ਪੜਚੋਲ ਕਰੋ

ਪੰਜਾਬ ‘ਚ INDO-PAK ਬਾਰਡਰ ‘ਤੇ ਫਸਲ ਕੱਟਣ ਦੇ ਹੁਕਮ, BSF ਨੇ ਕਿਸਾਨਾਂ ਨੂੰ 2 ਦਿਨ ‘ਚ ਖੇਤ ਖਾਲੀ ਕਰਨ ਨੂੰ ਕਿਹਾ

Amritsar News: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

Amritsar News: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ 'ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਰਾਜ ਵਿੱਚ ਭਾਰਤ-ਪਾਕਿਸਤਾਨ ਸਰਹੱਦ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੈ। ਸਾਰੀਆਂ ਥਾਵਾਂ 'ਤੇ, ਸੀਮਾ ਸੁਰੱਖਿਆ ਬਲ (BSF) ਨੇ ਆਪਣੀਆਂ ਕਵਿੱਕ ਰਿਐਕਸ਼ਨ ਟੀਮਾਂ (QRT) ਨੂੰ ਐਕਟਿਵ ਕਰ ਦਿੱਤਾ ਹੈ।

ਬੀਐਸਐਫ ਨੇ ਪਾਕਿਸਤਾਨ ਸਰਹੱਦ 'ਤੇ ਕੰਡਿਆਲੀ ਤਾਰ ਦੇ ਦੂਜੇ ਪਾਸੇ ਫਸਲਾਂ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ ਆਪਣੀਆਂ ਫਸਲਾਂ ਦੀ ਕਟਾਈ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਦੱਸਿਆ ਕਿ ਜੇਕਰ ਸਥਿਤੀ ਵਿਗੜਦੀ ਹੈ, ਤਾਂ ਉਨ੍ਹਾਂ ਨੂੰ ਵਾੜ ਪਾਰ ਨਹੀਂ ਕਰਨ ਦਿੱਤੀ ਜਾਵੇਗੀ। ਹਾਲਾਂਕਿ, ਕਿਸਾਨਾਂ ਨੇ ਹੋਰ ਸਮਾਂ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ 2 ਦਿਨਾਂ ਵਿੱਚ ਫਸਲ ਨਹੀਂ ਕੱਟੀ ਜਾ ਸਕਦੀ।

ਇਸ ਦੌਰਾਨ, ਅੰਮ੍ਰਿਤਸਰ ਦੀ ਅਟਾਰੀ ਸਰਹੱਦ ਰਾਹੀਂ ਪਾਕਿਸਤਾਨੀ ਨਾਗਰਿਕਾਂ ਦੇ ਦੇਸ਼ ਵਾਪਸ ਆਉਣ ਦਾ ਸਿਲਸਿਲਾ ਜਾਰੀ ਹੈ। ਅਟਾਰੀ ਸਰਹੱਦ ਤੋਂ ਪਹਿਲਾਂ ਬਣੀ ਚੈੱਕ ਪੋਸਟ 'ਤੇ ਜਾਮ ਹੈ। ਬੀਐਸਐਫ ਦੀਆਂ ਟੀਮਾਂ ਲੋਕਾਂ ਨੂੰ ਜਾਂਚ ਤੋਂ ਬਾਅਦ ਹੀ ਅੱਗੇ ਵਧਣ ਦੇ ਰਹੀਆਂ ਹਨ। ਸਰਕਾਰ ਨੇ ਵਾਪਸ ਜਾਣ ਲਈ 27 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਹੈ। ਮੈਡੀਕਲ ਵੀਜ਼ਾ ਵਾਲੇ ਲੋਕਾਂ ਨੂੰ 29 ਅਪ੍ਰੈਲ ਤੱਕ ਦੇਸ਼ ਛੱਡਣ ਲਈ ਕਿਹਾ ਗਿਆ ਹੈ।

ਇਸ ਦੌਰਾਨ, ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਦੇ ਵਪਾਰੀਆਂ ਨੇ ਬਾਜ਼ਾਰ ਬੰਦ ਰੱਖੇ। ਇਨ੍ਹਾਂ ਵਿੱਚ ਸ਼ਾਸਤਰੀ ਮਾਰਕੀਟ, ਗੱਗੂ ਮੰਡੀ, ਸਰਾਫਾ ਬਾਜ਼ਾਰ, ਕਟੜਾ ਜੈਮਲ ਸਿੰਘ, ਕਟੜਾ ਆਹਲੂਵਾਲੀਆ, ਪ੍ਰਤਾਪ ਬਾਜ਼ਾਰ, ਗੋਇਨਕਾ ਮਾਰਕੀਟ, ਪੁਰਾਣੀ ਮੰਡੀ ਅਤੇ ਫੋਕਲ ਪੁਆਇੰਟ ਸ਼ਾਮਲ ਹਨ। 16 ਮਾਰਕੀਟ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਹਾਲ ਦੇ ਗੇਟ 'ਤੇ ਪਾਕਿਸਤਾਨ ਦਾ ਪੁਤਲਾ ਸਾੜਿਆ।

ਦੱਸ ਦਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ, ਦੋਹਾਂ ਦੇਸ਼ਾਂ ਵਿਚਕਾਰ ਸਬੰਧ ਵਿਗੜਦੇ ਜਾ ਰਹੇ ਹਨ, ਜਿਸ ਦਾ ਖਾਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਹਥਿਆਰਾਂ ਸਮੇਤ 3 ਗ੍ਰਿਫਤਾਰ, ਦੋ AK-47 ਅਤੇ 50 ਕਾਰਤੂਸ ਬਰਾਮਦ, ਹੋਏ ਵੱਡੇ ਖੁਲਾਸੇ; ਪੁਲਿਸ ਖੰਗਾਲ ਰਹੀ ਲਿੰਕ
ਅੰਮ੍ਰਿਤਸਰ 'ਚ ਹਥਿਆਰਾਂ ਸਮੇਤ 3 ਗ੍ਰਿਫਤਾਰ, ਦੋ AK-47 ਅਤੇ 50 ਕਾਰਤੂਸ ਬਰਾਮਦ, ਹੋਏ ਵੱਡੇ ਖੁਲਾਸੇ; ਪੁਲਿਸ ਖੰਗਾਲ ਰਹੀ ਲਿੰਕ
Punjab News: 'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...
'ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ' 'ਤੇ 'ਆਪ' ਆਗੂ ਦਾ ਸਪੱਸ਼ਟੀਕਰਨ, ਤਲਬੀਰ ਗਿੱਲ ਬੋਲੇ- ADCP ਨੇ ਬਿਨਾਂ ਗੱਲ ਸੁਣੇ ਮੈਨੂੰ ਅੰਦਰ ਦੇਣ ਨੂੰ ਕਿਹਾ, ਮੈਂ ਸ਼ਰਾਬ ਨਹੀਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
Embed widget