ਪੜਚੋਲ ਕਰੋ

Organic Jaggery Benefits : ਔਰਗੈਨਿਕ ਗੁੜ ਤਿਆਰ ਕਰਨ ਵਾਲੇ ਕਿਸਾਨ ਨੂੰ ਮਿਲੇ ਖੇਤੀਬਾੜੀ ਮਹਿਕਮੇ ਦੀ ਅਫਸਰ

ਖੇਤੀਬਾੜੀ ਮਹਿਕਮੇ ਦੇ ਅਫਸਰਾਂ ਨੇ ਔਰਗੈਨਿਕ ਖੇਤੀਬਾੜੀ ਫਾਰਮ ਦਾ ਦੌਰਾ ਕੀਤਾ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਆਪਣੇ ਖੇਤੀਬਾੜੀ ਸਟਾਫ਼ ਨਾਲ ਡਾ. ਸੁਖਦੇਵ ਸਿੰਘ ਚਮਿਆਰੀ ਦੇ ਔਰਗੈਨਿਕ ਖੇਤੀਬਾੜੀ ਫਾਰਮ 'ਤੇ ਗਏ।

Amritsar News : ਖੇਤੀਬਾੜੀ ਮਹਿਕਮੇ ਦੇ ਅਫਸਰਾਂ ਨੇ ਔਰਗੈਨਿਕ ਖੇਤੀਬਾੜੀ ਫਾਰਮ ਦਾ ਦੌਰਾ ਕੀਤਾ। ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਆਪਣੇ ਖੇਤੀਬਾੜੀ ਸਟਾਫ਼ ਨਾਲ ਡਾ. ਸੁਖਦੇਵ ਸਿੰਘ ਚਮਿਆਰੀ ਦੇ ਔਰਗੈਨਿਕ ਖੇਤੀਬਾੜੀ ਫਾਰਮ 'ਤੇ ਗਏ। ਉਨ੍ਹਾਂ ਨੇ ਕਿਸਾਨ ਨਾਲ ਔਰਗੈਨਿਕ ਗੁੜ ਤਿਆਰ ਕਰਨ ਬਾਰੇ ਗੱਲ ਕੀਤੀ।

ਹਾਸਲ ਜਾਣਕਾਰੀ ਮੁਤਾਬਕ ਕੈਬਨਿਟ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਿਰਦੇਸ਼ਾਂ ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਜਤਿੰਦਰ ਸਿੰਘ ਗਿੱਲ ਨੇ ਆਪਣੇ ਖੇਤੀਬਾੜੀ ਸਟਾਫ਼ ਤੇ ਖੇਤੀ ਅਫਸਰ ਪ੍ਰਭਦੀਪ ਗਿੱਲ ਚੇਤਨਪੁਰਾ ਆਦਿ ਨਾਲ ਅੰਮ੍ਰਿਤਸਰ ਦੇ ਪਿੰਡਾਂ 'ਚ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਨਾਲ ਮਿਲਣੀ ਤਹਿਤ ਅੱਜ ਪਿੰਡ ਚਮਿਆਰੀ ਵਿਖੇ ਔਰਗੈਨਿਕ ਖੇਤੀਬਾੜੀ ਕਰਦੇ ਤੇ ਔਰਗੈਨਿਕ ਗੁੜ ਤਿਆਰ ਕਰਦੇ ਡਾ. ਸੁਖਦੇਵ ਸਿੰਘ ਚਮਿਆਰੀ ਰਿਟਾਇਰ ਅਫਸਰ ਦੇ ਔਰਗੈਨਿਕ ਖੇਤੀਬਾੜੀ ਫਾਰਮ ਦਾ ਦੌਰਾ ਕੀਤਾ। 

ਇਸ ਮੌਕੇ ਉਪਰੋਕਤ ਅਧਿਕਾਰੀਆਂ ਨੇ ਕਿਹਾ ਕਿ ਔਰਗੈਨਿਕ ਗੰਨਾ, ਸਬਜ਼ੀਆਂ, ਫਸਲਾਂ ਥੋੜੀ ਜਿਹੀ ਮਿਹਨਤ ਤੇ ਥੋੜਾ ਜਿਹਾ ਸਮਾਂ ਤਾਂ ਮੰਗਦੀਆਂ ਪਰ ਇਨਸਾਨਾਂ ਆਦਿ ਨੂੰ ਬਿਮਾਰੀਆਂ ਤੋਂ ਅਤੇ ਪ੍ਰਦੂਸ਼ਣ ਤੋਂ ਬਚਾਉਂਦੀਆਂ ਹਨ। ਇਸ ਦੌਰਾਨ ਡਾ ਸੁਖਦੇਵ ਸਿੰਘ ਚਮਿਆਰੀ ਨੇ ਦੱਸਿਆ ਕਿ ਉਹ ਗੰਨੇ ਦੇ ਖੇਤਾਂ 'ਚ ਕੋਈ ਵੀ ਖਾਦ ਜਾਂ ਦਵਾਈ ਨਹੀਂ ਪਾਉਂਦਾ ਤੇ ਆਪਣੇ ਗੁੜ ਬਣਾਉਣ ਸਮੇਂ ਵੀ ਕੋਈ ਵਸਤੂ ਹੋਰ ਨਹੀਂ ਵਰਤੀਦੀ ਤੇ ਵਧੀਆ ਔਰਗੈਨਿਕ ਗੰਨੇ ਤੋਂ ਵਧੀਆ ਗੁੜ ਤਿਆਰ ਕਰਕੇ ਫਿਰ ਲੋਕਾਂ ਨੂੰ ਦਿੱਤਾ ਜਾਂਦਾ ਹੈ। 

ਉਨ੍ਹਾਂ ਕਿਹਾ ਕਿ ਉਹ ਆਪਣਾ ਮੁੱਢਲਾ ਫਰਜ ਸਮਝਦਾ ਕਿ ਇਨਸਾਨਾਂ ਨੂੰ ਵਧੀਆ ਗੁੜ ਜੋ ਸਿਹਤ ਲਈ ਗੁਣਕਾਰੀ ਹੋਵੇ, ਉਹ ਮੁਹੱਇਆ ਕਰਵਾਇਆ ਜਾਵੇ। ਉਹਨਾਂ ਕਿਹਾ ਕਿ ਉਸਨੇ ਕਦੀ ਵੀ ਪਰਾਲੀ ਜਾਂ ਕਣਕ ਦੇ ਨਾੜ ਨੂੰ ਅੱਗ ਨਹੀਂ ਲਾਈ ਅਤੇ ਸਾਰੀ ਰਹਿੰਦ ਖੂਹੰਦ ਖੇਤਾਂ ਵਿਚ ਵਾਹ ਕੇ ਵੱਧ ਝਾੜ ਲੈਂਦਾ ਹਾਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Sri Fatehgarh Sahib ਵਿਖੇ CM Bhagwant Mann ਪਰਿਵਾਰ ਸਮੇਤ ਹੋਏ ਨਤਮਸਤਕJagjit Dhallewal ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾJagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget