ਪੜਚੋਲ ਕਰੋ

ਨਵਜੋਤ ਸਿੱਧੂ ਦੀ ਕੋਠੀ ਨੂੰ ਜਾਣ ਵਾਲੇ ਰਸਤੇ 'ਤੇ ਬਣਾਇਆ ਪੁਲ ਢਾਉਣ ਦੇ ਆਦੇਸ਼,  NHAI ਨੇ ਗੈਂਰ ਕਾਨੂੰਨੀ ਕੀਤਾ ਘੋਸ਼ਿਤ

Sidhu's house Holy City Amritsar : ਅੰਮ੍ਰਿਤਸਰ ਹਵਾਈ ਅੱਡਾ ਰੋਡ ਨੇੜੇ ਬਾਈਪਾਸ ਉਪਰ ਬਣੀ ਇਹ ਕਾਲੋਨੀਂ ਪਿਛਲੇ ਕੁਝ ਸਾਲਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਕਲੋਨਾਈਜ਼ਰ ਵਲੋਂ ਕੀਤੀਆਂ ਗਈਆਂ ਅਨੇਕਾਂ ਬੇਨਿਯਮੀਆਂ ਨੂੰ ਲੈ ਕੇ ਕਲੋਨੀ ਵਾਸੀ

ਅੰਮ੍ਰਿਤਸਰ : ਨਵਜੋਤ ਸਿੱਧੂ ਦੀ ਰਹਾਇਸ਼ੀ ਕਲੋਨੀ ਹੋਲੀ ਸਿਟੀ ਵਿੱਚ ਦਾਖਲ ਹੋਣ ਲਈ ਤੁੰਗ ਢਾਬ ਡਰੇਨ ਤੇ ਬਣੇਂ ਪੁਲ ਨੂੰ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੇ ਗੈਰ ਕਾਨੂੰਨੀ ਘੋਸ਼ਿਤ ਕਰਦਿਆਂ ਇਸ ਪੁਲ ਨੂੰ ਢਾਉਣ ਦੇ ਆਦੇਸ਼ ਦਿੱਤੇ ਹਨ। ਕਰੋੜਾਂ ਰੁਪਏ ਖਰਚ ਕੇ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਕਲੋਨੀ ਵਿੱਚ ਰਹਿ ਰਹੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਲੋਕ ਇਸ ਕਲੋਨਾਈਜ਼ਰ ਵਿਰੁੱਧ ਧੋਖਾਧੜੀ ਕਰਨ ਦਾ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਹਵਾਈ ਅੱਡਾ ਰੋਡ ਨੇੜੇ ਬਾਈਪਾਸ ਉਪਰ ਬਣੀ ਇਹ ਕਾਲੋਨੀਂ ਪਿਛਲੇ ਕੁਝ ਸਾਲਾਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਹੈ। ਕਲੋਨਾਈਜ਼ਰ ਵਲੋਂ ਕੀਤੀਆਂ ਗਈਆਂ ਅਨੇਕਾਂ ਬੇਨਿਯਮੀਆਂ ਨੂੰ ਲੈ ਕੇ ਕਲੋਨੀ ਵਾਸੀ ਪਹਿਲਾਂ ਹੀ ਸਰਕਾਰੇ ਦਰਬਾਰੇ ਅਤੇ ਮਾਣਨਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾ ਚੁੱਕੇ ਹਨ। ਨਵਜੋਤ ਸਿੱਧੂ ਦੀ ਕੋਠੀ ਨੂੰ ਜਾਣ ਵਾਲੇ ਰਸਤੇ 'ਤੇ ਬਣਾਇਆ ਪੁਲ ਢਾਉਣ ਦੇ ਆਦੇਸ਼,  NHAI ਨੇ ਗੈਂਰ ਕਾਨੂੰਨੀ ਕੀਤਾ ਘੋਸ਼ਿਤ

ਕਲੋਨੀ ਦੇ ਬਾਹਰੋਂ ਅਟਾਰੀ ਬਾਰਡਰ ਨੂੰ ਜਾਣ ਵਾਲੇ ਮੁੱਖ ਹਾਈਵੇ ਨਾਲ ਵਗਦੀ ਤੁੰਗ ਢਾਬ ਡਰੇਨ ਉਪਰ ਕਲੋਨਾਈਜ਼ਰ ਵਲੋਂ ਕਲੋਨੀ ਕੱਟਣ ਤੋਂ ਪਹਿਲਾਂ ਕਥਿਤ ਗੈਰ ਕਾਨੂੰਨੀ ਤਰੀਕੇ ਨਾਲ ਪੁਲ ਉਸਾਰਿਆ ਗਿਆ ਸੀ ਅਤੇ ਇਸ ਸਬੰਧੀ ਉਸ ਸਮੇਂ ਸਾਲ 2004 ਵਿਚ ਵੀ ਮਹਿਕਮੇ ਨੂੰ ਇਸ ਗੈਰ ਕਾਨੂੰਨੀ ਪੁਲ ਦੀ ਸ਼ਿਕਾਇਤ ਮਿਲੀ ਸੀ ਜਿਸ ਉਪਰ ਕਾਰਵਾਈ ਕਰਦਿਆਂ ਸਬੰਧਿਤ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਗਿਆ ਸੀ 

ਫਿਰ 15/6/2004 ਨੂੰ ਮਹਿਕਮੇ ਦੇ ਅਧਿਕਾਰੀਆਂ ਨੇ ਕਾਰਜਕਾਰੀ ਇੰਜੀਨੀਅਰ ਅੰਮ੍ਰਿਤਸਰ ਜਲ ਨਿਕਾਸ ਮੰਡਲ ਨੂੰ ਪੱਤਰ ਨੰਬਰ 511ਤਹਿਤ ਦੱਸਿਆ ਗਿਆ ਕਿ ਆਪ ਜੀ ਦੇ ਪੱਤਰ ਨੰਬਰ ਪਿੱਠ ਅੰਕ ਨੰਬਰ 2806/2004 ਮਿਤੀ 14/6/2004 ਦੇ ਤਹਿਤ ਇਲਾਕੇ ਦੇ ਜੇ ਈ ਤੋਂ ਹੋਰ ਟੀਮ ਨਾਲ ਮੌਕੇ ਤੇ ਜਾ ਕੇ ਵੇਖਿਆ ਗਿਆ ਹੈ ਡਰੇਨ ਦੀ ਭੁਰਜੀ 35150 ਦੇ ਸਾਹਮਣੇ ਬਣਾਇਆਂ ਜਾ ਰਿਹਾ ਇਹ ਪੁਲ ਗੈਰਕਾਨੂੰਨੀ ਹੈ।ਨਵਜੋਤ ਸਿੱਧੂ ਦੀ ਕੋਠੀ ਨੂੰ ਜਾਣ ਵਾਲੇ ਰਸਤੇ 'ਤੇ ਬਣਾਇਆ ਪੁਲ ਢਾਉਣ ਦੇ ਆਦੇਸ਼,  NHAI ਨੇ ਗੈਂਰ ਕਾਨੂੰਨੀ ਕੀਤਾ ਘੋਸ਼ਿਤ

ਹੈਰਾਨੀ ਵਾਲੀ ਗੱਲ ਇਹ ਹੈ ਕਿ 20 ਸਾਲ ਤੱਕ ਮਹਿਕਮੇ ਵਲੋਂ ਇਸ ਰਿਪੋਰਟ ਉਪਰ ਕੋਈ ਕਾਰਵਾਈ ਨਹੀਂ ਕੀਤੀ ਗਈ ਇਸ ਨਾਲ ਮਹਿਕਮੇ ਦੇ ਅਧਿਕਾਰੀਆਂ ਦੇ ਕੰਮਕਾਜ ਉਪਰ ਸਵਾਲੀਆ ਚਿੰਨ੍ਹ ਲੱਗਦਾ ਹੈ। ਇਸਤੋ ਅੱਗੇ ਹੈਰਾਨੀ ਵਾਲੀ ਗੱਲ ਇਹ ਵੀ ਹੈ ਕਿ ਪੁੱਡਾ ਵਲੋਂ ਕੀ ਵੇਖਕੇ ਇਸ ਕਲੋਨਾਈਜ਼ਰ ਨੂੰ ਲਾਇਸੈਂਸ ਜਾਰੀ ਕੀਤੇ ਗਏ ਸਨ। ਪਿਛਲੇ ਵੀਹ ਸਾਲਾਂ ਤੋਂ ਇਹ ਕਲੋਨਾਈਜਰ ਅਰਬਾਂ ਰੁਪਏ ਕਮਾ ਚੁੱਕਾ ਹੈ ਅਤੇ ਲੋਕਾਂ ਤੇ ਸਰਕਾਰ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਇਸ ਕਲੋਨਾਈਜਰ ਵਲੋਂ ਡਰੇਨ ਦੇ ਨੇੜਿਓਂ ਸਰਕਾਰੀ ਰਸਤਾ ਪੁੱਟਿਆ ਗਿਆ ਹੈ ਪਰ ਮਹਿਕਮਾ ਇਸ ਸਬੰਧੀ ਵੀ ਮੌਣ ਧਾਰੀ ਬੈਠਾ ਹੈ।

 ਅੱਜ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਕਲੋਨੀ ਦੇ ਮੁੱਖ ਗੇਟ ਉਪਰ ਲਾਏ ਪੁਲ ਦੇ ਗੈਰਕਾਨੂੰਨੀ ਹੋਣ ਦੇ ਨੋਟਿਸ ਕਾਰਨ ਲੋਕਾਂ ਉਪਰ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ। ਉਧਰ ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਕੇ ਮੰਗ ਕੀਤੀ ਗਈ ਹੈ ਕਿ ਇਸ ਕਲੋਨਾਈਜ਼ਰ ਵਿਰੁੱਧ ਸਰਕਾਰ ਅਤੇ ਲੋਕਾਂ ਨਾਲ ਧੋਖਾ ਕਰਨ ਤਹਿਤ ਕੇਸ ਦਰਜ਼ ਕਰਕੇ ਇਸਨੂੰ ਜੇਲ ਵਿਚ ਬੰਦ ਕੀਤਾ ਜਾਵੇ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget