ਪੜਚੋਲ ਕਰੋ

Amritsar News: ਸੁਧੀਰ ਸੂਰੀ ਦੇ ਕਤਲ ਕੇਸ 'ਚ ਸੰਦੀਪ ਸੰਨੀ ਦਾ ਦੋ ਦਿਨਾਂ ਹੋਰ ਪੁਲਿਸ ਰਿਮਾਂਡ

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਕੇਸ 'ਚ ਸੰਦੀਪ ਸਿੰਘ ਉਰਫ ਸੰਨੀ ਦਾ ਦੋ ਦਿਨਾਂ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ।

Amritsar News: ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ਦੇ ਕਤਲ ਕੇਸ 'ਚ ਸੰਦੀਪ ਸਿੰਘ ਉਰਫ ਸੰਨੀ ਦਾ ਦੋ ਦਿਨਾਂ ਹੋਰ ਪੁਲਿਸ ਰਿਮਾਂਡ ਮਿਲ ਗਿਆ ਹੈ। ਸੰਨੀ ਦਾ ਤੀਜੀ ਵਾਰ ਪੁਲਿਸ ਰਿਮਾਂਡ ਮਿਲਿਆ ਹੈ। ਅੱਜ ਪੁਲਿਸ ਨੇ ਸੰਦੀਪ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਮੰਗਿਆ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ।

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਸੰਦੀਪ ਸਿੰਘ ਨੂੰ ਅਦਾਲਤ ਨੇ ਤਿੰਨ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ। ਸੰਦੀਪ ਸਿੰਘ ਨੂੰ ਸ਼ਨੀਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਜਿੱਥੇ ਪੁਲਿਸ ਨੇ ਉਸ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਦਿੱਤਾ ਸੀ।

ਜਾਂਚ ਵਿੱਚ ਕੀ ਆਇਆ ਸੀ ਸਾਹਮਣੇ

SIT ਦੀ ਸ਼ੁਰੂਆਤੀ ਜਾਂਚ 'ਚ ਕੁਝ ਅਜਿਹੇ ਤੱਥ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪੁਲਸ ਦੀਆਂ ਗਲਤੀਆਂ ਸਾਫ ਦਿਖਾਈ ਦੇ ਰਹੀਆਂ ਹਨ। ਇੰਨਾ ਹੀ ਨਹੀਂ ਪਰਿਵਾਰ ਵਾਲੇ ਕਤਲ ਵਾਲੇ ਦਿਨ ਤੋਂ ਹੀ ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਵੀ ਕਰ ਰਹੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਦੋਂ ਸੂਰੀ ਨੂੰ ਮਾਰਿਆ ਗਿਆ ਤਾਂ ਮੌਕੇ 'ਤੇ ਬਹੁਤ ਸਾਰੇ ਸੁਰੱਖਿਆ ਕਰਮਚਾਰੀ ਮੌਜੂਦ ਨਹੀਂ ਸਨ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਧੀਰ ਸੂਰੀ ਨੇ ਹਮੇਸ਼ਾ ਹੀ ਸਿੱਖ ਧਰਮ, ਖਾਲਿਸਤਾਨ ਅਤੇ ਸਿੱਖ ਆਗੂਆਂ ਖਿਲਾਫ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ। ਜਿਸ ਕਾਰਨ ਉਸ ਨੂੰ ਆਏ ਦਿਨ ਧਮਕੀਆਂ ਮਿਲਦੀਆਂ ਰਹਿੰਦੀਆਂ ਸਨ। ਇਸ ਨੂੰ ਧਿਆਨ 'ਚ ਰੱਖਦੇ ਹੋਏ ਉਸ ਨੂੰ ਵਾਈ-ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਸੀ। ਜਿਸ ਵਿੱਚ 18 ਪੁਲਿਸ ਮੁਲਾਜ਼ਮ ਅਤੇ ਇੱਕ ਜਿਪਸੀ ਉਨ੍ਹਾਂ ਨਾਲ ਰਹਿੰਦੀ ਸੀ। ਪੁਲਸ ਹੁਣ ਜਾਂਚ ਕਰ ਰਹੀ ਹੈ ਕਿ ਘਟਨਾ ਵਾਲੇ ਦਿਨ ਕਿਹੜੇ-ਕਿਹੜੇ ਪੁਲਸ ਕਰਮਚਾਰੀ ਗੈਰ-ਹਾਜ਼ਰ ਸਨ।

ਜਦੋਂ ਸੁਧੀਰ ਸੂਰੀ ਦਾ ਕਤਲ ਹੋਇਆ ਤਾਂ ਉਹ ਆਪਣੇ ਸਾਥੀਆਂ ਸਮੇਤ ਗੋਪਾਲ ਮੰਦਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਿਹਾ ਸੀ। ਉਸ ਨੂੰ ਮਨਾਉਣ ਲਈ ਇੱਕ ਏਸੀਪੀ ਰੈਂਕ ਦਾ ਅਧਿਕਾਰੀ ਅਤੇ ਦੋ ਐਸਐਚਓ ਵੀ ਮੌਕੇ ’ਤੇ ਮੌਜੂਦ ਸਨ। ਐਸਆਈਟੀ ਘਟਨਾ ਸਮੇਂ ਇਨ੍ਹਾਂ ਅਧਿਕਾਰੀਆਂ ਵੱਲੋਂ ਕੀਤੀ ਗਈ ਕਾਰਵਾਈ ਦੀ ਵੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
SGPC ਨੇ ਪੰਜਾਬ ਬੰਦ ਦਾ ਕੀਤਾ ਸਮਰਥਨ,  ਐਡਵੋਕੇਟ ਧਾਮੀ ਬੋਲੇ- ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਮਝਣਾ ਚਾਹੀਦਾ  
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ
Hoshiarpur : ਮੀਂਹ ਬਣਿਆ ਕਹਿਰ , ਛੱਤ ਡਿੱਗਣ ਨਾਲ 78 ਸਾਲਾ ਬਜ਼ੁਰਗ ਮਹਿਲਾ ਦੀ ਮੌਤ

ਵੀਡੀਓਜ਼

Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ
Khanna Car Fire on Road | ਖੰਨਾ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ,
Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget