Punjab News: ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ ਹੁਣ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।