ਪੜਚੋਲ ਕਰੋ

Amritsar News: ਗੁਰੂ ਨਗਰੀ 'ਚ ਪੁਲਿਸ ਅਲਰਟ, ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ 'ਤੇ ਨਜ਼ਰ

ਜੀ-20 ਸੰਮੇਲਨ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ 'ਤੇ ਨਜ਼ਰ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋਣ ਜਾ ਰਿਹਾ ਹੈ....

Amritsar News: ਜੀ-20 ਸੰਮੇਲਨ ਨੂੰ ਲੈ ਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਪੁਲਿਸ ਪੂਰੀ ਤਰ੍ਹਾਂ ਅਲਰਟ ਹੈ। ਸੁਰੱਖਿਆ ਏਜੰਸੀਆਂ ਦੀ ਚੱਪੇ-ਚੱਪੇ 'ਤੇ ਨਜ਼ਰ ਹੈ। ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ 15, 16 ਤੇ 17 ਮਾਰਚ ਨੂੰ ਹੋਣ ਜਾ ਰਿਹਾ ਹੈ, ਜਿਸ ਵਿੱਚ ਜੀ-20 ਨਾਲ ਸਬੰਧਤ ਮੁਲਕਾਂ ਦੇ ਨੁੰਮਾਇੰਦੇ ਸ਼ਾਮਲ ਹੋਣ ਲਈ ਆ ਰਹੇ ਹਨ। ਇਸ ਲਈ ਪੁਲਿਸ ਚੌਕਸ ਹੈ।


ਹਾਸਲ ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਲੰਘੀ ਸ਼ਾਮ ਸ਼ਹਿਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਫਲੈਗ ਮਾਰਚ ਕੀਤਾ ਗਿਆ। ਰਣਜੀਤ ਐਵੇਨਿਊ ਸਮੇਤ ਹੋਰ ਵੱਖ-ਵੱਖ ਇਲਾਕਿਆਂ ਵਿੱਚ ਕੱਢੇ ਗਏ ਫਲੈਗ ਮਾਰਚ ਦੀ ਅਗਵਾਈ ਪੁਲਿਸ ਦੇ ਏਸੀਪੀ ਉੱਤਰੀ ਵਰਿੰਦਰ ਸਿੰਘ ਖੋਸਾ ਨੇ ਕੀਤੀ, ਜਿਨ੍ਹਾਂ ਦੇ ਨਾਲ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ। 


ਇਸ ਸਬੰਧੀ ਏਸੀਪੀ ਖੋਸਾ ਨੇ ਦੱਸਿਆ ਕਿ ਅਗਲੇ ਦਿਨਾਂ ਵਿਚ ਹੋਣ ਵਾਲੇ ਜੀ-20 ਸੰਮੇਲਨ ਨੂੰ ਮੁੱਖ ਰੱਖਦੇ ਹੋਏ ਇਥੇ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਇਲਾਕੇ ਵਿਚ ਫਲੈਗ ਮਾਰਚ ਕੀਤਾ ਗਿਆ ਜਿਸ ਵਿਚ ਵੱਖ-ਵੱਖ ਥਾਣਿਆਂ ਦੀ ਪੁਲੀਸ ਅਤੇ ਪੁਲੀਸ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।

ਉਨ੍ਹਾਂ ਦੱਸਿਆ ਕਿ ਇਸ ਫਲੈਗ ਮਾਰਚ ਵਿਚ ਥਾਣਾ ਰਣਜੀਤ ਐਵੇਨਿਊ, ਸਿਵਲ ਲਾਈਨ, ਸਦਰ ਤੇ ਏਅਰ ਪੋਰਟ ਦੀ ਪੁਲੀਸ ਤੋਂ ਇਲਾਵਾ ਨੀਮ ਫ਼ੌਜੀ ਬਲ ਦੇ ਜਵਾਨ ਸ਼ਾਮਲ ਸਨ। ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget