ਪੜਚੋਲ ਕਰੋ

Village Defence Committees: ਰਾਜਪਾਲ ਵੱਲੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ‘ਵਿਲੇਜ ਡਿਫੈਂਸ ਕਮੇਟੀਆਂ’ ਲਈ ਇਨਾਮੀ ਰਾਸ਼ੀ ਜਾਰੀ

Village Defence Committees: ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਇੰਨਾ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿੰਨਾ ਵਿਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ

Village Defence Committees: ਰਾਜਪਾਲ  ਬਨਵਾਰੀ ਲਾਲ ਪਰੋਹਿਤ ਨੇ ਆਪਣੇ ਸਰਹੱਦੀ ਪਿੰਡਾਂ ਦੇ ਦੌਰਿਆਂ ਦੌਰਾਨ ਜੋ ਵਿਲੇਜ਼ ਡਿਫੈਂਸ ਕਮੇਟੀਆਂ ਬਣਾਉਣ ਦੀ ਹਦਾਇਤ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਕੀਤੀ ਸੀ, ਵਿਚੋਂ ਬਿਹਤਰ ਕੰਮ ਕਰਨ ਵਾਲੀਆਂ ਤਿੰਨ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵਧੀਆ ਕਾਰਗੁਜ਼ਾਰੀ ਦੇ ਅਧਾਰ ਉਤੇ ਪਹਿਲੇ ਤਿੰਨ ਇਨਾਮਾਂ ਦੀ ਚੋਣ ਕਰ ਲਈ ਗਈ ਹੈ ਅਤੇ ਇਨਾਂ ਲਈ ਇਨਾਮੀ ਰਾਸ਼ੀ ਜਾਰੀ ਕਰ ਦਿੱਤੀ ਹੈ। 

ਡਿਪਟੀ ਕਮਿਸ਼ਨਰ  ਘਨਸ਼ਾਮ ਥੋਰੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਰਾਜਪਾਲ ਪੰਜਾਬ ਨੇ ਆਪਣੇ ਕੀਤੇ ਗਏ ਐਲਾਨ ਮੁਤਾਬਿਕ ਇੰਨਾ ਕਮੇਟੀਆਂ ਲਈ ਇਨਾਮਾਂ ਦੀ ਰਾਸ਼ੀ ਵੀ ਜਾਰੀ ਕਰ ਦਿੱਤੀ ਹੈ, ਜਿੰਨਾ ਵਿਚ ਪਹਿਲੇ ਸਥਾਨ ਉਤੇ ਆਈ ਪਿੰਡ ਘੋਨੇਵਾਲ ਦੀ ਕਮੇਟੀ ਨੂੰ 3 ਤਿੰਨ ਲੱਖ ਰੁਪਏ, ਦੂਸਰੇ ਸਥਾਨ ਉਤੇ ਆਈ ਪਿੰਡ ਰਣੀਆਂ ਦੀ ਕਮੇਟੀ ਨੂੰ 2 ਲੱਖ ਅਤੇ ਤੀਸਰੇ ਸਥਾਨ ਉਤੇ ਆਈ ਦੌਣੇਕੇ ਖੁਰਦ ਹਰਦੋ ਰਤਨ ਦੀ ਕਮੇਟੀ ਨੂੰ ਇਕ ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। 

ਉਨਾਂ ਦੱਸਿਆ ਕਿ ਕਮੇਟੀਆਂ ਇਸ ਪੈਸੇ ਨੂੰ ਆਪਣੀ ਲੋੜ ਅਨੁਸਾਰ ਖਰਚ ਕਰ ਸਕਣਗੀਆਂ। ਉਨਾਂ ਕਿਹਾ ਕਿ ਇੰਨਾ ਇਨਾਮਾਂ ਨਾਲ ਸਰਹੱਦੀ ਪੱਟੀ ਵਿਚ ਕੰਮ ਕਰ ਰਹੀਆਂ ਇੰਨਾ ਕਮੇਟੀਆਂ ਨੂੰ ਉਤਸ਼ਾਹ ਮਿਲੇਗਾ ਅਤੇ ਉਹ ਹੋਰ ਵਧੀਆ ਕੰਮ ਕਰਨ ਲਈ ਅੱਗੇ ਆਉਣਗੇ।

ਪਰੋਹਿਤ ਨੇ ਸਰਹੱਦੀ ਇਲਾਕੇ ਦੇ ਪਿੰਡਾਂ ਦੇ ਮੋਹਤਬਰਾਂ ਨਾਲ ਗੱਲਬਾਤ ਕਰਦੇ ਸੱਦਾ ਦਿੱਤਾ ਸੀ ਕਿ ਸਰਹੱਦੀ ਪਿੰਡਾਂ ਵਿੱਚ ਵਿਲੈਜ ਡਿਫੈਂਸ ਕਮੇਟੀਆਂ ਸਥਾਪਤ ਕਰਨੀਆਂ ਚਾਹੀਦੀਆਂ ਹਨ, ਜੋ ਕਿ ਸਰਹੱਦ ਪਾਰ ਤੋਂ ਹੁੰਦੀ ਨਸ਼ੇ ਦੀ ਤਸਕਰੀ ਉਤੇ ਨਿਗ੍ਹਾ ਰੱਖਣ ਤੇ ਡਰੋਨ ਆਦਿ ਦੀ ਆਮਦ ਉਤੇ ਇਸ ਦੀ ਸੂਹ ਤਰੁੰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ੇ ਦੀ ਤਸਕਰੀ ਨੂੰ ਨੱਥ ਪਾਈ ਜਾ ਸਕੇ। 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
Amritsar ਚ 22 ਕਰੋੜ ਦੀ ਹੈਰੋਇਨ ਸਮੇਤ ਤਸਕਰ ਇੱਕ ਗ੍ਰਿਫ਼ਤਾਰ,  ਪਾਕਿਸਤਾਨੀ ਤਸਕਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
 Commonwealth Games 2026 :  ਵੇਟਲਿਫਟਰ ਲਵਪ੍ਰੀਤ ਸਿੰਘ ਨੇ 110+ ਕਿਲੋਗ੍ਰਾਮ ਭਾਰ ਵਰਗ 'ਚ ਜਿੱਤਿਆ ਚਾਂਦੀ ਦਾ ਤਗ਼ਮਾ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget