ਪੜਚੋਲ ਕਰੋ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਹਾਹਾਕਾਰ, ਸੀਨੀਅਰ ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਮਾਮਲਾ...

Amritsar News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪੁਲਿਸ ਵਿਭਾਗ ਵਿੱਚ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਫਤਾਹਪੁਰ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ...

Amritsar News: ਪੰਜਾਬ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪੁਲਿਸ ਵਿਭਾਗ ਵਿੱਚ ਹਾਹਾਕਾਰ ਮੱਚ ਗਿਆ ਹੈ। ਦੱਸ ਦੇਈਏ ਕਿ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਕੇਂਦਰੀ ਜੇਲ੍ਹ ਫਤਾਹਪੁਰ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਜਤਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਅਧਿਕਾਰੀ ਸਾਹਿਬ ਸਿੰਘ ਨੇ ਦੱਸਿਆ ਕਿ ਰੁਟੀਨ ਤਲਾਸ਼ੀ ਦੌਰਾਨ ਮੁਲਜ਼ਮ ਜਤਿੰਦਰ ਸਿੰਘ ਦੇ ਕਬਜ਼ੇ ਵਿੱਚੋਂ ਤਿੰਨ ਬੀੜੀਆਂ ਦੇ ਬੰਡਲ ਬਰਾਮਦ ਕੀਤੇ ਗਏ।

ਜੇਲ੍ਹ ਅਧਿਕਾਰੀ ਨੇ ਸ਼ੱਕ ਜਤਾਇਆ ਹੈ ਕਿ ਇਹ ਬੀੜੀਆਂ ਦੇ ਬੰਡਲ ਕਿਸੇ ਹਵਾਲਾਤੀ ਨੂੰ ਸਪਲਾਈ ਕੀਤੇ ਜਾਣੇ ਸਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹੋਰ ਪੱਖਾਂ ਦੀ ਵੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
 Amritsar 'ਚ ਨਕਲੀ SHO ਗ੍ਰਿਫ਼ਤਾਰ, ਵਰਦੀ ਦਾ ਰੌਬ ਦਿਖਾ ਕੇ ਕਰਦਾ ਸੀ ਠੱਗੀ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Amritsar 'ਚ ਭਰਾ ਬਣਿਆ ਹੈਵਾਨ ! ਭੈਣ 'ਤੇ ਲੋਹੇ ਦੀ ਰਾਡ ਨਾਲ ਜਾਨਲੇਵਾ ਹਮਲਾ , CCTV 'ਚ ਕੈਦ ਹੋਈ ਵਾਰਦਾਤ
Punjab News: ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...
ਪੰਜਾਬ 'ਚ ISI-ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, ਰੇਲਵੇ ਟਰੈਕ 'ਤੇ CCTV ਲਗਾ ਕੇ ਰੇਕੀ ਕਰਨ ਵਾਲੇ 9 ਗ੍ਰਿਫ਼ਤਾਰ, ਪੈਟਰੋਲ ਬੰਬ ਬਰਾਮਦ; ਵਿਦੇਸ਼ੀ ਹੈਂਡਲਰਾਂ ਨਾਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget