ਪੜਚੋਲ ਕਰੋ

Punjab News : ਇਸ ਜ਼ਿਲ੍ਹੇ 'ਚ ਧਰਨੇ-ਪ੍ਰਦਰਸ਼ਨਾਂ ਅਤੇ ਰੈਲੀਆਂ 'ਤੇ ਪਾਬੰਦੀ, 6 ਜਨਵਰੀ 2027 ਤੱਕ ਲਾਗੂ ਰਹਿਣਗੇ ਹੁਕਮ

Punjab News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ

Punjab News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਅੰਮ੍ਰਿਤਸਰ ਦਿਹਾਤੀ ਇਲਾਕੇ ਵਿੱਚ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਕੱਢਣ, ਧਰਨੇ ਦੇਣ ਅਤੇ ਪ੍ਰਦਰਸ਼ਨ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 6 ਜਨਵਰੀ 2027 ਤੱਕ ਲਾਗੂ ਰਹਿਣਗੇ।

ਇਹ ਹੁਕਮ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ (ADC) ਪੱਲਵੀ ਮਿਸ਼ਰਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਅੰਮ੍ਰਿਤਸਰ ਦਿਹਾਤੀ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਸਾਰੇ ਥਾਣਿਆਂ ਦੇ ਪਿੰਡਾਂ ਅਤੇ ਕਸਬਿਆਂ ਵਿੱਚ ਲਾਗੂ ਹੋਵੇਗੀ।

ਰੈਲੀਆਂ, ਮੀਟਿੰਗਾਂ ਅਤੇ ਨਾਅਰੇਬਾਜ਼ੀ 'ਤੇ ਵੀ ਰੋਕ

ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਿਆਸੀ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ, ਧਰਨੇ, ਰੈਲੀਆਂ ਅਤੇ ਵਿਰੋਧ ਮਾਰਚ ਕਰਨ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਪ੍ਰਸ਼ਾਸਨ ਨੂੰ ਖਦਸ਼ਾ ਹੈ ਕਿ ਇਨ੍ਹਾਂ ਗਤੀਵਿਧੀਆਂ ਕਾਰਨ ਲੋਕਾਂ ਦੀਆਂ ਭਾਵਨਾਵਾਂ ਭੜਕ ਸਕਦੀਆਂ ਹਨ ਅਤੇ ਇਲਾਕੇ ਵਿੱਚ ਤਣਾਅ ਪੈਦਾ ਹੋ ਸਕਦਾ ਹੈ।

ਸਰਕਾਰੀ ਅਤੇ ਨਿੱਜੀ ਜਾਇਦਾਦ ਨੂੰ ਨੁਕਸਾਨ ਦਾ ਖਦਸ਼ਾ

ਪ੍ਰਸ਼ਾਸਨ ਨੇ ਸਰਕਾਰੀ ਅਤੇ ਗੈਰ-ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਣ ਦੀ ਸੰਭਾਵਨਾ ਵੀ ਜਤਾਈ ਹੈ। ਇਸ ਤੋਂ ਇਲਾਵਾ ਕਾਨੂੰਨ ਵਿਵਸਥਾ ਵਿਗੜਨ ਅਤੇ ਲੋਕਾਂ ਦੀ ਜਾਨ-ਮਾਲ ਨੂੰ ਖਤਰਾ ਪੈਦਾ ਹੋਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਹੈ ਕਿ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ। ਇਨ੍ਹਾਂ ਤਹਿਤ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ ਕੱਢਣ, ਧਰਨੇ ਦੇਣ, ਮੀਟਿੰਗਾਂ ਕਰਨ, ਨਾਅਰੇਬਾਜ਼ੀ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ 'ਤੇ ਰੋਕ ਰਹੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Amritsar ਤੋਂ 3 ਥਾਈ ਨਾਗਰਿਕ ਡਿਪੋਰਟ, ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ 'ਚ ਰਹਿ ਰਹੇ ਸਨ
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ
Amritsar Robbery : ਅੰਮ੍ਰਿਤਸਰ 'ਚ ਮੈਡੀਕਲ ਕਾਰੋਬਾਰੀ ਨੂੰ ਗੋਲੀ ਮਾਰ ਕੇ ਲੁੱਟਿਆ, ਬਾਈਕ ਸਵਾਰ 3 ਬਦਮਾਸ਼ ਫਰਾਰ
Punjab News: ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ...
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget