ਪੜਚੋਲ ਕਰੋ

ਵੱਡੀ ਖ਼ਬਰ ! SGPC ਦੇ ਯੂਟਿਊਬ ਚੈਨਲ ਲਈ PTC ਹੀ ਦੇਵੇਗਾ ਲਿੰਕ, ਮੀਟਿੰਗ 'ਚ ਹੋਇਆ ਫ਼ੈਸਲਾ

ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਲਾਈਵ ਪ੍ਰਸਾਰਨ ਲਈ ਸੈਟਅੱਪ ਤਿਆਰ ਕੀਤਾ ਜਾਣਾ ਹੈ ਜਿਸ ਉੱਤੇ ਤਕਰੀਬਨ 12 ਲੱਖ ਦਾ ਖ਼ਰਚਾ ਆਵੇਗਾ ਉਸ ਦੀਆਂ ਸੇਵਾਵਾਂ ਦੀ ਪਹਿਲਾਂ ਵਾਂਗ ਪੀਟੀਸੀ ਨੇ ਦੇਣ ਦਾ ਫ਼ੈਸਲਾ ਲਿਆ ਹੈ।

Amritsar News: ਸ੍ਰੀ ਦਰਬਾਰ ਸਾਹਿਬ ਤੋਂ ਕੀਤੇ ਜਾਣ ਵਾਲੇ ਪ੍ਰਸਾਰਨ ਦਾ ਮੁੱਦਾ ਲਗਾਤਾਰ ਭਖਿਆ ਹੋਇਆ ਹੈ। ਹਾਲਾਂਕਿ ਕਮੇਟੀ ਵੱਲੋਂ ਸੈਟੇਲਾਈਟ ਚੈਨਲ ਉੱਤੇ ਹੋਣ ਵਾਲੇ ਪ੍ਰਸਾਰਨ ਦੇ ਅਧਿਕਾਰ ਪੀਟੀਸੀ ਚੈਨਲ ਨੂੰ ਹੀ ਦੇ ਦਿੱਤੇ ਹਨ ਪਰ ਹੁਣ ਜੋ ਗੁਰਬਾਣੀ ਦਾ ਪ੍ਰਸਾਰਨ ਯੂਟਿਊਬ ਰਾਹੀਂ ਹੋਵੇਗਾ ਉਸ ਦਾ ਲਿੰਕ ਵੀ ਪੀਟੀਸੀ ਵੱਲੋਂ ਹੀ ਦਿੱਤਾ ਜਾਵੇਗਾ। ਇਸ ਗੱਲ ਦਾ ਖ਼ੁਲਾਸਾ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ  ਗੁਰਚਰਨ ਸਿੰਘ ਗਰੇਵਾਲ ਵੱਲੋਂ ਕੀਤਾ ਗਿਆ ਹੈ।

ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ 23 ਜੁਲਾਈ 2023 ਵਾਲਾ ਦਿਨ ਇਤਿਹਾਸਕ ਬਣ ਗਿਆ ਹੈ ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਦੇ ਲਾਈਵ ਪ੍ਰਸਾਰਨ ਲਈ ਚੈਨਲ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੈਟੇਲਾਈਟ ਚੈਨਲ ਉੱਤੇ ਗੁਰਬਾਣੀ ਦਾ ਪ੍ਰਸਾਰਨ ਪੀਟੀਸੀ ਉੱਤੇ ਚਾਲੂ ਰੱਖਣ ਦੀ ਬੇਨਤੀ ਕਮੇਟੀ ਵੱਲੋਂ ਕੀਤੀ ਗਈ ਸੀ ਕਿ ਚੈਨਲ ਵੱਲੋਂ ਸਵੀਕਾਰ ਕਰ ਲਈ ਗਈ ਹੈ।

ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੋ ਲਾਈਵ ਪ੍ਰਸਾਰਨ ਲਈ ਸੈਟਅੱਪ ਤਿਆਰ ਕੀਤਾ ਜਾਣਾ ਹੈ ਜਿਸ ਉੱਤੇ ਤਕਰੀਬਨ 12 ਲੱਖ ਦਾ ਖ਼ਰਚਾ ਆਵੇਗਾ ਉਸ ਦੀਆਂ ਸੇਵਾਵਾਂ ਦੀ ਪਹਿਲਾਂ ਵਾਂਗ ਪੀਟੀਸੀ ਨੇ ਦੇਣ ਦਾ ਫ਼ੈਸਲਾ ਲਿਆ ਹੈ। ਇਸ ਮੌਕੇ ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਕਮੇਟੀ ਦੇ ਲਾਈਵ ਪ੍ਰਸਾਰਨ ਨੂੰ ਲੋਕ ਵੱਧ ਤੋਂ ਵੱਧ ਦੇਖਣ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਲਿਆਂਦੇ ਜਾ ਰਹੇ ਸੈਟੇਲਾਈਟ ਚੈਨਲ ਲਈ ਵੀ ਪੂਰੀਆਂ ਤਿਆਰੀਆਂ ਚੱਲ ਰਹੀਆਂ ਹਨ।
 
ਜ਼ਿਕਰ ਕਰ ਦਈਏ ਕਿ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਦੇ ਪ੍ਰਸਾਰਨ ਲਈ ਅੱਜ ਯੂ-ਟਿਊਬ ਚੈਨਲ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਯੂ ਟਿਊਬ ਚੈਨਲ ਦੀ ਅਰੰਭਤਾ ਦੀ ਅਰਦਾਸ ਕੀਤੀ ਗਈ ਇਸ ਮੌਕੇ ਸਮੂਹ ਸ਼੍ਰੌਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਮਜੂਦ ਸਨ।  

ਇਸ ਮੌਕੇ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਪੰਥ ਦੀ ਇਹ ਮੰਗ ਸੀ ਕਿ ਐਸਜੀਪੀਸੀ ਆਪਣਾ ਚੈਨਲ ਸਥਾਪਤ ਕਰੇ। ਇਸ ਕੰਮ ਨੂੰ ਕਰਨ ਵਿੱਚ ਸਬ ਕਮੇਟੀ ਨੇ ਆਪਣਾ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਦਫ਼ਤਰਾਂ 'ਚ ਬੈਠੇ ਵੀ ਸੰਗਤ ਲਾਈਵ ਦੇਖ ਸਕੇਗੀ। ਸ੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਇਸ ਚੈਨਲ ਦਾ ਨਾਮ ਐਸਜੀਪੀਸੀ ਸ੍ਰੀ ਅੰਮ੍ਰਿਤਸਰ ਰੱਖਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਸਮੂਹ ਖਾਲਸਾ ਪੰਥ ਨੂੰ ਵਧਾਈ ਦਿੰਦੇ ਹਾਂ ਕਿ ਗੁਰੂ ਸਾਹਿਬ ਨੇ ਇਹ ਕਾਰਜ ਐਸਜੀਪੀਸੀ ਕੋਲੋ ਕਰਵਾਇਆ ਹੈ

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget