ਪੜਚੋਲ ਕਰੋ

Amritsar News: ਅਧਿਆਪਕਾਂ ਦੇ ਨਾਮ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਿਆ, ਸਾਡੀ ਸਰਕਾਰ ਹਰ ਗਰੰਟੀ ਨੂੰ ਕਰੇਗੀ ਪੂਰਾ - ਈ.ਟੀ.ਓ.

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ...

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਗਰੰਟੀਆਂ ਕੀਤੀਆਂ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਾਡੀ ਸਰਕਾਰ ਨੇ ਆਪਣੇ ਸਵਾ ਸਾਲ ਦੇ ਕਾਰਜਕਾਲ ਦੌਰਾਨ ਹੀ ਗਰੰਟੀਆਂ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ, ਚਾਹੇ ਓਹ ਬਿਜਲੀ ਯੁਨਿਟ ਮਾਫ਼ੀ ਦੀ ਗਰੰਟੀ ਹੋਵੇ, ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਜਾਂ ਕੱਚੇ ਮੁਲਾਜਮਾਂ ਨੂੰ ਪੱਕਾ ਪਕਿਆਂ ਕਰਨਾ ਸ਼ਾਮਿਲ ਹੈ।

 ਇਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ. ਨੇ ਬਲਾਕ ਜੰਡਿਆਲਾ ਗੁਰੂ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਵਿਖੇ ਅਧਿਆਪਕਾਂ ਨੂੰ ਪੱਕੇ ਹੋਣ ਦੀ ਖੁਸ਼ੀ ਵਿੱਚ ਮੁਲਾਕਾਤ ਦੌਰਾਨ ਕੀਤਾ। ਉਨਾਂ ਕਿਹਾ ਕਿ ਅਸੀਂ ਅਧਿਆਪਕ ਦੇ ਨਾਂ ਅਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਮਿੱਟਾ ਦਿੱਤਾ ਹੈ। ਉਨਾਂ ਕਿਹਾ ਕਿ ਇਸ ਫੈਸਲੇ ਅਨੁਸਾਰ ਅਧਿਆਪਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸ਼ੂਸ ਕਰਨਗੇ ਅਤੇ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਮੁਲਾਜਮਾਂ ਦੀ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਈ.ਟੀ.ਓ ਨੇ ਦਸਿਆ ਕਿ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦੇ ਕੇ ਅਧਿਆਪਕ ਵਰਗਾ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਨਾਲ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। ਇਸ ਮੌਕੇ ਪੱਕੇ ਹੋਣ ਵਾਲੇ ਅਧਿਆਪਕਾਂ ਵਲੋਂ ਈ.ਟੀ.ਓ. ਦਾ ਸਨਮਾਨ ਵੀ ਕੀਤਾ ਗਿਆ ਅਤੇ ਇਕ ਸੁਰ ਵਿੱਚ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਪਿਛਲੇ ਕਾਫ਼ੀ ਸਮੇਂ ਤੋਂ ਸਾਡੀ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਸਾਡਾ ਭਵਿੱਖ ਸੁਰੱਖਿਅਤ ਕੀਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਈ.ਟੀ.ਓ. ਵਲੋਂ ਕੇਕ ਕੱਟ ਕੇ ਅਧਿਆਪਕਾਂ ਨਾਲ ਆਪਣੀ ਖੁਸ਼ੀ ਵੀ ਸਾਂਝੀ ਕੀਤੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel:
https://t.me/abpsanjhaofficial 

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget