ਪੜਚੋਲ ਕਰੋ

Yoga at Golden Temple row: ਯੋਗਾ ਕਰਨ ਵਾਲੀ ਕੁੜੀ ਨੇ ਦਰਜ ਕਰਵਾਏ ਆਪਣੇ ਬਿਆਨ, ਹਾਲੇ ਵੀ ਲਟਕ ਰਹੀ ਗ੍ਰਿਫ਼ਤਾਰੀ ਦੀ ਤਲਵਾਰ 

Yoga at Golden Temple row: ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ  ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਗਰਲ ਅਰਚਨਾ ਮਕਵਾਨਾ ਨੂੰ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਸੀ।

Yoga at Golden Temple row: ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ  ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਗਰਲ ਅਰਚਨਾ ਮਕਵਾਨਾ ਨੂੰ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਸੀ। ਜਿਸ ਤੋਂ ਬਾਅਦ  5 ਦਿਨ ਪਹਿਲਾਂ ਅਰਚਨਾ ਮਕਵਾਨਾ ਨੇ ਈ-ਮੇਲ ਰਾਹੀਂ ਆਪਣੇ  ਬਿਆਨ ਦਰਜ ਕਰਵਾ ਦਿੱਤੇ ਸਨ। ਏ.ਡੀ.ਸੀ.ਪੀ ਸਿਟੀ-1 ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਕੇਸਾਂ ਵਿੱਚ ਸਜ਼ਾ 7 ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਂਦਾ ਹੈ।

 ਅਰਚਨਾ ਪੰਜ ਦਿਨ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਈ ਹੈ। ਉਸ ਨੇ ਬਿਆਨ ਈ-ਮੇਲ ਰਾਹੀਂ ਭੇਜਿਆ ਹੈ। ਇਹ ਮਾਮਲਾ ਥਾਣਾ ਕੋਤਵਾਲੀ ਦਾ ਹੈ। ਉਸ ਨੇ ਬਿਆਨ ਵਿੱਚ ਕੀ ਕਿਹਾ ਹੈ, ਅਜੇ ਜਨਤਕ ਤੌਰ 'ਤੇ ਨਹੀਂ ਦੱਸਿਆ ਜਾ ਸਕਦਾ ਹੈ। ਜੇਕਰ ਅਰਚਨਾ ਦੋਸ਼ੀ ਹੈ ਤਾਂ ਉਸ ਨੂੰ ਤੁਰੰਤ ਕਾਬੂ ਕਰ ਲਿਆ ਜਾਵੇਗਾ। ਪੱਖ 30 ਜੂਨ ਨੂੰ ਪੇਸ਼ ਕੀਤਾ ਜਾਣਾ ਸੀ।

ਅੰਮ੍ਰਿਤਸਰ ਪੁਲਿਸ ਨੇ 26 ਜੂਨ ਨੂੰ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਸੀ। ਉਸ ਨੇ 30 ਜੂਨ ਨੂੰ ਅੰਮ੍ਰਿਤਸਰ ਪੁਲੀਸ ਅੱਗੇ ਪੇਸ਼ ਹੋਣਾ ਸੀ। ਇਸ ਤੋਂ ਬਾਅਦ 5 ਜੁਲਾਈ ਨੂੰ ਉਸ ਨੇ ਈ-ਮੇਲ ਰਾਹੀਂ ਬਿਆਨ ਦੇ ਕੇ ਆਪਣਾ ਪੱਖ ਪੇਸ਼ ਕੀਤਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ  

ਟਾਪ ਹੈਡਲਾਈਨ

Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Delhi Gurdwara Incident : ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕਰਨ ਦੀ ਮੰਗ, AAP ਵਿਧਾਇਕਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget