ਪੜਚੋਲ ਕਰੋ

Lok Sabha Election: ਅੰਮ੍ਰਿਤਸਰ 'ਚ ਭਾਜਪਾ ਉਮੀਦਵਾਰ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ, ਕਾਲੇ ਝੰਡੇ ਦਿਖਾਕੇ ਲਾਏ ਮੁਰਦਾਬਾਦ ਦੇ ਨਾਅਰੇ

ਕਿਸਾਨਾਂ ਨੇ ਪੂਰੇ ਸੂਬੇ ਵਿੱਚ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਈ ਪਿੰਡਾਂ ਵਿੱਚ ਭਾਜਪਾ ਵਿਰੋਧੀ ਬੈਨਰ ਵੀ ਲਾਏ ਹੋਏ ਹਨ। ਜਿਸ ਵਿੱਚ ਉਨ੍ਹਾਂ ਚੋਣ ਪ੍ਰਚਾਰ ਕਰ ਰਹੇ ਭਾਜਪਾ ਆਗੂਆਂ ਨੂੰ ਪਿੰਡ ਵਿੱਚ ਨਾ ਆਉਣ ਦੀ ਚਿਤਾਵਨੀ ਦਿੱਤੀ ਹੈ।

Lok Sabha Election: ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਆਈਐਫਐਸ ਅਧਿਕਾਰੀ ਤਰਨਜੀਤ ਸਿੰਘ ਸੰਧੂ ਦੇ ਖਿਲਾਫ ਸ਼ਨੀਵਾਰ ਨੂੰ ਅੰਮ੍ਰਿਤਸਰਵਿੱਚ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਕਿਸਾਨ ਪੂਰੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਨੂੰ ਘੇਰ ਰਹੇ ਹਨ। ਅਜੇ ਕੁਝ ਦਿਨ ਪਹਿਲਾਂ ਹੀ ਪੰਜਾਬੀ ਗਾਇਕ ਤੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੇ ਕਾਫਲੇ ਦਾ ਵੀ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ।

ਦਰਅਸਲ, ਤਰਨਜੀਤ ਸਿੰਘ ਸੰਧੂ ਚੋਣ ਪ੍ਰਚਾਰ ਲਈ ਅਜਨਾਲਾ ਪਹੁੰਚੇ ਸਨ। ਸਾਬਕਾ ਅਕਾਲੀ ਆਗੂ ਤੇ ਭਾਜਪਾ ਦੇ ਮੌਜੂਦਾ ਲੀਡਰ ਬੋਨੀ ਅਜਨਾਲਾ ਵੀ ਉਨ੍ਹਾਂ ਦੇ ਨਾਲ ਸਨ। ਤਰਨਜੀਤ ਸਿੰਘ ਸੰਧੂ ਦਾ ਕਾਫਲਾ ਜਦੋਂ ਅਜਨਾਲਾ ਦੇ ਕਸਬਾ ਥੋਬਾ ਪਹੁੰਚਿਆ ਤਾਂ ਉਥੇ ਕਿਸਾਨ ਪਹਿਲਾਂ ਹੀ ਝੰਡੇ ਲੈ ਕੇ ਖੜ੍ਹੇ ਸਨ। ਕਾਫਲੇ ਨੂੰ ਦੇਖ ਕੇ ਕਿਸਾਨਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।  ਦੂਜੇ ਪਾਸੇ ਪੁਲੀਸ ਨੇ ਤਰਨਜੀਤ ਸਿੰਘ ਸੰਧੂ ਦੀਆਂ ਗੱਡੀਆਂ ਨੂੰ ਘੇਰ ਲਿਆ। ਕਿਸਾਨ ਗੱਡੀਆਂ ਦੇ ਬਿਲਕੁਲ ਨੇੜੇ ਪਹੁੰਚ ਗਏ ਜਿਸ ਤੋਂ ਬਾਅਦ ਤਰਨਜੀਤ ਸੰਧੂ ਨੂੰ ਸੁਰੱਖਿਆ ਕਰਮਚਾਰੀਆਂ ਨੇ ਸੁਰੱਖਿਅਤ ਰਸਤਾ ਬਣਾ ਕੇ ਬਾਹਰ ਕੱਢਿਆ।

ਕਿਸਾਨਾਂ ਨੇ ਪੂਰੇ ਸੂਬੇ ਵਿੱਚ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਈ ਪਿੰਡਾਂ ਵਿੱਚ ਭਾਜਪਾ ਵਿਰੋਧੀ ਬੈਨਰ ਵੀ ਲਾਏ ਹੋਏ ਹਨ। ਜਿਸ ਵਿੱਚ ਉਨ੍ਹਾਂ ਚੋਣ ਪ੍ਰਚਾਰ ਕਰ ਰਹੇ ਭਾਜਪਾ ਆਗੂਆਂ ਨੂੰ ਪਿੰਡ ਵਿੱਚ ਨਾ ਆਉਣ ਦੀ ਚਿਤਾਵਨੀ ਦਿੱਤੀ ਹੈ।

ਹਾਲ ਹੀ 'ਚ ਹੰਸਰਾਜ ਹੰਸ ਫਰੀਦਕੋਟ ਦੇ ਬਾਬਾ ਫਰੀਦ ਟਿੱਲਾ ਪਹੁੰਚੇ ਸਨ। ਜਦੋਂ ਕਿਸਾਨਾਂ ਨੂੰ ਉਨ੍ਹਾਂ ਦੇ ਆਉਣ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੂੰ ਘੇਰ ਲਿਆ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਉਹ ਹੰਸਰਾਜ ਹੰਸ ਦਾ ਨਹੀਂ ਸਗੋਂ ਭਾਜਪਾ ਅਤੇ ਪਾਰਟੀ ਦੀ ਵਿਚਾਰਧਾਰਾ ਦਾ ਵਿਰੋਧ ਕਰ ਰਹੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Golden Temple 'ਚ ਨੌਜਵਾਨ ਨੇ ਕੀਤੀ ਬੇਅਦਬੀ,  ਗੁਟਕਾ ਸਾਹਿਬ ਦੇ ਅੰਗ ਪਾੜ ਕੇ ਔਰਤ ਦੀ ਚੁੰਨੀ ਨਾਲ ਬੰਨ੍ਹੇ , ਮੁਲਜ਼ਮ ਗ੍ਰਿਫ਼ਤਾਰ
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 
Tarn Taran 'ਚ ਬੱਸ ਸਟੈਂਡ ਨੇੜੇ ਦਿਨ-ਦਿਹਾੜੇ ਵੱਢਿਆ ਨੌਜਵਾਨ , ਪ੍ਰੇਮ ਸਬੰਧਾਂ ਦਾ ਮਾਮਲਾ,  ਕੁੜੀ ਦੇ ਭਰਾਵਾਂ ’ਤੇ ਆਰੋਪ 
Amritsar Airport: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੰਗਾਮਾ, ਫਲਾਈਟ 'ਚ 17 ਘੰਟੇ ਦੀ ਦੇਰੀ ਤੋਂ ਨਾਰਾਜ਼ ਹੋਏ ਯਾਤਰੀ, ਟਿਕਟ ਕਾਊਂਟਰ 'ਤੇ ਬਹਿਸ; ਬੱਚਿਆਂ ਨਾਲ ਧੁੱਪ 'ਚ ਉਡੀਕ ਕਰਦੇ ਰਹੇ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੰਗਾਮਾ, ਫਲਾਈਟ 'ਚ 17 ਘੰਟੇ ਦੀ ਦੇਰੀ ਤੋਂ ਨਾਰਾਜ਼ ਹੋਏ ਯਾਤਰੀ, ਟਿਕਟ ਕਾਊਂਟਰ 'ਤੇ ਬਹਿਸ; ਬੱਚਿਆਂ ਨਾਲ ਧੁੱਪ 'ਚ ਉਡੀਕ ਕਰਦੇ ਰਹੇ...
ਅੰਮ੍ਰਿਤਸਰ 'ਚ ਜੋੜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਾਰ ਸਾਈਡ ਕਰਨ ਨੂੰ ਲੈਕੇ ਹੋਇਆ ਵਿਵਾਦ; CCTV 'ਚ ਕੈਦ ਹੋਈ ਘਟਨਾ
ਅੰਮ੍ਰਿਤਸਰ 'ਚ ਜੋੜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕਾਰ ਸਾਈਡ ਕਰਨ ਨੂੰ ਲੈਕੇ ਹੋਇਆ ਵਿਵਾਦ; CCTV 'ਚ ਕੈਦ ਹੋਈ ਘਟਨਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget