ਪੜਚੋਲ ਕਰੋ

Punjab News: ਪੰਜਾਬ ਦੇ ਹਸਪਤਾਲਾਂ 'ਚ ਸਥਿਤੀ ਹੋਈ ਸਾਫ਼, ਹੁਣ ਨਹੀਂ ਖੱਜਲ ਹੋਣਗੇ ਮਰੀਜ਼, ਡਾਕਟਰ ਕਰਨਗੇ ਪੂਰਾ ਸਹਿਯੋਗ

OPD started in Government College: ਅੱਜ ਸ਼ੁੱਕਰਵਾਰ ਨੂੰ ਪੀਜੀਆਈ ਚੰਡੀਗੜ੍ਹ, ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਮ ਦਿਨਾਂ ਵਾਂਗ ਓਪੀਡੀ ਅਤੇ ਹੋਰ ਸਹੂਲਤਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਪਰ ਇਸ ਦੌਰਾਨ ਸਾਰੇ

OPD started in Government College: ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ 'ਚ 9 ਅਗਸਤ ਦੀ ਰਾਤ ਨੂੰ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ 'ਚ ਪੰਜਾਬ 'ਚ 11 ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਖਤਮ ਹੋ ਗਈ ਹੈ। ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ 11 ਦਿਨਾਂ ਤੋਂ ਚੱਲ ਰਿਹਾ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ। ਕਾਫ਼ੀ ਲੰਬੀ ਵਿਚਾਰ ਚਰਚਾ ਕਰਨ ਤੋਂ ਬਾਅਦ ਅੱਜ ਡਾਕਟਰ ਆਪਣੇ ਕੰਮ 'ਤੇ ਪਰਤ ਆਏ ਹਨ।  

ਅੱਜ ਸ਼ੁੱਕਰਵਾਰ ਨੂੰ ਪੀਜੀਆਈ ਚੰਡੀਗੜ੍ਹ, ਪਟਿਆਲਾ ਅਤੇ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਆਮ ਦਿਨਾਂ ਵਾਂਗ ਓਪੀਡੀ ਅਤੇ ਹੋਰ ਸਹੂਲਤਾਂ ਬਹਾਲ ਕਰ ਦਿੱਤੀਆਂ ਗਈਆਂ ਹਨ। ਪਰ ਇਸ ਦੌਰਾਨ ਸਾਰੇ ਡਾਕਟਰ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣੀਆਂ ਸੇਵਾਵਾਂ ਦੇਣਗੇ ਅਤੇ ਆਪਣਾ ਗੁੱਸਾ ਜ਼ਾਹਰ ਕਰਨਗੇ।

ਚੀਫ਼ ਜਸਟਿਸ  ਨੇ ਵੀਰਵਾਰ ਨੂੰ ਕਿਹਾ ਸੀ ਕਿ ਡਾਕਟਰਾਂ ਨੂੰ ਕੰਮ 'ਤੇ ਵਾਪਸ ਜਾਣਾ ਚਾਹੀਦਾ ਹੈ। ਉਹ ਹਸਪਤਾਲਾਂ ਦੀ ਹਾਲਤ ਜਾਣਦੇ ਹਨ। ਉਹ ਖੁਦ ਸਰਕਾਰੀ ਹਸਪਤਾਲ ਦੇ ਫਰਸ਼ 'ਤੇ ਸੁੱਤੇ ਸਨਜਦੋਂ ਉਹਨਾਂ ਦਾ ਇਕ ਪਰਿਵਾਰਕ ਮੈਂਬਰ ਬੀਮਾਰ ਸੀ। ਉਨ੍ਹਾਂ ਦੇ ਵਾਪਸ ਆਉਣ ਤੋਂ ਬਾਅਦ ਡਾਕਟਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

ਸੀਜੇਆਈ ਨੇ ਰਾਜ ਸਰਕਾਰਾਂ ਨੂੰ ਡਾਕਟਰਾਂ ਲਈ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਕੇਂਦਰੀ ਸਿਹਤ ਮੰਤਰਾਲੇ ਨੂੰ ਰਾਜ ਦੇ ਮੁੱਖ ਸਕੱਤਰਾਂ ਅਤੇ ਡੀਜੀਪੀਜ਼ ਨਾਲ ਮਿਲ ਕੇ ਡਾਕਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਅਭਿਆਸ ਨੂੰ 1 ਹਫ਼ਤੇ ਵਿੱਚ ਪੂਰਾ ਕਰਨ ਲਈ ਕਿਹਾ ਗਿਆ ਹੈ। ਰਾਜ ਇਸ ਨੂੰ 2 ਹਫਤਿਆਂ ਦੇ ਅੰਦਰ ਲਾਗੂ ਕਰ ਦੇਵੇਗਾ।

ਰੈਜ਼ੀਡੈਂਸ ਡਾਕਟਰਜ਼ ਐਸੋਸੀਏਸ਼ਨ ਅੰਮ੍ਰਿਤਸਰ ਮੈਡੀਕਲ ਕਾਲਜ ਦੇ ਕਾਰਜਕਾਰੀ ਸਕੱਤਰ ਡਾ: ਸਮਰਥ ਗੁਪਤਾ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਭਰੋਸੇ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਖਤਮ ਕਰਕੇ ਆਪਣੇ ਕੰਮ 'ਤੇ ਪਰਤ ਆਏ ਹਨ। ਅੱਜ ਸ਼ੁੱਕਰਵਾਰ ਤੋਂ ਓਪੀਡੀ ਅਤੇ ਹੋਰ ਸਾਰੀਆਂ ਸਹੂਲਤਾਂ ਆਮ ਦਿਨਾਂ ਵਾਂਗ ਚੱਲਣਗੀਆਂ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget