ਪੜਚੋਲ ਕਰੋ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...

Amritsar News: ਅੰਮ੍ਰਿਤਸਰ ਵਿੱਚ ਅੱਜ ਆਮ ਆਦਮੀ ਪਾਰਟੀ ਇੱਕ ਮਹੱਤਵਪੂਰਨ ਮੀਟਿੰਗ ਕਰਮ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਪ੍ਰਸਤਾਵਿਤ ਪੇਸ਼ੀ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ...

Amritsar News: ਅੰਮ੍ਰਿਤਸਰ ਵਿੱਚ ਅੱਜ ਆਮ ਆਦਮੀ ਪਾਰਟੀ ਇੱਕ ਮਹੱਤਵਪੂਰਨ ਮੀਟਿੰਗ ਕਰਮ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 29 ਜੂਨ ਨੂੰ ਪ੍ਰਸਤਾਵਿਤ ਪੇਸ਼ੀ ਤੋਂ ਪਹਿਲਾਂ ਬੁਲਾਈ ਗਈ ਇਸ ਮੀਟਿੰਗ ਵਿੱਚ ਪਾਰਟੀ ਦੇ ਸਾਰੇ ਵਿਧਾਇਕ ਅਤੇ ਮੰਤਰੀ ਸ਼ਾਮਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਬੀਤੇ ਦਿਨ ਤੋਂ ਅੰਮ੍ਰਿਤਸਰ ਵਿੱਚ ਮੌਜੂਦ ਹਨ।

ਸਵੇਰੇ 11:30 ਵਜੇ ਸਰਕਟ ਹਾਊਸ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਇੱਕ ਸਾਂਝੀ ਪ੍ਰੈਸ ਕਾਨਫਰੰਸ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਨੂੰ ਲੈ ਕੇ ਪਾਰਟੀ ਆਪਣਾ ਰੁਖ਼ ਅਧਿਕਾਰਤ ਤੌਰ 'ਤੇ ਸਪੱਸ਼ਟ ਕਰ ਸਕਦੀ ਹੈ।

ਜਾਣਕਾਰੀ ਅਨੁਸਾਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਨੂੰ 29 ਜੂਨ ਨੂੰ ਪੇਸ਼ ਹੋਣ ਲਈ ਇੱਕ ਪੱਤਰ ਭੇਜਿਆ ਹੈ। ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੋਈ ਅਧਿਕਾਰਤ ਪੱਤਰ ਨਹੀਂ ਮਿਲਿਆ ਹੈ, ਪਰ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕੋਈ ਸੰਮਨ ਭੇਜਿਆ ਜਾਂਦਾ ਹੈ ਤਾਂ ਉਹ ਜ਼ਰੂਰ ਪੇਸ਼ ਹੋਣਗੇ। ਜ਼ਿਆਦਾਤਰ ਸਿੱਖ ਵਿਧਾਇਕ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਕਿਸੇ ਵਿਵਾਦ ਤੋਂ ਬਚਣ ਲਈ ਅਕਾਲ ਤਖ਼ਤ ਸਾਹਿਬ ਦੇ ਸੰਮਨ ਦਾ ਸਨਮਾਨ ਕਰਨ ਦੇ ਹੱਕ ਵਿੱਚ ਹਨ।

ਮੀਟਿੰਗ ਅਤੇ ਪ੍ਰੈਸ ਕਾਨਫਰੰਸ 'ਤੇ ਸਭ ਦੀਆਂ ਨਜ਼ਰਾਂ

ਦੂਜੇ ਪਾਸੇ, ਦੁਪਹਿਰ 2:30 ਵਜੇ, ਮੁੱਖ ਮੰਤਰੀ ਭਗਵੰਤ ਮਾਨ ਸੁਲਤਾਨਵਿੰਡ ਰੋਡ 'ਤੇ ਨਵੇਂ ਓਵਰਬ੍ਰਿਜ ਦਾ ਉਦਘਾਟਨ ਕਰਨਗੇ। ਉਦਘਾਟਨ ਤੋਂ ਬਾਅਦ, ਉਨ੍ਹਾਂ ਦਾ ਮੀਡੀਆ ਨਾਲ ਗੱਲਬਾਤ ਕਰਨ ਦਾ ਪ੍ਰੋਗਰਾਮ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਅੰਮ੍ਰਿਤਸਰ ਵਿੱਚ ਹੋਣ ਵਾਲੀ ਇਸ ਮੀਟਿੰਗ ਅਤੇ ਪ੍ਰੈਸ ਕਾਨਫਰੰਸ 'ਤੇ ਹਨ, ਜੋ ਆਮ ਆਦਮੀ ਪਾਰਟੀ ਦੀ ਭਵਿੱਖ ਦੀ ਰਣਨੀਤੀ ਦਾ ਖੁਲਾਸਾ ਕਰ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 Read More: Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...

 

Advertisement

ਟਾਪ ਹੈਡਲਾਈਨ

Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
ਪੰਜਾਬ ਤੋਂ ਵੱਡੀ ਖਬਰ, ਅਸ਼ਲੀਲ ਫੋਟੋ ਸਕੈਂਡਲ ਮਾਮਲੇ ਨੂੰ ਲੈ ਬੋਲਿਆ ਨਿਹੰਗ- 'ਮੇਰੇ ਪਰਿਵਾਰ ਨੂੰ ਕੁੱਟਿਆ, ਇਨਸਾਫ਼ ਨਹੀਂ ਮਿਲ ਰਿਹਾ, ਕੱਲ੍ਹ ਇੰਸਟਾਗ੍ਰਾਮ 'ਤੇ ਲਾਈਵ ਹੋ ਕੇ ਮੌਤ ਨੂੰ...
Punjab News: ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ 'ਚ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 200 ਸਮਰਥਕਾਂ ਸਣੇ ਛੱਡਿਆ ਪਾਰਟੀ ਦਾ ਸਾਥ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget