ਪੜਚੋਲ ਕਰੋ

Punjab News: ਪੰਜਾਬ 'ਚ 9 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ? ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ! ਇਸ ਸੂਬੇ 'ਚ...

Amritsar News: ਪੰਜਾਬ ਵਿੱਚ 9 ਅਪ੍ਰੈਲ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਜ਼ਿਲਾ ਅੰਮ੍ਰਿਤਸਰ ਵਿਖੇ ਛੁੱਟੀ ਐਲਾਨਣ ਦੀ ਮੰਗ ਉਠਾਈ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੇਵਕ ਜੱਥਾ..

Amritsar News: ਪੰਜਾਬ ਵਿੱਚ 9 ਅਪ੍ਰੈਲ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਵੇਗਾ। ਇਸ ਮੌਕੇ ਜ਼ਿਲਾ ਅੰਮ੍ਰਿਤਸਰ ਵਿਖੇ ਛੁੱਟੀ ਐਲਾਨਣ ਦੀ ਮੰਗ ਉਠਾਈ ਜਾ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸੇਵਕ ਜੱਥਾ ਇਸ਼ਨਾਨ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ 9 ਅਪ੍ਰੈਲ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਏਗਾ। 

ਅੱਜ ਮੁੱਖ ਸੇਵਾਦਾਰ ਤਰਲੋਚਨ ਸਿੰਘ ਬਿੱਟੂ ਦੀ ਅਗਵਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ 9 ਅਪ੍ਰੈਲ ਨੂੰ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ 8 ਵਜੇ ਪਾਏ ਜਾਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਪ੍ਰਧਾਨ ਤਰਲੋਚਨ ਸਿੰਘ ਬਿੱਟੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਬਾਅਦ ਦੁਪਹਿਰ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਏਗਾ। 

ਇਸ ਮੌਕੇ ਪ੍ਰਬੰਧਕਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 9 ਅਪ੍ਰੈਲ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜ਼ਿਲਾ ਅੰਮ੍ਰਿਤਸਰ ਵਿਖੇ ਛੁੱਟੀ ਦਾ ਐਲਾਨ ਕੀਤਾ ਜਾਵੇ। ਇਸ ਮੌਕੇ ਹਰਿਮੰਦਰ ਸਾਹਿਬ ਦੇ ਮੈਨੇਜਰ ਵਿਕਰਮ ਸਿੰਘ, ਗੁਰਦੁਆਰਾ ਸੰਤੋਖਸਰ ਸਾਹਿਬ ਦੇ ਗ੍ਰੰਥੀ ਆਜ਼ਾਦਵਿੰਦਰ ਸਿੰਘ, ਬਲਬੀਰ ਸਿੰਘ, ਤਰਲੋਚਨ ਸਿੰਘ, ਮਨਜੀਤ ਸਿੰਘ ਮਗਾ, ਸ਼ਹੀਦ ਸਿੰਘ, ਹਰਜੀਤ ਸਿੰਘ ਗੁਰਦਾਸ ਹਾਲ ਮਨਜੀਤ ਸਿੰਘ ਫੌਜੀ, ਹਰਪ੍ਰੀਤ ਸਿੰਘ ਹੈਪੀ, ਮਨਜੀਤ ਸਿੰਘ ਮਿੱਤੀ, ਗੁਰ ਪ੍ਰਸਾਦਿ ਸਿੰਘ  ਸਮੇਤ ਹੋਰ ਮੈਂਬਰ ਹਾਜ਼ਰ ਸਨ।

ਵਿਧਾਨ ਸਭਾ ਚੋਣਾਂ ਦੇ ਚੱਲਦੇ ਇਸ ਸੂਬੇ ਵਿੱਚ ਰਹੇਗੀ ਛੁੱਟੀ

ਜਾਣਕਾਰੀ ਲਈ ਦੱਸ ਦੇਈਏ ਕਿ ਅਸਾਮ ਵਿਧਾਨ ਸਭਾ ਚੋਣਾਂ ਲਈ ਪ੍ਰਸ਼ਾਸਨਿਕ ਤਿਆਰੀਆਂ ਜ਼ੋਰਾ ਸ਼ੋਰਾਂ ਤੇ ਹਨ। ਰਾਜ ਸਰਕਾਰ ਨੇ 9 ਅਪ੍ਰੈਲ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਅਧਿਕਾਰਤ ਨੋਟੀਫਿਕੇਸ਼ਨ ਦੇ ਅਨੁਸਾਰ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਵਿਦਿਅਕ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਬੈਂਕ ਅਤੇ ਸਾਰੇ ਵਪਾਰਕ ਅਦਾਰੇ ਵੋਟਿੰਗ ਵਾਲੇ ਦਿਨ ਬੰਦ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Education Loan Information:
Calculate Education Loan EMI

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget