ਪੜਚੋਲ ਕਰੋ

ਵੱਡੀ ਖ਼ਬਰ! ਅੰਮ੍ਰਿਤਸਰ ਏਅਰਪੋਰਟ ਤੋਂ ਫੜਿਆ 1 ਕਰੋੜ ਦਾ ਸੋਨਾ, ਜੁੱਤਿਆਂ 'ਚ ਪੇਸਟ ਬਣਾ ਕੇ ਲੁਕਾਇਆ; ਮੱਚਿਆ ਹੜਕੰਪ

Amritsar News: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ।

Amritsar News: ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਅੰਮ੍ਰਿਤਸਰ ਅਤੇ ਕਸਟਮ ਵਿਭਾਗ ਦੀ ਇੱਕ ਸਾਂਝੀ ਟੀਮ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਹੋਇਆਂ ਸ਼ਾਰਜਾਹ ਤੋਂ ਆਉਣ ਵਾਲੇ ਇੱਕ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ।

ਮਿਲੀ ਜਾਣਕਾਰੀ ਅਨੁਸਾਰ, ਯਾਤਰੀ ਸ਼ਾਰਜਾਹ ਤੋਂ ਫਲਾਈਟ ਨੰਬਰ 6E1428 'ਤੇ ਅੰਮ੍ਰਿਤਸਰ ਪਹੁੰਚਿਆ ਸੀ। ਉਸਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ ਅਤੇ ਐਕਸ-ਰੇ ਸਕੈਨਿੰਗ ਕਰਕੇ ਪੂਰੀ ਤਰ੍ਹਾਂ ਨਿੱਜੀ ਤਲਾਸ਼ੀ ਲਈ ਗਈ।

ਜਾਂਚ ਦੌਰਾਨ, ਯਾਤਰੀ ਤੋਂ ਪੇਸਟ ਦੇ ਰੂਪ ਵਿੱਚ 174 ਗ੍ਰਾਮ (ਕੁੱਲ ਵਜ਼ਨ) ਸੋਨਾ ਬਰਾਮਦ ਕੀਤਾ ਗਿਆ। ਸੋਨੇ ਨੂੰ ਵੱਖ ਕਰਨ ਤੋਂ ਬਾਅਦ, ਇਸਦਾ ਸ਼ੁੱਧ ਭਾਰ 150.04 ਗ੍ਰਾਮ ਪਾਇਆ ਗਿਆ, ਜਿਸਦੀ ਅਨੁਮਾਨਿਤ ਕੀਮਤ ₹22,05,588 ਹੈ। ਫਿਲਹਾਲ, ਕਸਟਮ ਅਤੇ ਡੀਆਰਆਈ ਟੀਮਾਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।  ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕੀ ਸੋਨੇ ਦੀ ਤਸਕਰੀ ਪਿੱਛੇ ਕੋਈ ਵੱਡਾ ਨੈੱਟਵਰਕ ਸਰਗਰਮ ਹੈ ਅਤੇ ਇਸ ਮਾਮਲੇ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। 

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar News : ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਨੇ ਭੈਣ-ਭਰਾ ਦੀ ਬਾਈਕ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਤ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
Amritsar Airport ਤੋਂ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
ਅੰਮ੍ਰਿਤਸਰ ਪੁਲਿਸ ਅਲਰਟ 'ਤੇ, ਜੰਡਿਆਲਾ ਗੁਰੂ 'ਚ ਲਾਇਆ ਹਾਈਟੈਕ ਨਾਕਾ; ਕੀਤੀ ਗੱਡੀਆਂ ਦੀ ਜਾਂਚ
ਅੰਮ੍ਰਿਤਸਰ ਪੁਲਿਸ ਅਲਰਟ 'ਤੇ, ਜੰਡਿਆਲਾ ਗੁਰੂ 'ਚ ਲਾਇਆ ਹਾਈਟੈਕ ਨਾਕਾ; ਕੀਤੀ ਗੱਡੀਆਂ ਦੀ ਜਾਂਚ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਦਿਨ 'ਚ ਧੁੱਪ ਨਾਲ ਰਹੇਗੀ ਹਲਕੀ ਗਰਮੀ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਨਵੰਬਰ 2026
Embed widget