ ਪਾਰੀ 'ਚ 235 ਦੌੜਾਂ 'ਤੇ ਕੀਤਾ ਢੇਰ, ਜਡੇਜਾ ਤੇ ਸੁੰਦਰ ਨੇ ਮਚਾਈ ਤਬਾਹੀ

ਕੈਨੇਡਾ 'ਚ AP Dhillon ਦੇ ਘਰ 'ਤੇ ਗੋਲੀਆਂ ਚਲਾਉਣ ਵਾਲਾ ਗ੍ਰਿਫ਼ਤਾਰ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ ਜ਼ਿੰਮੇਵਾਰੀ, ਜਾਣੋ ਕੌਣ ਆਇਆ ਕਾਬੂ ?

ਪੰਜਾਬ ਦੇ 5 ਜ਼ਿਲ੍ਹਿਆਂ 'ਚ ਪ੍ਰਦੂਸ਼ਣ ਕਰਕੇ ਹਾਲਤ ਖਰਾਬ, ਕਈ ਸ਼ਹਿਰ ਗ੍ਰੇਪ-1 ਕੈਟੇਗਰੀ 'ਚ, ਪਟਾਕਿਆਂ ਨਾਲ ਹਵਾ ਹੋਈ ਜ਼ਹਿਰੀਲੀ

Ukraine-Russia war: ਖਤਰਨਾਕ ਹੋਇਆ ਰੂਸ-ਯੂਕਰੇਨ ਯੁੱਧ! ਨਾਰਥ ਕੋਰੀਆ ਨੇ ਪੁਤਿਨ ਨੂੰ ਭੇਜੀਆਂ 10000 ਤੋਂ ਜ਼ਿਆਦਾ ਮਿਜ਼ਾਈਲਾਂ, ਹੁਣ ਕੀ ਕਰਨਗੇ ਜੇਲੇਂਸਕੀ?

Embed widget