ਪੜਚੋਲ ਕਰੋ

Punjab Politics: ਸਿੱਧੂ ਨੂੰ ਖੂੰਝੇ ਲਾਉਣ ਲੱਗੀ ਕਾਂਗਰਸ !ਜਸਬੀਰ ਡਿੰਪਾ ਨੂੰ ਅੰਮ੍ਰਿਤਸਰ 'ਚ ਦਿੱਤੀ ਵੱਡੀ ਜ਼ਿੰਮੇਵਾਰੀ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਕਮ ਜਾਰੀ ਕਰਕੇ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਦਾ ਡਵੀਜ਼ਨ ਇੰਚਾਰਜ ਐਲਾਨ ਦਿੱਤਾ ਹੈ। ਅੰਮ੍ਰਿਤਸਰ ਪੂਰਬੀ ਹਲਕੇ ਦੀ ਗੱਲ ਕਰੀਏ ਤਾਂ ਦੋਵੇਂ ਪਤੀ-ਪਤਨੀ ਨਵਜੋਤ ਕੌਰ ਸਿੱਧੂ ਅਤੇ ਨਵਜੋਤ ਸਿੰਘ ਸਿੱਧੂ ਇੱਥੋਂ ਵਿਧਾਇਕ ਰਹਿ ਚੁੱਕੇ ਹਨ।

Punjab Politics: ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਸਿਆਸਤ ਤੋਂ ਦੂਰ ਰਹੇ ਨਵਜੋਤ ਸਿੰਘ ਸਿੱਧੂ ਨੂੰ ਲਾਂਭੇ ਕਰਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਲੋਕ ਸਭਾ ਚੋਣਾਂ 2024 ਵਿਚ ਵੀ ਸਿੱਧੂ ਨਾ ਤਾਂ ਅੰਮ੍ਰਿਤਸਰ ਆਏ ਅਤੇ ਨਾ ਹੀ ਕਿਸੇ ਲਈ ਪ੍ਰਚਾਰ ਕੀਤਾ ਜਿਸ ਤੋਂ ਬਾਅਦ ਹੁਣ ਕਾਂਗਰਸ ਦੀ ਸੂਬਾ ਕਮੇਟੀ ਨੇ ਅੰਮ੍ਰਿਤਸਰ ਹਲਕੇ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਡਿੰਪਾ ਨੂੰ ਸੌਂਪ ਦਿੱਤੀ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹੁਕਮ ਜਾਰੀ ਕਰਕੇ ਜਸਬੀਰ ਸਿੰਘ ਡਿੰਪਾ ਨੂੰ ਅੰਮ੍ਰਿਤਸਰ ਪੂਰਬੀ ਦਾ ਡਵੀਜ਼ਨ ਇੰਚਾਰਜ ਐਲਾਨ ਦਿੱਤਾ ਹੈ। ਅੰਮ੍ਰਿਤਸਰ ਪੂਰਬੀ ਹਲਕੇ ਦੀ ਗੱਲ ਕਰੀਏ ਤਾਂ ਦੋਵੇਂ ਪਤੀ-ਪਤਨੀ ਨਵਜੋਤ ਕੌਰ ਸਿੱਧੂ ਅਤੇ ਨਵਜੋਤ ਸਿੰਘ ਸਿੱਧੂ ਇੱਥੋਂ ਵਿਧਾਇਕ ਰਹਿ ਚੁੱਕੇ ਹਨ।

ਭਾਵੇਂ ਕਿ ਅੰਮ੍ਰਿਤਸਰ ਦੀ ਜਿੰਮੇਵਾਰੀ ਜਸਬੀਰ ਸਿੰਘ ਡਿੰਪਾ ਨੂੰ ਸੌਂਪਣ ਦਾ ਇਹ ਹੁਕਮ ਅਪ੍ਰੈਲ ਮਹੀਨੇ ਵਿੱਚ ਹੀ ਜਾਰੀ ਕੀਤਾ ਗਿਆ ਸੀ ਪਰ ਲੋਕ ਸਭਾ ਚੋਣਾਂ ਕਾਰਨ ਇਹ ਹੁਕਮ ਹੁਣ ਜਨਤਕ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਦੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਹਲਕੇ ਅਤੇ ਰਾਜਨੀਤੀ ਤੋਂ ਦੂਰੀ ਬਣਾ ਲਈ ਸੀ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਵੀ ਨਵਜੋਤ ਸਿੰਘ ਸਿੱਧੂ ਚੋਣ ਪ੍ਰਚਾਰ ਕਰਨ ਨਹੀਂ ਆਏ ਸਨ, ਹਾਲਾਂਕਿ ਉਨ੍ਹਾਂ ਦਾ ਨਾਮ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Embed widget