ਪੜਚੋਲ ਕਰੋ

ਦੀਵਾਲੀ ਵਾਲੇ ਦਿਨ ਪੁਲਿਸ ਨੇ ਵੱਡੀ ਵਾਰਦਾਤ ਕੀਤੀ ਨਾਕਾਮ ! ਭਾਰੀ ਅਸਲ੍ਹੇ ਸਮੇਤ 7 ਬਦਮਾਸ਼ ਕੀਤੇ ਗ੍ਰਿਫ਼ਤਾਰ, ਜਾਣੋ ਕੀ ਸੀ ਬਦਮਾਸ਼ਾਂ ਦੀ ਯੋਜਨਾ ?

ਇਨ੍ਹਾਂ 7 ਗਰੋਹ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਇਨ੍ਹਾਂ ਦੇ ਨੈੱਟਵਰਕ ਦਾ ਬਾਰੀਕੀ ਨਾਲ ਅਧਿਐਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਡਿਊਲ ਵਿਚ ਹੋਰ ਕੌਣ-ਕੌਣ ਸ਼ਾਮਲ ਹੈ

Punjab News:  ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲੀfਸ ਨੇ ਇਸ ਕਾਰਵਾਈ ਵਿੱਚ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਪਿਸਤੌਲ, 16 ਮੈਗਜ਼ੀਨ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਂਚ ਮੁਤਾਬਕ ਇਸ ਮੋਡਿਊਲ ਨੂੰ ਅਮਰੀਕਾ 'ਚ ਰਹਿਣ ਵਾਲਾ ਦਿਲਪ੍ਰੀਤ ਸਿੰਘ ਚਲਾ ਰਿਹਾ ਸੀ।

ਇਸ ਦਾ ਮਕਸਦ ਵੱਖ-ਵੱਖ ਗਰੋਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨਾ ਸੀ। ਪੁਲਿਸ ਦੀ ਮੁਢਲੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਹ ਗਿਰੋਹ ਮੱਧ ਪ੍ਰਦੇਸ਼ ਤੋਂ ਹਥਿਆਰ ਲਿਆ ਕੇ ਅੰਮ੍ਰਿਤਸਰ 'ਚ ਵੰਡਣ ਤੋਂ ਬਾਅਦ ਵੱਖ-ਵੱਖ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ। ਇਹ ਮਾਡਿਊਲ ਇੱਕ ਸੰਗਠਿਤ ਤਰੀਕੇ ਨਾਲ ਕੰਮ ਕਰ ਰਿਹਾ ਸੀ, ਜਿਸ ਵਿੱਚ ਨਾ ਸਿਰਫ਼ ਗੈਂਗਾਂ ਨੂੰ ਹਥਿਆਰਾਂ ਦੀ ਸਪਲਾਈ ਕੀਤੀ ਜਾਂਦੀ ਸੀ ਬਲਕਿ ਹੋਰ ਕਿਸਮ ਦੀ ਮਦਦ ਵੀ ਦਿੱਤੀ ਜਾਂਦੀ ਸੀ।

ਇਨ੍ਹਾਂ 7 ਗਰੋਹ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਇਨ੍ਹਾਂ ਦੇ ਨੈੱਟਵਰਕ ਦਾ ਬਾਰੀਕੀ ਨਾਲ ਅਧਿਐਨ ਕਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਮਾਡਿਊਲ ਵਿਚ ਹੋਰ ਕੌਣ-ਕੌਣ ਸ਼ਾਮਲ ਹੈ ਅਤੇ ਇਹ ਲੋਕ ਕਿਸ ਗੈਂਗ ਨੂੰ ਹਥਿਆਰ ਸਪਲਾਈ ਕਰ ਰਹੇ ਸਨ। ਪੁਲਿਸ ਨੇ ਦੱਸਿਆ ਕਿ ਇਸ ਗਿਰੋਹ ਦੇ ਕੁਝ ਹੋਰ ਮੈਂਬਰਾਂ ਅਤੇ ਸੰਪਰਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ ਜੋ ਤਸਕਰੀ ਵਿੱਚ ਮਦਦ ਕਰ ਸਕਦੇ ਹਨ।

ਇਸ ਮਾਮਲੇ ਵਿੱਚ ਇਸਲਾਮਾਬਾਦ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਕਿਹਾ ਕਿ ਇਹ ਇੱਕ ਵਿਆਪਕ ਅਤੇ ਸਟੀਕ ਯੋਜਨਾ ਦਾ ਹਿੱਸਾ ਹੈ, ਜਿਸ ਦੇ ਤਹਿਤ ਪੂਰੇ ਨੈੱਟਵਰਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਪੁਲਿਸ ਦੀ ਟੀਮ ਇਸ ਨੈੱਟਵਰਕ ਦੇ ਸਾਰੇ ਸੰਭਾਵੀ ਲਿੰਕਾਂ ਅਤੇ ਇਸ ਦੇ ਪਿੱਛੇ ਦੇ ਮਾਸਟਰਮਾਈਂਡ ਦਾ ਪਤਾ ਲਗਾਉਣ 'ਚ ਲੱਗੀ ਹੋਈ ਹੈ।

ਟਾਪ ਹੈਡਲਾਈਨ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  

Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget