ਪੜਚੋਲ ਕਰੋ

Pangren warehouse 'ਚ ਇੰਸਪੈਕਟਰ ਚੁੱਪ ਚਪੀਤੇ ਕਰ ਰਿਹਾ ਸੀ ਆਹ ਮਾੜਾ ਕੰਮ, ਪਤਾ ਲੱਗਣ 'ਤੇ ਕਰ ਲਿਆ ਗ੍ਰਿਫ਼ਤਾਰ

punjab  ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ..

Pangren warehouse-   ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਖਡੂਰ ਸਾਹਿਬ, ਜ਼ਿਲ੍ਹਾ ਤਰਨ ਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਆਪਣੀ ਤਾਇਨਾਤੀ ਦੌਰਾਨ ਕਣਕ ਵਿੱਚ ਗਬਨ ਕਰਨ ਅਤੇ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿਖੇ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਤਰਨ ਤਾਰਨ ਯੂਨਿਟ ਨੇ ਤਕਨੀਕੀ ਟੀਮ ਨਾਲ ਮਿਲ ਕੇ ਖਡੂਰ ਸਾਹਿਬ ਵਿਖੇ ਪਨਗ੍ਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਸੀ ਅਤੇ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚੋਂ ਕ੍ਰਮਵਾਰ 2019-2020 ਅਤੇ 2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸਦੀ ਕੁੱਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।

ਉਨ੍ਹਾਂ ਦੱਸਿਆ ਕਿ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਇੰਸਪੈਕਟਰ ਬਿਕਰਮਜੀਤ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13 (2) ਅਤੇ ਆਈ.ਪੀ.ਸੀ. ਦੀ ਧਾਰਾ 409 ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Embed widget