ਪੜਚੋਲ ਕਰੋ

Amritsar News: ਧੀ ਨੂੰ ਕਿਰਪਾਨ ਨਾਲ ਵੱਢਣ ਵਾਲੇ ਪਿਓ ਦੀ ਪੇਸ਼ੀ, ਕਿਹਾ- ਆਪਾਂ ਅਣਖਾਂ ਵਾਲੇ ਬੰਦੇ ਹਾਂ, ਮੇਰੀ ਧੀ ਦਿਨ-ਰਾਤ....'

Amritsar News: ਪੇਸ਼ੀ ਉੱਤੇ ਲਿਆਂਦੇ ਗਏ ਦਲਬੀਰ ਸਿੰਘ ਨੇ ਕਿਹਾ ਕਿ ਮੇਰੀ ਧੀ ਦਿਨ ਤੇ ਰਾਤ ਕਿਤੇ ਰਹਿ ਕੇ ਆਈ ਸੀ ਇਸ ਲਈ ਉਸ ਨੂੰ ਮਾਰਿਆ ਗਿਆ ਹੈ, ਆਪਾਂ ਅਣਖ ਵਾਲੇ ਬੰਦੇ ਹਾਂ।

Amritsar News: ਅੰਮ੍ਰਿਤਸਰ ਵਿੱਚ ਇੱਕ ਪਿਓ ਵੱਲੋਂ ਆਪਣੀ ਧੀ ਦਾ ਕਿਰਪਾਨ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ ਤੇ ਇਸ ਤੋਂ ਬਾਅਦ ਮੋਟਰਸਾਈਕਲ ਪਿੱਛੇ ਬੰਨ੍ਹ ਕੇ ਘੁੰਮਾਇਆ ਸੀ। ਇਸ ਮੌਕੇ ਜਦੋਂ ਦਲਬੀਰ ਸਿੰਘ ਨੂੰ ਪੇਸ਼ੀ ਤੇ ਲਿਆਂਦਾ ਗਿਆ ਤਾਂ ਉਸ ਨੇ ਪਛਤਾਵਾ ਕਰਨ ਦੀ ਥਾਂ ਕਿਹਾ ਕਿ ਆਪਾਂ ਅਣਖਾਂ ਵਾਲੇ ਬੰਦੇ ਹਾਂ।

'ਆਪਾਂ ਅਣਖਾਂ ਵਾਲੇ ਬੰਦੇ ਹਾਂ'

ਪੇਸ਼ੀ ਉੱਤੇ ਲਿਆਂਦੇ ਗਏ ਦਲਬੀਰ ਸਿੰਘ ਨੇ ਕਿਹਾ ਕਿ ਮੇਰੀ ਧੀ ਦਿਨ ਤੇ ਰਾਤ ਕਿਤੇ ਰਹਿ ਕੇ ਆਈ ਸੀ ਇਸ ਲਈ ਉਸ ਨੂੰ ਮਾਰਿਆ ਗਿਆ ਹੈ, ਆਪਾਂ ਅਣਖ ਵਾਲੇ ਬੰਦੇ ਹਾਂ। ਜਦੋਂ ਮੋਟਰਸਾਈਕਲ ਪਿੱਛੇ ਬੰਨ੍ਹ ਕੇ ਘੁੰਮਾਉਣ ਬਾਰੇ ਪੁੱਛਿਆ ਗਿਆ ਤਾਂ ਦੱਸਿਆ ਕਿ ਇਸ ਨਾਲ ਜੋ 6ਵੀਂ 7 ਵਾਲੀਆਂ ਕੁੜੀਆਂ ਵਿਗੜ ਗਈਆਂ ਹਨ ਉਹ ਸੁਧਰ ਜਾਣ। 

ਕੀ ਹੈ ਪੂਰਾ ਮਾਮਲਾ

ਜ਼ਿਕਰ ਕਰ ਦਈਏ ਕਿ ਇਹ ਸਾਰਾ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਤਰਸਿੱਕਾ ਥਾਣੇ ਅਧੀਨ ਪੈਂਦੇ ਪਿੰਡ ਮੁੱਛਲ ਦਾ ਹੈ। ਜਿੱਥੇ ਦਲਬੀਰ ਸਿੰਘ  ਦੀ 20 ਸਾਲਾ ਕੁੜੀ ਸੁਮਨਦੀਪ ਕੌਰ ਬੁੱਧਵਾਰ ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਸੀ। ਪਰਿਵਾਰਕ ਮੈਂਬਰਾਂ ਨੇ ਸੁਮਨਦੀਪ ਕੌਰ ਦੀ ਕਾਫੀ ਭਾਲ ਕੀਤੀ ਪਰ ਉਹ ਕਿਤੇ ਨਹੀਂ ਮਿਲੀ। ਫਿਰ ਵੀਰਵਾਰ ਦੁਪਹਿਰ ਅਚਾਨਕ ਉਹ ਵਾਪਸ ਪਰਤ ਆਈ ਤਾਂ ਉਸ ਨੂੰ ਵੇਖ ਕੇ ਉਸ ਦਾ ਪਿਤਾ ਦਲਬੀਰ ਸਿੰਘ ਭੜਕ ਉੱਠਿਆ। ਜਿਸ ਤੋਂ ਬਾਅਦ ਉਹ ਆਪਣੀ ਧੀ ਸੁਮਨਦੀਪ ਕੌਰ ਨੂੰ ਆਪਣੀ ਦੁਕਾਨ 'ਤੇ ਲੈ ਗਿਆ ਅਤੇ ਉਥੇ ਉਸ ਨੇ ਕਿਰਪਾਨ ਨਾਲ ਉਸ 'ਤੇ ਜ਼ੋਰਦਾਰ ਹਮਲਾ ਕਰ ਦਿੱਤਾ, ਜਦੋਂ ਤੱਕ ਸੁਮਨਦੀਪ ਕੌਰ ਦੀ ਮੌਤ ਨਹੀਂ ਹੋ ਗਈ, ਉਹ ਉਸ ਉੱਤੇ ਵਾਰ-ਵਾਰ ਹਮਲਾ ਕਰਦਾ ਰਿਹਾ।

ਇਸ ਤੋਂ ਬਾਅਦ ਦਲਬੀਰ ਸਿੰਘ ਨੇ ਆਪਣੀ ਧੀ ਸੁਮਨਦੀਪ ਕੌਰ ਦੀਆਂ ਦੋਵੇਂ ਲੱਤਾਂ ਦੁਪੱਟੇ ਨਾਲ ਬੰਨ੍ਹ ਕੇ ਮੋਟਰਸਾਈਕਲ ਦੇ ਪਿੱਛੇ ਲਟਕਾ ਦਿੱਤੀਆਂ। ਇਸ ਤੋਂ ਬਾਅਦ ਉਸ ਨੂੰ ਬਾਜ਼ਾਰ 'ਚੋਂ ਘੜੀਸਦਾ ਲੈ ਗਿਆ ਤੇ ਲਾਈਨਾਂ ਉੱਤੇ ਸੁੱਟ ਦਿੱਤਾ ਸੀ। ਇਸ ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੁਲਿਸ ਮੁਲਾਜ਼ਮ ਦੀ ਮੌਤ, ਮੱਚਿਆ ਹੜਕੰਪ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget