ਪੜਚੋਲ ਕਰੋ

SGPC ਨੂੰ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਕਹਿਣ ‘ਤੇ ਭੜਕੇ ਪ੍ਰਧਾਨ ਧਾਮੀ, ਕਿਹਾ-ਭਾਜਪਾ ਲੀਡਰ ਹਰਕਤਾਂ ਤੋਂ ਬਾਜ਼ ਆਵੇ ਨਹੀਂ ਤਾਂ....

ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ।

Punjab News:  ਭਾਰਤੀ ਜਨਤਾ ਪਾਰਟੀ ਦੇ ਆਗੂ ਆਰਪੀ ਸਿੰਘ ਵੱਲੋਂ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖ਼ਿਲਾਫ਼ ਕੀਤੀ ਗਈ ਗ਼ਲਤ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਆਰਪੀ ਸਿੰਘ ਨੂੰ ਇਹ ਗੱਲ ਪਤਾ ਹੋਣੀ ਚਾਹੀਦੀ ਹੈ ਕਿ ਗੁਰਦੁਆਰਾ ਪ੍ਰਬੰਧ ਨੂੰ ਅੰਗਰੇਜ਼ ਸਰਕਾਰ ਦੇ ਹੱਥੋਂ ਖੋਹ ਕੇ ਪੰਥਕ ਭਾਵਨਾਵਾਂ ਅਨੁਸਾਰ ਚਲਾਉਣ ਲਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸੰਸਥਾ ਹੈ। ਇਸ ਸੰਸਥਾ ਨੇ ਆਪਣੇ 104 ਸਾਲ ਦੇ ਇਤਿਹਾਸ ਅੰਦਰ ਸਿੱਖੀ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਵਿਦਿਆ, ਸਿਹਤ ਤੇ ਖੇਡਾਂ ’ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ।

ਉਨ੍ਹਾਂ ਕਿਹਾ ਕਿ ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਆਰਪੀ ਸਿੰਘ ਵੱਲੋਂ ਕੀਤੀ ਗਈ ਗ਼ਲਤ ਬਿਆਨਬਾਜ਼ੀ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਹ ਇਸ ਕੋਝੀ ਹਰਕਤ ਲਈ ਤੁਰੰਤ ਮੁਆਫ਼ੀ ਮੰਗਣ ਅਤੇ ਅਗਾਂਹ ਤੋਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਜੇਕਰ ਆਰਪੀ ਸਿੰਘ ਅਜਿਹੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਸ਼੍ਰੋਮਣੀ ਕਮੇਟੀ ਇਸ ਵਿਰੁੱਧ ਕਾਨੂੰਨੀ ਕਰਨ ਲਈ ਮਜ਼ਬੂਰ ਹੋਵੇਗੀ।

ਸ਼੍ਰੋਮਣੀ ਅਕਾਲੀ ਦਲ ਨੇ ਵੀ ਜਤਾਇਆ ਰੋਸ

ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਕੌਮੀ ਆਗੂ ਤੇ ਬੁਲਾਰੇ ਆਰਪੀ ਸਿੰਘ ਵੱਲੋਂ ਐਸਜੀਪੀਸੀ ਨੂੰ ਸ਼੍ਰੋਮਣੀ ਕ੍ਰਿਸ਼ਚਨ ਕਮੇਟੀ ਕਹਿਣ ਦੀ ਟਿੱਪਣੀ ਦੀ ਸਖ਼ਤ ਨਿਖੇਧੀ ਕੀਤੀ ਹੈ। ਉਸ ਦੇ ਬਿਆਨ ਦਾ ਉਦੇਸ਼ ਸਿੱਖ ਗੁਰਧਾਮਾਂ ਦੇ ਪ੍ਰਬੰਧ ਲਈ ਸਿਖਰਲੀ ਸੰਸਥਾ ਨੂੰ ਬਦਨਾਮ ਕਰਨਾ ਹੈ ਜੋ ਮਹਾਨ ਕੁਰਬਾਨੀਆਂ ਤੇ ਬ੍ਰਿਟਿਸ਼ ਸਰਕਾਰ ਵਿਰੁੱਧ ਲੰਬੇ ਅੰਦੋਲਨ ਤੋਂ ਬਾਅਦ ਹੋਂਦ ਵਿਚ ਆਈ ਸੀ।

ਉਨ੍ਹਾਂ ਦੇ ਬਿਆਨ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਅਕਾਲੀ ਦਲ ਨੇ ਆਰ.ਪੀ. ਸਿੰਘ ਵਿਰੁੱਧ ਕਾਨੂੰਨ ਅਨੁਸਾਰ ਕੇਸ ਦਰਜ ਕਰਕੇ ਉਸ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਪਾਰਟੀ ਨੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣ ਤੇ ਉਨ੍ਹਾਂ ਦੇ ਆਗੂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ ਹੈ।

ਟਾਪ ਹੈਡਲਾਈਨ

BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget