ਪੜਚੋਲ ਕਰੋ

Amritsar News: ਬਨੈਣ ਵਾਲੇ ਥਾਣੇਦਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਅੰਮ੍ਰਿਤਸਰ ਦੇ ਕਮਿਸ਼ਨਰ ਵੱਲੋਂ ਐਕਸ਼ਨ, ਕਰ ਦਿੱਤਾ ਸਸਪੈਂਡ

Amritsar News: ਇਹ ਸਬ ਇੰਸਪੈਕਟਰ ਅੰਮ੍ਰਿਤਸਰ ਦੇ ਥਾਣੇ ਅੰਦਰ ਵਰਦੀ ਦੀ ਥਾਂ ਬਨੈਣ ਪਹਿਣ ਕੇ ਲੋਕਾਂ ਨਾਲ ਡੀਲ ਕਰ ਰਿਹਾ ਸੀ। ਉਸ ਦੀ ਵੀਡੀਓ ਵਾਇਰਲ ਹੋਈ ਤਾਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੀ ਹਰਕਤ ਵਿੱਚ ਆ ਗਿਆ। ਪੁਲਿਸ ਨੇ ਸਬ ਇੰਸਪੈਕਟਰ ਦੀ ਪਛਾਣ ਕਰਕੇ ਉਸ ਨੂੰ ਮੁਅੱਤਲ ਕਰ ਦਿੱਤਾ। 

Amritsar News: ਅੰਮ੍ਰਿਤਸਰ 'ਚ ਬਨੈਣ ਵਾਲੇ ਥਾਣੇਦਾਰ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੁਲਿਸ ਨੇ ਐਕਸ਼ਨ ਲਿਆ ਹੈ। ਪੁਲਿਸ ਕਮਿਸ਼ਨਰ ਨੇ ਸਬ ਇੰਸਪੈਕਟਰ ਸਵਰਨ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਸਬ ਇੰਸਪੈਕਟਰ ਅੰਮ੍ਰਿਤਸਰ ਦੇ ਥਾਣੇ ਅੰਦਰ ਵਰਦੀ ਦੀ ਥਾਂ ਬਨੈਣ ਪਹਿਣ ਕੇ ਲੋਕਾਂ ਨਾਲ ਡੀਲ ਕਰ ਰਿਹਾ ਸੀ। ਉਸ ਦੀ ਵੀਡੀਓ ਵਾਇਰਲ ਹੋਈ ਤਾਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਵੀ ਹਰਕਤ ਵਿੱਚ ਆ ਗਿਆ। ਪੁਲਿਸ ਨੇ ਸਬ ਇੰਸਪੈਕਟਰ ਦੀ ਪਛਾਣ ਕਰਕੇ ਉਸ ਨੂੰ ਮੁਅੱਤਲ ਕਰ ਦਿੱਤਾ। 

ਹਾਸਲ ਜਾਣਕਾਰੀ ਅਨੁਸਾਰ ਇਹ ਘਟਨਾ ਰਾਮਬਾਗ-ਡਵੀਜ਼ਨ ਥਾਣੇ ਦੀ ਸੀ। ਕੋਈ ਵਿਅਕਤੀ ਆਪਣੇ ਘਰ 'ਤੇ ਹਮਲੇ ਦੀ ਸ਼ਿਕਾਇਤ ਲੈ ਕੇ ਥਾਣੇ ਆਇਆ ਸੀ। ਥਾਣੇ ਅੰਦਰ ਪੁਲਿਸ ਮੁਲਾਜ਼ਮ ਬਨੈਣ ਪਾਈ ਬੈਠਾ ਸੀ ਤੇ ਬਿਨਾਂ ਵਰਦੀ ਪਾਏ ਹੀ ਸ਼ਿਕਾਇਤਕਰਤਾ ਨਾਲ ਗੱਲਬਾਤ ਕਰਨ ਲੱਗ ਪਿਆ। ਇਸ ਦੌਰਾਨ ਕਿਸੇ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

ਵੀਡੀਓ ਵਿੱਚ ਸਬ ਇੰਸਪੈਕਟਰ ਸਵਰਨ ਸਿੰਘ ਦੇ ਵਾਲ ਖਿੱਲਰੇ ਹੋਏ ਸਨ ਤੇ ਉਸ ਦੀ ਬੈਲਟ ਇੱਕ ਪਾਸੇ ਪਈ ਹੋਈ ਸੀ। ਸ਼ਿਕਾਇਤਕਰਤਾ ਨਾਲ ਗੱਲਬਾਤ ਕਰਦਿਆਂ ਉਹ ਕੁਝ ਖਾ ਰਿਹਾ ਸੀ, ਖਾਣੇ ਦਾ ਭਾਂਡਾ ਵੀ ਸਾਹਮਣੇ ਹੀ ਪਿਆ ਸੀ। ਇਸ ਦੌਰਾਨ ਉਸ ਨੇ ਗਲਾਸ ਚੁੱਕ ਕੇ ਦੂਜੇ ਪਾਸੇ ਰੱਖ ਦਿੱਤਾ। ਕਿਸੇ ਨੇ ਉਕਤ ਸਬ ਇੰਸਪੈਕਟਰ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਤੁਰੰਤ ਹਰਕਤ 'ਚ ਆ ਗਈ। ਏਡੀਸੀਪੀ ਨਵਜੋਤ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਸਬ ਇੰਸਪੈਕਟਰ ਸਵਰਨ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਬਨੈਣ ਪਾ ਕੇ ਲੋਕਾਂ ਨਾਲ ਡੀਲ ਕਰਨਾ ਨਿੰਦਣਯੋਗ ਹੈ। ਸਬ ਇੰਸਪੈਕਟਰ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Weekly Horoscope Love: ਤੁਲਾ , ਵਰਿਸ਼ਚਿਕ, ਕੁੰਭ ਤੇ ਮੀਨ ਰਾਸ਼ੀ ਵਾਲਿਆਂ ਲਈ ਕਿਹੋ ਜਿਹਾ ਰਹੇਗਾ ਨਵਾਂ ਹਫਤਾ, ਜਾਣੋ ਸਾਰੀਆਂ ਰਾਸ਼ੀਆਂ ਦਾ ਹਫਤਾਵਾਰੀ ਲਵ ਰਾਸ਼ੀਫਲ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget