Yoga at Golden Temple row: ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਯੋਗਾ ਕਰਨ ਵਾਲੀ ਸੋਸ਼ਲ ਮੀਡੀਆ ਗਰਲ ਅਰਚਨਾ ਮਕਵਾਨਾ ਨੂੰ ਪੁਲਿਸ ਨੇ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਦਿੱਤਾ ਸੀ। ਜਿਸ ਤੋਂ ਬਾਅਦ 5 ਦਿਨ ਪਹਿਲਾਂ ਅਰਚਨਾ ਮਕਵਾਨਾ ਨੇ ਈ-ਮੇਲ ਰਾਹੀਂ ਆਪਣੇ ਬਿਆਨ ਦਰਜ ਕਰਵਾ ਦਿੱਤੇ ਸਨ। ਏ.ਡੀ.ਸੀ.ਪੀ ਸਿਟੀ-1 ਡਾ.ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਕੇਸਾਂ ਵਿੱਚ ਸਜ਼ਾ 7 ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਜਾਂਦਾ ਹੈ।
ਅਰਚਨਾ ਪੰਜ ਦਿਨ ਪਹਿਲਾਂ ਜਾਂਚ ਵਿੱਚ ਸ਼ਾਮਲ ਹੋਈ ਹੈ। ਉਸ ਨੇ ਬਿਆਨ ਈ-ਮੇਲ ਰਾਹੀਂ ਭੇਜਿਆ ਹੈ। ਇਹ ਮਾਮਲਾ ਥਾਣਾ ਕੋਤਵਾਲੀ ਦਾ ਹੈ। ਉਸ ਨੇ ਬਿਆਨ ਵਿੱਚ ਕੀ ਕਿਹਾ ਹੈ, ਅਜੇ ਜਨਤਕ ਤੌਰ 'ਤੇ ਨਹੀਂ ਦੱਸਿਆ ਜਾ ਸਕਦਾ ਹੈ। ਜੇਕਰ ਅਰਚਨਾ ਦੋਸ਼ੀ ਹੈ ਤਾਂ ਉਸ ਨੂੰ ਤੁਰੰਤ ਕਾਬੂ ਕਰ ਲਿਆ ਜਾਵੇਗਾ। ਪੱਖ 30 ਜੂਨ ਨੂੰ ਪੇਸ਼ ਕੀਤਾ ਜਾਣਾ ਸੀ।
ਅੰਮ੍ਰਿਤਸਰ ਪੁਲਿਸ ਨੇ 26 ਜੂਨ ਨੂੰ ਅਰਚਨਾ ਮਕਵਾਨਾ ਨੂੰ ਨੋਟਿਸ ਭੇਜਿਆ ਸੀ। ਉਸ ਨੇ 30 ਜੂਨ ਨੂੰ ਅੰਮ੍ਰਿਤਸਰ ਪੁਲੀਸ ਅੱਗੇ ਪੇਸ਼ ਹੋਣਾ ਸੀ। ਇਸ ਤੋਂ ਬਾਅਦ 5 ਜੁਲਾਈ ਨੂੰ ਉਸ ਨੇ ਈ-ਮੇਲ ਰਾਹੀਂ ਬਿਆਨ ਦੇ ਕੇ ਆਪਣਾ ਪੱਖ ਪੇਸ਼ ਕੀਤਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ