ਪੜਚੋਲ ਕਰੋ

Power Cut Alert: ਪੰਜਾਬੀ ਦੇਣ ਧਿਆਨ! ਕਈ ਇਲਾਕਿਆਂ ਵਿੱਚ ਅੱਜ ਬਿਜਲੀ ਸਪਲਾਈ ਰਹੇਗੀ ਪ੍ਰਭਾਵਿਤ, 7 ਘੰਟੇ ਤੱਕ ਰਹੇਗੀ ਬਿਜਲੀ ਬੰਦ

ਅੰਮ੍ਰਿਤਸਰ ਦੇ ਗੇਟ ਹਕੀਮਾ ਸਬ-ਡਿਵੀਜ਼ਨ ਪਾਵਰ ਸਟੇਸ਼ਨ ਅਧੀਨ ਆਉਣ ਵਾਲੇ ਕਈ ਇਲਾਕਿਆਂ ਵਿੱਚ ਅੱਜ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗੇਟ ਹਕੀਮਾ 132 ਕੇਵੀ ਲਾਈਨ ’ਤੇ ਜ਼ਰੂਰੀ ਰੱਖ-ਰਖਾਵ ਕੰਮ ਕੀਤਾ..

ਅੰਮ੍ਰਿਤਸਰ ਦੇ ਗੇਟ ਹਕੀਮਾ ਸਬ-ਡਿਵੀਜ਼ਨ ਪਾਵਰ ਸਟੇਸ਼ਨ ਅਧੀਨ ਆਉਣ ਵਾਲੇ ਕਈ ਇਲਾਕਿਆਂ ਵਿੱਚ ਅੱਜ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗੇਟ ਹਕੀਮਾ 132 ਕੇਵੀ ਲਾਈਨ ’ਤੇ ਜ਼ਰੂਰੀ ਰੱਖ-ਰਖਾਵ ਕੰਮ ਕੀਤਾ ਜਾ ਰਿਹਾ ਹੈ, ਜਿਸ ਕਾਰਨ ਅੱਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ ਯਾਨੀਕਿ ਇਹ ਕੱਟ ਸੱਤ ਘੰਟਿਆਂ ਦਾ ਰਹੇਗਾ।

ਇਸ ਵਜ੍ਹਾ ਕਰਕੇ ਰਹੇਗਾ ਕੱਟ

ਗੇਟ ਹਕੀਮਾ ਸਬ-ਡਿਵੀਜ਼ਨ ਦੇ ਐਸਡੀਓ ਧਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਰੱਖ-ਰਖਾਵ ਕੰਮ ਬਿਜਲੀ ਪ੍ਰਬੰਧ ਨੂੰ ਹੋਰ ਸੁਰੱਖਿਅਤ ਅਤੇ ਸੁਚਾਰੂ ਬਣਾਉਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਪਭੋਗਤਾਵਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਵਿਭਾਗ ਨੂੰ ਅਫ਼ਸੋਸ ਹੈ, ਪਰ ਭਵਿੱਖ ਵਿੱਚ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਇਹ ਕੰਮ ਬਹੁਤ ਜ਼ਰੂਰੀ ਹੈ।

ਅਖਾੜਾ ਕੱਲੂ ਤੋਂ ਭਗਤਾ ਵਾਲਾ ਤੱਕ ਕਈ ਇਲਾਕੇ ਅੱਜ ਬਿਜਲੀ ਕੱਟ ਨਾਲ ਪ੍ਰਭਾਵਿਤ ਰਹਿਣਗੇ। ਅੱਜ ਜਿਨ੍ਹਾਂ ਖੇਤਰਾਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ, ਉਨ੍ਹਾਂ ਵਿੱਚ ਅਖਾੜਾ ਕੱਲੂ, ਗੁਰਬਖ਼ਸ਼ ਨਗਰ, ਲਾਹੌਰੀ ਗੇਟ, ਗੇਟ ਹਕੀਮਾ, ਅਨਗੜ, ਫਤੇਹ ਸਿੰਘ ਕਾਲੋਨੀ, ਝੱਬਾਲ ਰੋਡ, ਰੂਪਨਗਰ ਅਤੇ ਭਗਤਾ ਵਾਲਾ ਸ਼ਾਮਲ ਹਨ।

ਬਿਜਲੀ ਵਿਭਾਗ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਅੱਜ ਦੇ ਦਿਨ ਲਈ ਪਹਿਲਾਂ ਹੀ ਵਿਕਲਪਕ ਬੰਦੋਬਸਤ ਕਰ ਲੈਣ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ’ਤੇ ਧਿਆਨ ਨਾ ਦੇਣ। ਨਾਲ ਹੀ ਕਿਹਾ ਗਿਆ ਹੈ ਕਿ ਮੁਰੰਮਤ ਕੰਮ ਦੌਰਾਨ ਬਿਜਲੀ ਲਾਈਨਾਂ ਨਾਲ ਛੇੜਛਾੜ ਨਾ ਕੀਤੀ ਜਾਵੇ ਅਤੇ ਬਿਜਲੀ ਨਾਲ ਸੰਬੰਧਿਤ ਕਿਸੇ ਵੀ ਸਮੱਸਿਆ ਲਈ ਸੰਬੰਧਿਤ ਸਬ-ਡਿਵੀਜ਼ਨ ਦਫ਼ਤਰ ਨਾਲ ਸੰਪਰਕ ਕੀਤਾ ਜਾਵੇ।

ਜੇ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੁਕੰਮਲ ਹੋ ਜਾਂਦਾ ਹੈ ਤਾਂ ਬਿਜਲੀ ਸਪਲਾਈ ਸਮੇਂ ਤੋਂ ਪਹਿਲਾਂ ਹੀ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਵਿਭਾਗ ਵੱਲੋਂ ਇਹ ਵੀ ਭਰੋਸਾ ਦਿੱਤਾ ਗਿਆ ਹੈ ਕਿ ਕੰਮ ਨੂੰ ਸੁਰੱਖਿਅਤ ਅਤੇ ਸਮੇਂ ਸਿਰ ਪੂਰਾ ਕਰਨ ਲਈ ਆਮ ਜਨਤਾ ਸਹਿਯੋਗ ਕਰੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
New PUC Rules : ਹੁਣ ਵਾਰ-ਵਾਰ ਨਹੀਂ ਬਣਵਾਉਣਾ ਪਵੇਗਾ PUC ਸਰਟੀਫਿਕੇਟ,  ਜਾਣੋ ਕੀ ਹੈ ਨਵਾਂ ਨਿਯਮ!  
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Punjab News : ਇਨ੍ਹਾਂ ਮਹਿਲਾਵਾਂ ਨੂੰ ਨਹੀਂ ਮਿਲੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ? ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Child Labour Rules : ਬੱਚਿਆਂ ਤੋਂ ਕੰਮ ਕਰਵਾਉਣ ਵਾਲੇ ਸਾਵਧਾਨ! ਰਾਤ 7 ਤੋਂ ਸਵੇਰੇ 8 ਵਜੇ ਤੱਕ ਲੱਗੀ ਪਾਬੰਦੀ  
Embed widget