ਪੜਚੋਲ ਕਰੋ

Paddy Procurement: ਦਿਨਾਂ ਵਿੱਚ ਨਹੀਂ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਝੋਨੇ ਦੀ ਅਦਾਇਗੀ: ਕਟਾਰੂਚੱਕ

ਹੁਣ ਤੱਕ 18.5 ਮੀਟਿਰਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿਚੋਂ 17.5 ਮੀਟਿਰਕ ਟਨ ਦੀ ਖਰੀਦ ਅਤੇ 7.5 ਮੀਟਿਰਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਖ਼ਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ 1943 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ।

ਅੰਮ੍ਰਿਤਸਰ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖ਼ਰੀਦ ਬਾਰੇ ਗੱਲਬਾਤ ਕਰਦੇ ਦੱਸਿਆ ਕਿ ਇਸ ਵਾਰ ਝੋਨੇ ਦੀ ਅਦਾਇਗੀ ਦਿਨਾਂ ਵਿੱਚ ਨਹੀਂ ਕੇਵਲ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 1943 ਕਰੋੜ ਰੁਪਏ ਕਿਸਾਨਾਂ ਦੇ ਖਾਤੇ ਵਿੱਚ ਭੇਜੇ ਜਾ ਚੁੱਕੇ ਹਨ। 

ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਲਈ ਅੰਮ੍ਰਿਤਸਰ ਜ਼ਿਲੇ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰਈਆ ਅਤੇ ਜੰਡਿਆਲਾ ਗੁਰੂ ਦਾਣਾ ਮੰਡੀਆਂ ਦਾ ਦੌਰਾ ਕਰਨ ਮਗਰੋਂ ਖ਼ਰੀਦ ਪ੍ਰਬੰਧਾਂ ਤੇ ਤਸੱਲੀ ਦਾ ਪ੍ਰਗਟਾਵਾ ਕਰਦੇ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇੱਕ -ਇੱਕ ਦਾਣਾ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਹੁਣ ਤੱਕ 18.5 ਮੀਟਿਰਕ ਟਨ ਝੋਨਾ ਮੰਡੀਆਂ ਵਿੱਚ ਆਇਆ ਹੈ, ਜਿਸ ਵਿਚੋਂ 17.5 ਮੀਟਿਰਕ ਟਨ ਦੀ ਖਰੀਦ ਅਤੇ 7.5 ਮੀਟਿਰਕ ਟਨ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਖ਼ਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵਜੋਂ 1943 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਚੁੱਕੇ ਹਨ, ਜੋ ਕਿ ਖਰੀਦ ਦੇ ਚੰਦ ਘੰਟਿਆਂ ਬਾਅਦ ਹੀ ਕੀਤੀ ਜਾ ਰਹੀ ਹੈ। 

ਉਨਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਝੋਨੇ ਦੀ ਚੰਗੀ ਤਰਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ। 

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੂਬੇ ’ਚ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਫ਼ਸਲ ਦੀ ਖ਼ਰੀਦ ਤੋਂ ਕੁਝ ਹੀ ਘੰਟਿਆਂ ਅੰਦਰ ਇਸਦੀ ਅਦਾਇਗੀ ਵੀ ਯਕੀਨੀ ਬਣਾਈ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਉਹ ਪੰਜਾਬ ਭਰ ਵਿੱਚ ਮੰਡੀਆਂ ਵਿੱਚ ਜਾ ਕੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈ ਰਹੇ ਹਨ, ਅਤੇ ਅੰਮ੍ਰਿਤਸਰ 19ਵਾਂ  ਜ਼ਿਲ੍ਹਾ ਹੈ ਜਿੱਥੇ ਉਨ੍ਹਾਂ ਵੱਲੋਂ ਮੰਡੀਆਂ ਵਿੱਚ ਜਾ ਕੇ ਖ਼ਰੀਦ ਪ੍ਰਬੰਧਾਂ ਅਤੇ ਕਿਸਾਨਾਂ ਤੇ ਆੜਤੀਆਂ ਆਦਿ ਨਾਲ ਖ਼ਰੀਦ ਪ੍ਰਬੰਧਾਂ ਦੀ ਜਾਣਕਾਰੀ ਲਈ ਗਈ ਹੈ।

ਰਈਆ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕਰਦੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਨਾਲ-ਨਾਲ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨ੍ਹਾਂ ’ਚ ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਵਿਸ਼ਵ ਪੱਧਰ ਉਤੇ ਪੈਦਾ ਹੋਏ ਮਾਹੌਲ ਤੋਂ ਆਸ ਕਿ ਸਾਰੀਆਂ ਧਿਰਾਂ ਲਈ ਝੋਨੇ ਦਾ ਇਹ ਸੀਜ਼ਨ ਬਹੁਤ ਵਧੀਆ ਰਹੇਗਾ। 

ਟਾਪ ਹੈਡਲਾਈਨ

Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget