ਪੜਚੋਲ ਕਰੋ

ਅੰਮ੍ਰਿਤਸਰ ਦੇ ਪਾਇਲਟ ਦੀ ਜਹਾਜ਼ ਹਾਦਸੇ 'ਚ ਦਰਦਨਾਕ ਮੌਤ, ਝਾਰਖੰਡ ਤੋਂ ਦਿੱਲੀ ਜਾ ਰਹੀ ਸੀ ਏਅਰ ਐਂਬੂਲੈਂਸ

Amritsar News: ਅੰਮ੍ਰਿਤਸਰ ਦੇ ਇੱਕ ਪਾਇਲਟ ਦੀ ਦਰਦਨਾਕ ਮੌਤ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

Amritsar News: ਅੰਮ੍ਰਿਤਸਰ ਦੇ ਇੱਕ ਪਾਇਲਟ ਦੀ ਦਰਦਨਾਕ ਮੌਤ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਸੋਮਵਾਰ ਦੇਰ ਸ਼ਾਮ ਨੂੰ ਇੱਕ ਭਿਆਨਕ ਜਹਾਜ਼ ਹਾਦਸਾ ਵਾਪਰਿਆ, ਜਦੋਂ ਝਾਰਖੰਡ ਤੋਂ ਦਿੱਲੀ ਜਾ ਰਹੀ ਇੱਕ ਏਅਰ ਐਂਬੂਲੈਂਸ ਸੂਬੇ ਦੇ ਚਤਰਾ ਜ਼ਿਲ੍ਹੇ ਦੇ ਨੇੜੇ ਹਾਦਸਾਗ੍ਰਸਤ ਹੋ ਗਈ।

ਇਹ ਜਹਾਜ਼ ਇੱਕ ਗੰਭੀਰ ਬਿਮਾਰ ਮਰੀਜ਼ ਸੰਜੇ ਨੂੰ ਬਿਹਤਰ ਇਲਾਜ ਲਈ ਦਿੱਲੀ ਲੈ ਜਾ ਰਿਹਾ ਸੀ, ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰ ਗਿਆ। ਏਅਰ ਐਂਬੂਲੈਂਸ ਵਿੱਚ ਕੁੱਲ ਸੱਤ ਲੋਕ ਸਵਾਰ ਸਨ। ਇਨ੍ਹਾਂ ਵਿੱਚ ਮੈਡੀਕਲ ਸਟਾਫ, ਮਰੀਜ਼ ਅਤੇ ਫਲਾਈਟ ਕਰੂ ਸਮੇਤ ਸੱਤ ਲੋਕ ਸਵਾਰ ਸਨ।

ਅੰਮ੍ਰਿਤਸਰ ਦੇ ਪਾਇਲਟ ਦੀ ਮੌਤ

ਹਾਦਸਾ ਇੰਨਾ ਭਿਆਨਕ ਸੀ ਕਿ ਜਹਾਜ਼ ਵਿੱਚ ਸਵਾਰ ਸਾਰੇ ਸੱਤ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਨੇ ਨਾ ਸਿਰਫ਼ ਝਾਰਖੰਡ ਸਗੋਂ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮ੍ਰਿਤਕਾਂ ਵਿੱਚ ਅੰਮ੍ਰਿਤਸਰ ਦੇ ਰਹਿਣ ਵਾਲੇ ਸਹਿ-ਪਾਇਲਟ ਕੈਪਟਨ ਸਵਰਾਜਦੀਪ ਸਿੰਘ ਵੀ ਸ਼ਾਮਲ ਸਨ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕੋਲ 300 ਘੰਟਿਆਂ ਤੋਂ ਵੱਧ ਉਡਾਣ ਦਾ ਤਜਰਬਾ ਸੀ। ਉਹ ਇੱਕ ਸਿਖਲਾਈ ਪ੍ਰਾਪਤ ਅਤੇ ਸਮਰਪਿਤ ਪਾਇਲਟ ਸਨ ਅਤੇ ਆਪਣੀ ਡਿਊਟੀ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਸਨ। ਉਨ੍ਹਾਂ ਦੀ ਬੇਵਕਤੀ ਮੌਤ ਦੀ ਖ਼ਬਰ ਨਾਲ ਉਨ੍ਹਾਂ ਦਾ ਪਰਿਵਾਰ, ਦੋਸਤ ਅਤੇ ਪੂਰੇ ਇਲਾਕੇ ਦੇ ਲੋਕ ਸੋਗ ਵਿੱਚ ਹਨ।

ਟਾਪ ਹੈਡਲਾਈਨ

ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
Punjab News : ਇਸ ਜ਼ਿਲ੍ਹੇ 'ਚ ਧਰਨੇ-ਪ੍ਰਦਰਸ਼ਨਾਂ ਅਤੇ ਰੈਲੀਆਂ 'ਤੇ ਪਾਬੰਦੀ, 6 ਜਨਵਰੀ 2027 ਤੱਕ ਲਾਗੂ ਰਹਿਣਗੇ ਹੁਕਮ
Punjab News : ਇਸ ਜ਼ਿਲ੍ਹੇ 'ਚ ਧਰਨੇ-ਪ੍ਰਦਰਸ਼ਨਾਂ ਅਤੇ ਰੈਲੀਆਂ 'ਤੇ ਪਾਬੰਦੀ, 6 ਜਨਵਰੀ 2027 ਤੱਕ ਲਾਗੂ ਰਹਿਣਗੇ ਹੁਕਮ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
Embed widget