ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Punjab news: ਪਤੰਗਬਾਜ਼ੀ ਕਰਕੇ ਹੋਏ ਝਗੜੇ 'ਚ ਇੱਕ ਦੀ ਮੌਤ, ਤਿੰਨ ਮੁਲਜ਼ਮ ਗ੍ਰਿਫ਼ਤਾਰ
Amritsar news: ਅੰਮ੍ਰਿਤਸਰ ਵਿੱਚ ਪਿਛਲੇ ਦਿਨੀਂ ਪਤੰਗਬਾਜ਼ੀ ਨੂੰ ਲੈਕੇ ਹੋਏ ਝਗੜੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
![Punjab news: ਪਤੰਗਬਾਜ਼ੀ ਕਰਕੇ ਹੋਏ ਝਗੜੇ 'ਚ ਇੱਕ ਦੀ ਮੌਤ, ਤਿੰਨ ਮੁਲਜ਼ਮ ਗ੍ਰਿਫ਼ਤਾਰ One person died in a fight over kite flying, three accused were arrested Punjab news: ਪਤੰਗਬਾਜ਼ੀ ਕਰਕੇ ਹੋਏ ਝਗੜੇ 'ਚ ਇੱਕ ਦੀ ਮੌਤ, ਤਿੰਨ ਮੁਲਜ਼ਮ ਗ੍ਰਿਫ਼ਤਾਰ](https://feeds.abplive.com/onecms/images/uploaded-images/2024/02/05/14efe6d24f86f3fd9888ad588313c1ab1707124048253645_original.jpg?impolicy=abp_cdn&imwidth=1200&height=675)
arrest
Amritsar news: ਅੰਮ੍ਰਿਤਸਰ ਵਿੱਚ ਪਿਛਲੇ ਦਿਨੀਂ ਪਤੰਗਬਾਜ਼ੀ ਨੂੰ ਲੈਕੇ ਹੋਏ ਝਗੜੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦਸਿਆ ਕਿ ਪਤੰਗਬਾਜ਼ੀ ਨੂੰ ਲੈਕੇ ਝਗੜਾ ਹੋਇਆ ਸੀ ਅਤੇ ਝਗੜੇ ਦੌਰਾਨ ਇਕ 23 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ ਸੀ।
ਗ੍ਰਿਫ਼ਤਾਰ ਦੋਸ਼ੀਆਂ ‘ਚ ਦੋ ਨੌਜਵਾਨਾਂ ‘ਤੇ ਪਹਿਲਾ ਵੀ ਕੇਸ ਦਰਜ ਹੈ, ਪੁਲਿਸ ਵੱਲੋਂ ਅਰੋਪੀਆਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਹੋਰ ਕਿੰਨੇ ਵਿਅਕਤੀ ਇਸ ਝਗੜੇ ਵਿੱਚ ਮੌਜੂਦ ਸਨ। ਇਸ ਦੇ ਨਾਲ ਹੀ ਜਿਸ ਹਥਿਆਰ ਨਾਲ ਗੋਲੀ ਚਲਾਈ ਗਈ ਸੀ ਉਹ ਲਾਈਸੈਂਸੀ ਸੀ ਜਾਂ ਨਹੀਂ ਇਹ ਸਾਰਾ ਕੁੱਝ ਪੁਲਿਸ ਰਿਮਾਂਡ ਦੌਰਾਨ ਪੁੱਛੇਗੀ।
ਇਹ ਵੀ ਪੜ੍ਹੋ: Punjab news: SKM ਨੇ 16 ਫਰਵਰੀ ਨੂੰ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਕੀਤੀ ਅਪੀਲ, ਵੱਖ-ਵੱਖ ਵਰਗਾਂ ਨੂੰ ਪਹੁੰਚਣ ਦਾ ਦਿੱਤਾ ਸੱਦਾ
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਤਕਨਾਲੌਜੀ
ਅੰਮ੍ਰਿਤਸਰ
ਬਾਲੀਵੁੱਡ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)