ਪੜਚੋਲ ਕਰੋ

Punjab News: ਪਰਮਜੀਤ ਸਿੰਘ ਸਰਨਾ 'ਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਇਲਜ਼ਾਮ, ਜਥੇਦਾਰ ਨੂੰ ਭੇਜੀ ਸ਼ਿਕਾਇਤ

distorting sikh history: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਸਤੇ ਸਰਨਾ ਨੂੰ ਤੁਰੰਤ..

distorting sikh history:  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਵਾਸਤੇ ਅਕਾਲੀ ਦਲ ਦੇ ਆਗੂ ਪਰਮਜੀਤ ਸਿੰਘ ਸਰਨਾ ਨੂੰ ਤੁਰੰਤ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਕੇ ਤਨਖਾਹੀਆ ਕਰਾਰ ਦਿੱਤਾ ਜਾਵੇ।

ਜਥੇਦਾਰ ਸਾਹਿਬ ਨੂੰ ਲਿਖੇ ਪੱਤਰ ਵਿਚ ਕਮੇਟੀ ਦੇ ਪ੍ਰਧਾਨ  ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ  ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਪਰਮਜੀਤ ਸਿੰਘ ਸਰਨਾ ਵਲੋਂ ਕੌਮ ਨੂੰ ਗੁਮਰਾਹ ਕਰਨ ਦੀ ਸਾਜਿਸ਼ ਰਚੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਸਾਬਕਾ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪ੍ਰਧਾਨ, ਅਕਾਲੀ ਦਲ ਬਾਦਲ (ਦਿੱਲੀ ਇਕਾਈ) ਨੇ ਆਪਣੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਦੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੋਤੀ ਦਿੰਦੇ ਹੋਏ ਕੌਮ ਨੂੰ ਗੁੰਮਰਾਹ ਅਤੇ ਸੰਗਤਾਂ ਨੂੰ ਸ਼ਸ਼ੋਪੰਜ ਵਿਚ ਪਾਉਂਦੇ ਆਏ ਹਨ ਜਿਵੇਂ ਕਿ ਦੋ-ਦੋ ਸੰਗਰਾਦਾਂ, ਦੋ-ਦੋ ਗੁਰਪੁਰਬ ਅਤੇ ਦਸਮ ਗ੍ਰੰਥ ਆਦਿ ਦੇ ਸਬੰਧ ਵਿਚ।ਇਹਨਾਂ ਨੇ ਹੁਣ ਇਕ ਨਵੇਂ ਵਿਵਾਦ ਨੂੰ ਜਨਮ ਦੇਣ ਦੀ ਕੌਝੀ ਕੋਸ਼ਿਸ਼ ਕੀਤੀ ਹੈ।

ਉਹਨਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ ਸੋਸ਼ਲ ਮੀਡੀਆ 'ਤੇ ਵਾਰ-ਵਾਰ ਕਹਿ ਰਹੇ ਹਨ ਕਿ ਬਾਬਾ ਬਘੇਲ ਸਿੰਘ ਜੀ ਨੇ ਗੁੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੋਈ ਵੀ ਮਸੀਤ ਢਾਹ ਕੇ ਗੁਰਦੁਆਰਾ ਸਾਹਿਬ ਦੀ ਉਸਾਰੀ ਨਹੀਂ ਕੀਤੀ। ਜਦ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਰਵੁਚ ਸੰਸਥਾ ਦੁਆਰਾ ਪ੍ਰਕਾਸ਼ਿਤ ਕਿਤਾਬ ‘ਸ਼ਹੀਦੀ ਜੀਵਨ’ (ਲੇਖਕ  ਗੁਰਬਖ਼ਸ਼ ਸਿੰਘ ‘ਸ਼ਮਸ਼ੇਰ’ ਝੁਬਾਲੀਆ) ਸਾਲ 2018 ਦੇ ਪੰਨਾ ਨੰਬਰ 32 ’ਤੇ ਸਾਫ਼-ਸਾਫ਼ ਲਿਖਿਆ ਹੈ ਕਿ ਬਾਬਾ ਬਘੇਲ ਸਿੰਘ ਜੀ ਨੇ ਮਸੀਤ ਢਾਹ ਕੇ ਗੁੰਬਦਦਾਰ ਮੰਦਰ ਬਣਵਾ ਕੇ ਗੁਰਦੁਆਰਾ ਕਾਇਮ ਕੀਤਾ।

ਉਹਨਾਂ ਕਿਹਾ ਕਿ ਪਰਮਜੀਤ ਸਿੰਘ ਸਰਨਾ, ਨੋਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਿਕ ਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਇਤਿਹਾਸ ਨੂੰ ਵਿਗਾੜ ਰਹੇ ਹਨ ਅਤੇ ਬਾਬਾ ਬਘੇਲ ਸਿੰਘ ਜੀ ਦੁਆਰਾ ਪੰਥ ਪ੍ਰਤੀ ਕੀਤੀਆਂ ਸੇਵਾਵਾਂ ਤੇ ਸੰਗਤਾਂ ਨੂੰ ਗੁਮਰਾਹ ਕਰਨ ਦਾ ਗੁਨਾਹ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਸਮੇਂ ਸਿਰ 'ਤੇ ਨਕੇਲ ਨਾ ਕੱਸੀ ਗਈ ਤਾਂ ਆਉਣ ਵਾਲੀ ਪਨੀਰੀ ਨੂੰ ਸਾਡੇ ਸਿੱਖ ਇਤਿਹਾਸ ਪ੍ਰਤੀ ਭਰਮ ਪੈਦਾ ਹੋ ਜਾਣਗੇ।

ਉਹਨਾਂ ਕਿਹਾ ਕਿ ਪੰਥ ਦੇ ਹਿਤ ਨੂੰ ਮੁੱਖ ਰੱਖਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਆਪ ਜੀ ਪਾਸ ਨਿਮਰਤਾ ਸਹਿਤ ਮੰਗ ਕਰਦੀ ਹੈ ਕਿ ਉਪਰੋਕਤ ਦੋਸ਼ਾਂ ਨੂੰ ਦੇਖਦੇ ਹੋੋਏ ਪਰਮਜੀਤ ਸਿੰਘ ਸਰਨਾ ਨੂੰ ਅਕਾਲ ਤਖ਼ਤ ’ਤੇ ਸੱਦ ਕੇ ਤਨਖਾਹੀਆ ਕਰਾਰ ਦਿੰਦੇੇ ਹੋਏ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਟਾਪ ਹੈਡਲਾਈਨ

Punjab News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ 'ਚ ASI 'ਤੇ ਹਮਲਾ, TTH ਨੇ ਜ਼ਿੰਮੇਵਾਰੀ ਲਈ, ਪੁਲਿਸ ਨੂੰ ਧਮਕੀ ਦੇ ਬੋਲੇ- ਭਾਵੇਂ ਵਰਦੀ ਵਿੱਚ ਹੋਵੇ ਜਾਂ ਸਿਵਲ ਡਰੈੱਸ 'ਚ ਪਛਾਣਦੇ ਹਾਂ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget