ਪੜਚੋਲ ਕਰੋ

Operation Blue Star Anniversary: ਘੱਲੂਘਾਰੇ ਦੇ 41 ਸਾਲ: ਸ਼ਹੀਦਾਂ ਨੂੰ ਸ਼ਰਧਾਂਜਲੀ; ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ ਅਰਦਾਸ, ਸਿੱਖ ਕੌਮ ਨੂੰ ਇੱਕਜੁੱਟ ਹੋਣ ਦਾ ਸੰਦੇਸ਼

ਅੱਜ ਪੰਜਾਬ ਦੇ ਅੰਮ੍ਰਿਤਸਰ ਵਿਖੇ ਓਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮਨਾਈ ਜਾ ਰਹੀ ਹੈ। ਘੱਲੂਘਾਰੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ..ਯ

Operation Blue Star Anniversary: ਅੱਜ ਯਾਨੀਕਿ 6 ਜੂਨ, ਪੰਜਾਬ ਦੇ ਅੰਮ੍ਰਿਤਸਰ ਵਿਖੇ ਓਪਰੇਸ਼ਨ ਬਲੂ ਸਟਾਰ ਦੀ 41ਵੀਂ ਬਰਸੀ ਮਨਾਈ ਜਾ ਰਹੀ ਹੈ। ਸਭ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਹੋਈ। ਇਸ ਮੌਕੇ ਲੋਕਾਂ ਨੇ 'ਖਾਲਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲੱਗੇ।  ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹਨ ਜਿਨ੍ਹਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੇ ਪੋਸਟਰ ਹੱਥਾਂ 'ਚ ਫੜੇ ਹੋਏ ਹਨ।

ਜੂਨ 1984 ਦੇ ਘੱਲੂਘਾਰੇ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿਘ ਗੜਗੱਜ ਨੇ ਅਰਦਾਸ ਕੀਤੀ। ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ।

ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਪੰਜਾਬ ਜੰਗ ਦਾ ਅਖਾੜਾ ਨਾ ਬਣੇ। ਉਨ੍ਹਾਂ ਅਰਦਾਸ ਕੀਤੀ ਕਿ ਦਲ ਪੰਥ, ਟਕਸਾਲਾਂ ਤੇ ਧਾਰਮਿਕ ਜਥੇਬੰਦੀਆਂ ਤੇ ਸਮੁੱਚਾ ਖਾਲਸਾ ਪੰਥ ਇਕਮਿੱਕ ਰਹੇ ਅਤੇ ਖ਼ਾਲਸਾਈ ਝੰਡੇ ਹੇਠ ਗੁਰੂ ਸਾਹਿਬ ਦੇ ਪੂਰਨਿਆਂ 'ਤੇ ਚੱਲੇ।

ਉਨ੍ਹਾਂ ਨੇ ਸ਼ਹੀਦੀ ਘੱਲੂਘਾਰੇ ਦੇ ਸ਼ਹੀਦਾਂ ਨੂੰ ਪ੍ਰਣਾਮ ਕੀਤਾ ਅਤੇ ਕਿਹਾ ਕਿ ਅਜੇ ਵੀ ਸਿੱਖਾਂ ਨੂੰ ਇਨਸਾਫ ਨਹੀਂ ਮਿਲਿਆ। ਇਸ ਤੋਂ ਇਲਾਵਾ ਜਥੇਦਾਰ ਵੱਲੋਂ ਸਾਰੇ ਸਿੱਖਾਂ ਨੂੰ ਇਕਜੁੱਟਤਾ ਦਾ ਸੰਦੇਸ਼ ਦਿੱਤਾ ਗਿਆ। ਇੱਥੇ ਹੀ ਦੱਸ ਦਈਏ ਜਥੇਦਾਰ ਗੜਗੱਜ ਨੇ ਫਸੀਲ ਤੋਂ ਸੰਦੇਸ਼ ਨਹੀਂ ਦਿੱਤਾ।

 ਬਰਸੀ ਨੂੰ ਲੈ ਕੇ ਅੰਮ੍ਰਿਤਸਰ ਦੇ ਬਾਜ਼ਾਰ ਬੰਦ ਹਨ ਅਤੇ ਸੁਰੱਖਿਆ ਲਈ ਪੁਲਿਸ ਤਾਇਨਾਤ ਕੀਤੀ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget