ਪੜਚੋਲ ਕਰੋ

ਸਰਕਾਰੀ ਵਕੀਲ ਨੇ ਜ਼ਮੀਨ ਦਾ 20 ਗੁਣਾ ਵਾਧੂ ਮੁਆਵਜ਼ਾ ਦਵਾਉਣ ਲਈ ਮੰਗੀ 20 ਲੱਖ ਰਿਸ਼ਵਤ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ 

Vigilance arrested Public Prosecutor : 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ

ਅੰਮ੍ਰਿਤਸਰ :  ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਸੁਧਾਰ ਟਰੱਸਟ, ਅੰਮ੍ਰਿਤਸਰ ਦੇ ਸਰਕਾਰੀ ਵਕੀਲ ਗੌਤਮ ਮਜੀਠੀਆ ਖ਼ਿਲਾਫ਼ ਐਕੁਆਇਰ ਕੀਤੀ 20 ਵਿੱਘੇ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। 

ਇਸ ਸਬੰਧੀ  ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਵਕੀਲ ਖ਼ਿਲਾਫ਼ ਇਹ ਕੇਸ ਜਤਿੰਦਰ ਸਿੰਘ ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਨੇ 18 ਮਈ, 2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਵੱਲੋਂ 25 ਮਾਰਚ, 2022 ਨੂੰ ਗ੍ਰਹਿਣ ਕੀਤੀ ਗਈ 20 ਵਿੱਘੇ ਜ਼ਮੀਨ ਦਾ ਵਾਧੂ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਐਡਵੋਕੇਟ ਗੌਤਮ ਮਜੀਠੀਆ ਨੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ।

 ਅਦਾਲਤ ਨੇ ਉਕਤ 20 ਵਿੱਘੇ ਜ਼ਮੀਨ ਦਾ 20 ਫੀਸਦੀ ਵਾਧੂ ਮੁਆਵਜ਼ਾ ਜਤਿੰਦਰ ਸਿੰਘ ਨੂੰ ਜਾਰੀ ਕਰਨ ਦੇ ਹੁਕਮ ਕੀਤੇ ਸਨ ਅਤੇ ਜਦੋਂ ਸ਼ਿਕਾਇਤਕਰਤਾ ਨੇ ਵਾਧੂ ਮੁਆਵਜ਼ੇ ਲਈ ਉਕਤ ਐਡਵੋਕੇਟ ਕੋਲ ਪਹੁੰਚ ਕੀਤੀ ਤਾਂ ਉਸਨੇ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਉਸ ਕੋਲੋਂ 20 ਲੱਖ ਰੁਪਏ ਰਿਸ਼ਵਤ ਮੰਗੀ, ਜਿਸ ਵਿੱਚੋਂ 8 ਲੱਖ ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਉਕਤ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਐਫ.ਆਈ.ਆਰ. ਨੰ. 19  ਮਿਤੀ 04-07-2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਐਡਵੋਕੇਟ ਗੌਤਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਟਾਪ ਹੈਡਲਾਈਨ

ਅੰਮ੍ਰਿਤਸਰ 'ਚ ਪੁਲਿਸ ਚੌਕੀ ਦੇ ਸਾਹਮਣੇ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨਾਂ ਨੂੰ ਲੱਗੀਆਂ ਗੋਲੀਆਂ; ਇੱਕ ਦੀ ਮੌਤ
ਅੰਮ੍ਰਿਤਸਰ 'ਚ ਪੁਲਿਸ ਚੌਕੀ ਦੇ ਸਾਹਮਣੇ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨਾਂ ਨੂੰ ਲੱਗੀਆਂ ਗੋਲੀਆਂ; ਇੱਕ ਦੀ ਮੌਤ
Amritsar News : ਜਨਰੇਟਰ ਦੇ ਧੂੰਏਂ ਨੇ ਲਈ ਬਜ਼ੁਰਗ ਦੀ ਜਾਨ,  4 ਲੋਕਾਂ ਦੀ ਹਾਲਤ ਗੰਭੀਰ 
Amritsar News : ਜਨਰੇਟਰ ਦੇ ਧੂੰਏਂ ਨੇ ਲਈ ਬਜ਼ੁਰਗ ਦੀ ਜਾਨ,  4 ਲੋਕਾਂ ਦੀ ਹਾਲਤ ਗੰਭੀਰ 
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ
ਅੰਮ੍ਰਿਤਸਰ 'ਚ ਅੱਜ ਚੱਕਾ ਜਾਮ, ਲੁਧਿਆਣਾ 'ਚ ਡਾ. ਅੰਬੇਡਕਰ ਦੇ ਅਪਮਾਨ ਦਾ ਵਿਰੋਧ; ਭੰਡਾਰੀ ਪੁੱਲ ਤੋਂ ਤਿੰਨ ਘੰਟੇ ਤੱਕ ਬੰਦ ਰਹੇਗੀ ਆਵਾਜਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
ਪੰਜਾਬ 'ਆਪ' ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਸਾਬਕਾ ਸਰਪੰਚ ਅਤੇ ਸਾਥੀਆਂ ਸਣੇ ਭਾਜਪਾ 'ਚ ਹੋਏ ਸ਼ਾਮਲ, ਜ਼ਿਲ੍ਹਾ ਪ੍ਰਧਾਨ ਨੇ ਕੀਤਾ ਸਵਾਗਤ; ਬੋਲੇ- 'ਇਮਾਨਦਾਰੀ ਨਾਲ...'
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
EPFO WhatsApp Service : ਹੁਣ WhatsApp 'ਤੇ ਮਿਲੇਗੀ PF ਨਾਲ ਜੁੜੀ ਸਾਰੀ ਜਾਣਕਾਰੀ !  ਜਾਣੋ ਕਿਵੇਂ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
UPI ਪੇਮੈਂਟ ’ਤੇ ਹੁਣ ਦੇਣੀ ਪਵੇਗੀ ਫੀਸ ? ਜਾਣੋ 5 ਹਜ਼ਾਰ ਅਤੇ 10 ਹਜ਼ਾਰ ਰੁਪਏ ’ਤੇ ਕਿੰਨੇ ਕੱਟਣਗੇ ਰੁਪਏ 
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
Aadhaar Card : ਮਾਪੇ ਧਿਆਨ ਦੇਣ ! 30 ਸਤੰਬਰ ਤੋਂ ਪਹਿਲਾਂ ਬੱਚਿਆਂ ਦੇ ਆਧਾਰ ਵਿੱਚ ਕਰਵਾ ਲਓ ਅਪਡੇਟ, ਹੁਣ ਨਹੀਂ ਲੱਗੇਗੀ ਫੀਸ
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
LPG e-KYC ਦੇ ਨਾਮ 'ਤੇ OTP ਮੰਗਣ ਵਾਲਿਆਂ ਤੋਂ ਸਾਵਧਾਨ, ਖਾਲੀ ਹੋ ਸਕਦਾ ਹੈ ਬੈਂਕ ਖਾਤਾ !
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
 Mobile ਦੀ EMI ਲਈ ਨੌਜਵਾਨ ਦਾ ਖੂਨ ਕੱਢ ਕੇ ਵੇਚਣ ਦਾ ਆਰੋਪ , 5 ਦਿਨਾਂ ਤੱਕ ਬਣਾਇਆ ਬੰਧਕ
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
ਵੱਡੀ ਖ਼ਬਰ! ਕੈਨੇਡਾ ਤੋਂ ਡਿਪਰੋਟ ਹੋਏ 4 ਪੰਜਾਬੀ, ਜਾਣੋ ਵਜ੍ਹਾ; ਕਿਉਂ ਕੀਤੀ ਗਈ ਕਾਰਵਾਈ?
Embed widget