ਪੜਚੋਲ ਕਰੋ

Amritsar News: ਸਾਰੀ ਉਮਰ ਨਸ਼ਾ ਵੇਚ-ਵੇਚ ਬਣਾਈਆਂ ਜਾਇਦਾਦਾਂ ਜ਼ਬਤ! ਹੁਣ ਨਸ਼ਾ ਤਸਕਰ ਹੋਣ ਲੱਗੇ ਬਰਬਾਦ

Amritsar News: ਪੰਜਾਬ ਵਿੱਚ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕੱਸਿਆ ਗਿਆ ਹੈ। ਹੁਣ ਪੁਲਿਸ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ-ਵੇਚ ਬਣਾਈ ਜਾਇਦਾਦ ਜ਼ਬਤ ਕਰਨ ਲੱਗੀ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਨਸ਼ਾ ਤਸਕਰਾਂ ਦੀਆਂ ਨੀਂਦਰਾਂ ਉੱਡ ਗਈਆਂ ਹਨ।

Amritsar News: ਪੰਜਾਬ ਵਿੱਚ ਨਸ਼ਾ ਤਸਕਰਾਂ ਉੱਪਰ ਸ਼ਿਕੰਜਾ ਕੱਸਿਆ ਗਿਆ ਹੈ। ਹੁਣ ਪੁਲਿਸ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚ-ਵੇਚ ਬਣਾਈ ਜਾਇਦਾਦ ਜ਼ਬਤ ਕਰਨ ਲੱਗੀ ਹੈ। ਪੁਲਿਸ ਦੀ ਇਸ ਕਾਰਵਾਈ ਨਾਲ ਨਸ਼ਾ ਤਸਕਰਾਂ ਦੀਆਂ ਨੀਂਦਰਾਂ ਉੱਡ ਗਈਆਂ ਹਨ। ਦੂਜੇ ਪਾਸੇ ਲੋਕ ਇਸ ਕਾਰਵਾਈ ਦੀ ਸਵਾਗਤ ਕਰ ਰਹੇ ਹਨ। 

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਵੱਖ-ਵੱਖ ਪਿੰਡਾਂ ਵਿੱਚ 10 ਨਸ਼ਾ ਤਸਕਰਾਂ ਦੀ 6.92 ਕਰੋੜ ਰੁਪਏ ਦੀ ਚੱਲ-ਅਚੱਲ ਜਾਇਦਾਦ ਨੂੰ ਫ੍ਰੀਜ਼ ਕਰ ਦਿੱਤਾ ਹੈ। ਇਨ੍ਹਾਂ ਤਸਕਰਾਂ ’ਚੋਂ ਇੱਕ ਤਰਨ ਤਾਰਨ ਜਦਕਿ ਬਾਕੀ ਅੰਮ੍ਰਿਤਸਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਪੁਲਿਸ ਨੇ ਦੱਸਿਆ ਕਿ ਕੁਝ ਨਸ਼ਾ ਤਸਕਰ ਜੇਲ੍ਹ ਵਿੱਚ ਬੰਦ ਹਨ ਜਦਕਿ ਕੁਝ ਜ਼ਮਾਨਤ ’ਤੇ ਬਾਹਰ ਹਨ। ਇਨ੍ਹਾਂ ਨੂੰ ਪੁਲਿਸ ਨੇ ਵੱਖ-ਵੱਖ ਸਮੇਂ ’ਤੇ ਹੈਰੋਇਨ ਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਸੀ। 

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਮੁਖੀ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਫਰੀਜ਼ ਕੀਤੀਆਂ ਗਈਆਂ ਜਾਇਦਾਦਾਂ ਵਿੱਚ ਰਿਹਾਇਸ਼ੀ ਤੇ ਖੇਤੀ ਸੰਪਤੀ ਤੋਂ ਇਲਾਵਾ ਕਾਰਾਂ ਤੇ ਸਕੂਟਰ ਵੀ ਸ਼ਾਮਲ ਹਨ। ਤਸਕਰਾਂ ਵਿੱਚ ਪਿੰਡ ਰੰਗੜ ਦੇ ਰਾਜਾ ਸਿੰਘ, ਧਨੋਆ ਕਲਾਂ ਦੇ ਰਜਿੰਦਰ ਕੁਮਾਰ ਉਰਫ ਖੁੱਡੀ, ਤਰਨ ਤਾਰਨ ਦੇ ਸਰਹਾਲੀ ਪਿੰਡ ਸਰਾਂ ਦੇ ਗੁਰਵਿੰਦਰ ਸਿੰਘ, ਪਿੰਡ ਰਾਜਾਤਾਲ ਦੇ ਮਲਕੀਤ ਸਿੰਘ ਉਰਫ ਕਾਲਾ, ਅਟਾਰੀ ਦੇ ਇੰਦਰਜੀਤ ਸਿੰਘ ਉਰਫ ਮੱਲ੍ਹੀ, ਬਿਕਰਮਜੀਤ ਸਿੰਘ ਉਰਫ ਬਿੱਕਰ ਮਝਵਿੰਡ, ਹੀਰਾ ਸਿੰਘ ਉਰਫ ਰਾਜਬੀਰ ਸਿੰਘ ਪਿੰਡ ਡਾਲੇਕੇ, ਸੁਖਦੇਵ ਸਿੰਘ ਪਿੰਡ ਵਣੀਕੇ, ਸੁਖਜਿੰਦਰ ਸਿੰਘ ਉਰਫ ਜਿੰਦਰ ਪਿੰਡ ਚਵਿੰਡਾ ਕਲਾਂ ਤੇ ਗੁਰਦਿੱਤ ਸਿੰਘ ਉਰਫ ਚੋਗਾਵਾਂ ਸ਼ਾਮਲ ਹਨ। 

ਪੁਲਿਸ ਨੇ ਰਾਜਾ ਸਿੰਘ ਦਾ 1.36 ਕਰੋੜ ਰੁਪਏ ਦੀ ਕੀਮਤ ਵਾਲਾ ਮਕਾਨ ਕਬਜ਼ੇ ਵਿੱਚ ਲਿਆ ਹੈ। ਪਿੰਡ ਧਨੋਏ ਕਲਾਂ ਸਥਿਤ ਰਜਿੰਦਰ ਕੁਮਾਰ ਖੁੱਡੀ ਦਾ 69 ਲੱਖ ਰੁਪਏ ਤੋਂ ਵੱਧ ਮੁੱਲ ਦਾ ਰਿਹਾਇਸ਼ੀ ਮਕਾਨ ਜ਼ਬਤ ਕੀਤਾ ਹੈ। ਪੁਲਿਸ ਨੇ ਬਿਕਰਮਜੀਤ ਸਿੰਘ ਦਾ 66 ਲੱਖ ਰੁਪਏ ਤੋਂ ਵੱਧ ਕੀਮਤ ਤੇ ਮਲਕੀਤ ਸਿੰਘ ਦਾ 41 ਲੱਖ ਰੁਪਏ ਮੁੱਲ ਦਾ ਮਕਾਨ ਜ਼ਬਤ ਕਰ ਲਿਆ ਹੈ। ਇਸੇ ਤਰ੍ਹਾਂ ਹੀਰਾ ਸਿੰਘ, ਸੁਖਦੇਵ ਸਿੰਘ ਤੇ ਸੁਖਜਿੰਦਰ ਸਿੰਘ ਦੇ ਘਰ ਵੀ ਜ਼ਬਤ ਕੀਤੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget