ਪੜਚੋਲ ਕਰੋ

Crime: ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨਿਕਲਿਆ ਪੰਜਾਬ ਪੁਲਿਸ ਦਾ ਹੀ ਮੁਲਾਜ਼ਮ, ਗ੍ਰਿਫ਼ਤਾਰੀ ਤੋਂ ਬਾਅਦ ਵੱਡਾ ਖੁਲਾਸਾ 

Amritsar Airport Bomb News: ਪੁਲਿਸ ਨੇ 16 ਅਗਸਤ ਨੂੰ ਫ਼ਿਰੋਜ਼ਪੁਰ ਤੋਂ ਇੱਕ ਮੁਲਜ਼ਮ ਗੁਰਦੇਵ ਸਿੰਘ ਨੂੰ ਏਅਰਪੋਰਟ 'ਤੇ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ

Amritsar Airport Bomb News: ਅੰਮ੍ਰਿਤਸਰ 'ਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਰਾਜਾਸਾਂਸੀ 'ਤੇ ਇੰਡੀਗੋ ਏਅਰਲਾਈਨਜ਼ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇ ਮਾਮਲੇ 'ਚ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਪੁਲਿਸ ਨੇ ਮਾਮਲੇ ਦੇ ਦੂਜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਪੰਜਾਬ ਪੁਲੀਸ ਦਾ ਮੁਲਾਜ਼ਮ ਹੈ।

ਪੁਲਿਸ ਨੇ 16 ਅਗਸਤ ਨੂੰ ਫ਼ਿਰੋਜ਼ਪੁਰ ਤੋਂ ਇੱਕ ਮੁਲਜ਼ਮ ਗੁਰਦੇਵ ਸਿੰਘ ਨੂੰ ਏਅਰਪੋਰਟ 'ਤੇ ਇੰਡੀਗੋ ਦੀ ਉਡਾਣ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਦੌਰਾਨ ਉਸ ਦੇ ਅਤੇ ਉਸ ਦੇ ਸਾਥੀਆਂ ਦੇ ਨਾਮ ਵੀ ਸਾਹਮਣੇ ਆਏ ਸਨ।

ਫੜੇ ਗਏ ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜੋ ਪੰਜਾਬ ਪੁਲੀਸ ਦਾ ਦਰਜਾ ਚਾਰ ਮੁਲਾਜ਼ਮ ਹੈ। ਪੁਲੀਸ ਮੁਤਾਬਕ ਮੁਲਜ਼ਮਾਂ ਨੇ ਜਲਦੀ ਅਮੀਰ ਬਣਨ ਦੀ ਸਾਜ਼ਿਸ਼ ਰਚੀ ਸੀ।

ਥਾਣਾ ਏਅਰਪੋਰਟ ਦੀ ਪੁਲਿਸ ਨੇ ਪੰਜਾਬ ਪੁਲਿਸ ਦੇ ਚਾਰ ਮੁਲਾਜ਼ਮਾਂ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਪੁਲਿਸ ਲਾਈਨ ਫਿਰੋਜ਼ਪੁਰ ਤੋਂ ਕਾਬੂ ਕੀਤਾ ਹੈ। ਇਸ ਮਾਮਲੇ 'ਚ ਹੁਣ ਤੱਕ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਵੱਲੋਂ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਸ਼ੁਭਮ ਕਪੂਰ ਅਸਿਸਟੈਂਟ ਮੈਨੇਜਰ ਸਕਿਓਰਿਟੀ ਇੰਡੀਗੋ ਏਅਰਲਾਈਨ  ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਏਅਰਲਾਈਨ ਨੂੰ ਇੱਕ ਈਮੇਲ ਮਿਲੀ ਸੀ। 14 ਅਗਸਤ ਨੂੰ ਮਿਲੀ ਈਮੇਲ 'ਚ ਕਿਹਾ ਗਿਆ ਸੀ ਕਿ ਇੰਡੀਗੋ ਏਅਰਲਾਈਨਜ਼ ਦੇ ਜਹਾਜ਼ 'ਤੇ ਹਵਾਈ ਅੱਡੇ 'ਤੇ ਬੰਬ ਸੁੱਟਿਆ ਜਾਵੇਗਾ। 

ਮੇਲ 'ਚ ਕਿਹਾ ਗਿਆ ਸੀ ਕਿ ਹਵਾਈ ਅੱਡੇ 'ਤੇ ਵੱਖ-ਵੱਖ ਥਾਵਾਂ 'ਤੇ ਬੰਬ ਲਗਾਏ ਗਏ ਸਨ। ਉਸ ਨੂੰ 1 ਕਰੋੜ ਰੁਪਏ ਦਿੱਤੇ ਜਾਣ ਨਹੀਂ ਤਾਂ ਉਹ ਬੰਬ ਧਮਾਕੇ ਕਰੇਗਾ। ਇਸ ਤੋਂ ਪਹਿਲਾਂ ਏਅਰਲਾਈਨ ਵੱਲੋਂ ਆਪਣੇ ਪੱਧਰ 'ਤੇ ਇਸ ਮਾਮਲੇ ਦੀ ਜਾਂਚ ਕੀਤੀ ਗਈ ਸੀ। ਬਾਅਦ ਵਿੱਚ 16 ਅਗਸਤ ਨੂੰ ਪੁਲੀਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ। ਏਅਰਪੋਰਟ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

ਧੀ ਨਿਆਮਤ ਦੇ ਜਨਮਦਿਨ ਮੌਕੇ ਸੀਐਮ ਮਾਨ ਦੀ ਖੁਸ਼ੀਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾBhagwant Mann|Niyamat Kaur Mann| ਧੀ ਨਿਆਮਤ ਕੌਰ ਮਾਨ ਦੇ ਜਨਮਦਿਨ 'ਤੇ CM ਮਾਨ ਨੇ ਪਾਇਆ ਭੰਗੜਾਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਤਿਆਰੀ, ਜਥੇਬੰਦਕ ਚੋਣਾਂ ਦੀਆਂ ਤਾਰੀਕਾਂ ਦਾ ਕੀਤਾ ਐਲਾਨ, ਭਰਤੀ ਦੀ ਆਖ਼ਰੀ ਤਾਰੀਕ ਵੀ ਆਈ ਸਾਹਮਣੇ
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
ਕੁਦਰਤ ਦਾ ਕਹਿਰ ! ਮਿਆਂਮਾਰ 'ਚ ਮੁੜ ਤੋਂ ਆਇਆ ਭੂਚਾਲ, ਹੁਣ ਤੱਕ 1000 ਤੋਂ ਵੱਧ ਮੌਤਾਂ, 2 ਹਜ਼ਾਰ ਤੋਂ ਵੱਧ ਜ਼ਖ਼ਮੀ, ਲਾਪਤਾ ਦੀ ਨਹੀਂ ਕੋਈ ਅੰਦਾਜ਼ ?
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Surya Grahan 2025: ਸ਼ੁਰੂ ਹੋ ਗਿਆ ਸਾਲ ਦਾ ਪਹਿਲਾ ਸੂਰਜ ਗ੍ਰਹਿਣ , 100 ਸਾਲ ਬਾਅਦ ਬਣੇਗਾ ਇਹ ਦੁਰਲੱਭ ਸੰਯੋਗ
Punjab Weather: ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਆਏਗਾ ਤੂਫਾਨ, ਪਹਾੜਾਂ 'ਤੇ ਬਰਫ਼ਬਾਰੀ ਤੋਂ ਬਾਅਦ ਮੌਸਮ ਹੋਇਆ ਠੰਡਾ; ਜਾਣੋ ਤਾਜ਼ਾ ਅਪਡੇਟ
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Embed widget