ਪੜਚੋਲ ਕਰੋ

ਅੰਮ੍ਰਿਤਸਰ 'ਚ ਪਾਕਿਸਤਾਨ ਦੀ ਸਾਜ਼ਿਸ਼ ਨਾਕਾਮ, BSF ਨੇ ਸਰਹੱਦ ਪਾਰ ਤੋਂ ਆ ਰਹੇ ਡਰੋਨ ਨੂੰ ਕੀਤਾ ਢੇਰ

Pakistan Drone In Amritsar: ਸ਼ੁੱਕਰਵਾਰ (24 ਦਸੰਬਰ) ਨੂੰ ਵੀ ਬੀਐਸਐਫ ਜਵਾਨਾਂ ਨੇ ਸਵੇਰੇ ਅੰਮ੍ਰਿਤਸਰ ਦੇ ਪੁਲਮੋਰਨ ਇਲਾਕੇ ਵਿੱਚ ਇੱਕ ਡਰੋਨ ਨੂੰ ਡੇਗ ਦਿੱਤਾ।

Pakistan Drone In Amritsar: ਪਾਕਿਸਤਾਨ ਇਕ ਤੋਂ ਬਾਅਦ ਇਕ ਡਰੋਨ ਰਾਹੀਂ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਐਤਵਾਰ, 25 ਦਸੰਬਰ ਨੂੰ, ਬੀਐਸਐਫ ਦੇ ਜਵਾਨਾਂ ਨੇ ਅੰਮ੍ਰਿਤਸਰ, ਪੰਜਾਬ ਵਿੱਚ ਇੱਕ ਡਰੋਨ ਨੂੰ ਗੋਲੀ ਮਾਰ ਕੇ ਕਾਬੂ ਕਰ ਲਿਆ। ਸਰਹੱਦ 'ਤੇ ਸ਼ਾਮ 6.30 ਵਜੇ ਦੇ ਕਰੀਬ ਸੁਰੱਖਿਆ ਬਲ ਦੇ ਜਵਾਨਾਂ ਨੂੰ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਨੇੜੇ ਪੈਂਦੇ ਇਲਾਕੇ 'ਚ ਕਿਸੇ ਸ਼ੱਕੀ ਵਸਤੂ ਜਾਂ ਡਰੋਨ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ।

ਬੀਐਸਐਸ ਦੇ ਜਵਾਨਾਂ ਅਨੁਸਾਰ, ਜਵਾਨਾਂ ਨੇ ਉੱਡਣ ਵਾਲੀ ਵਸਤੂ/ਡਰੋਨ ਨੂੰ ਗੋਲੀਬਾਰੀ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ ਅਤੇ ਨਾਲ ਹੀ ਪੂਰੇ ਖੇਤਰ ਨੂੰ ਘੇਰ ਲਿਆ। ਜਵਾਨਾਂ ਨੇ ਸਥਾਨਕ ਪੁਲਿਸ ਅਤੇ ਸਬੰਧਤ ਏਜੰਸੀਆਂ ਨੂੰ ਸੂਚਨਾ ਦਿੱਤੀ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਸਰਹੱਦ ਤੋਂ ਅੱਗੇ ਖੇਤ ਵਿੱਚ ਪਿਆ 1 ਡਰੋਨ (ਕਵਾਡਕਾਪਟਰ) ਬਰਾਮਦ ਕੀਤਾ। ਜਿਸ ਤੋਂ ਬਾਅਦ ਇਲਾਕੇ 'ਚ ਪੂਰੀ ਤਰ੍ਹਾਂ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਇਹ ਚੌਥੀ ਘਟਨਾ ਹੈ।

ਫਿਰੋਜ਼ਪੁਰ ਸੈਕਟਰ 'ਚ ਇਕ ਡਰੋਨ ਨੂੰ ਕੀਤਾ ਢੇਰ

ਸ਼ੁੱਕਰਵਾਰ (24 ਦਸੰਬਰ) ਦੀ ਸਵੇਰ ਨੂੰ ਵੀ ਅੰਮ੍ਰਿਤਸਰ ਦੇ ਪੁਲਮੋਰਨ ਇਲਾਕੇ ਵਿੱਚ ਬੀਐਸਐਫ ਵੱਲੋਂ ਇੱਕ ਡਰੋਨ ਨੂੰ ਮਾਰ ਦਿੱਤਾ ਗਿਆ। ਬੀਤੀ 21 ਦਸੰਬਰ ਨੂੰ ਬੀਐਸਐਫ ਦੀ 101ਵੀਂ ਬਟਾਲੀਅਨ ਦੇ ਜਵਾਨਾਂ ਨੇ ਤਰਨਤਾਰਨ ਜ਼ਿਲ੍ਹੇ ਦੇ ਫ਼ਿਰੋਜ਼ਪੁਰ ਸੈਕਟਰ ਵਿੱਚ ਇੱਕ ਡਰੋਨ ਨੂੰ ਡੇਗ ਦਿੱਤਾ ਸੀ। 22 ਦਸੰਬਰ ਨੂੰ ਤਲਾਸ਼ੀ ਮੁਹਿੰਮ ਦੌਰਾਨ ਜਵਾਨਾਂ ਨੇ ਖੇਤ 'ਚੋਂ ਇਕ ਡਰੋਨ ਬਰਾਮਦ ਕੀਤਾ ਸੀ।

Reels

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ

Petrol Diesel Rate: ਅੱਜ ਕਿਵੇਂ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਲੋਕਾਂ ਨੂੰ ਮਿਲੀ ਰਾਹਤ ਜਾਂ ਵਧੀਆਂ ਕੀਮਤਾਂ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget