ਪੜਚੋਲ ਕਰੋ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ ਨਾਲ ਕੰਬਿਆ ਇਹ ਇਲਾਕਾ; ਅਣਪਛਾਤੇ ਬਦਮਾਸ਼ਾਂ ਨੇ ਘਰ 'ਤੇ 10 ਤੋਂ 12 ਰਾਊਂਡ ਕੀਤੇ ਫਾਇਰ...

Jandiala Guru News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗੋਲੀਆਂ ਦੀ ਗੂੰਜ ਨਾਲ ਪੂਰਾ ਇਲਾਕਾ ਹਿੱਲ ਗਿਆ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ...

Jandiala Guru News: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗੋਲੀਆਂ ਦੀ ਗੂੰਜ ਨਾਲ ਪੂਰਾ ਇਲਾਕਾ ਹਿੱਲ ਗਿਆ। ਦੱਸ ਦੇਈਏ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੁਝ ਅਣਪਛਾਤੇ ਬਦਮਾਸ਼ਾਂ ਵੱਲੋਂ ਇਕ ਘਰ ‘ਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਮੁਤਾਬਕ, ਦੋ ਮੋਟਰਸਾਈਕਲਾਂ ‘ਤੇ ਸਵਾਰ ਚਾਰ ਬਦਮਾਸ਼ ਵੱਲੋਂ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਰੀਬ 10 ਤੋਂ 12 ਤਾਬੜਤੋੜ ਫਾਇਰ ਕੀਤੇ ਗਏ ਹਨ।

ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ

ਸੂਤਰਾਂ ਅਨੁਸਾਰ ਇਹ ਮਾਮਲਾ ਚੋਣ ਰੰਜਿਸ਼ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਘਰ ਦੇ ਮਾਲਕ ਨੂੰ ਪਹਿਲਾਂ ਵੀ ਫੋਨ ‘ਤੇ ਧਮਕੀਆਂ ਮਿਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਵਾਰਦਾਤ ਦੀ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਫਿਲਹਾਲ ਬਦਮਾਸ਼ਾਂ ਦੀ ਪਹਿਚਾਣ ਨਹੀਂ ਹੋ ਸਕੀ, ਕਿਉਂਕਿ ਉਨ੍ਹਾਂ ਨੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ 'ਚ ਜੁਟ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪੰਜਾਬ ਦੇ ਹਾਲਾਤ ਹੋ ਰਹੇ ਖਰਾਬ

ਦੱਸ ਦੇਈਏ ਕਿ ਪੰਜਾਬ ਵਿੱਚ ਆਏ ਦਿਨ ਗੋਲੀਬਾਰੀ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ। ਜੋ ਕਾਨੂੰਨ ਵਿਵਸਥਾ ਉੱਪਰ ਵੱਡਾ ਸਵਾਲ ਚੁੱਕ ਰਹੀਆਂ ਹਨ। ਪੰਜਾਬ ਦੇ ਅਜਿਹੇ ਹਾਲਾਤਾਂ ਦੇ ਚੱਲਦੇ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਜਿੱਥੇ ਕਈ ਲੋਕਾਂ ਦਾ ਇਹੀ ਕਹਿਣਾ ਹੈ ਕਿ ਕੋਈ ਵੀ ਆਪਣੇ ਘਰ ਵਿੱਚ ਸੁਰੱਖਿਅਤ ਨਹੀਂ ਹੈ, ਤਾਂ ਬਾਹਰ ਕਿਵੇ ਹੋ ਸਕਦਾ ਹੈ। 

Read MOre: Punjab News: ਪੰਜਾਬ ਦੇ ਸਰਕਾਰੀ ਸਕੂਲ 'ਚ ਮਹਿਲਾ ਅਧਿਆਪਕ ਨਾਲ ਸ਼ਰਮਨਾਕ ਹਰਕਤ, ਦੋਸ਼ੀ ਅਧਿਆਪਕ ਨੇ ਲੈਬ 'ਚ ਬੁਲਾਇਆ; ਫਿਰ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Amritsar Border 'ਤੇ ਗੋਲੀਬਾਰੀ 'ਚ ਸ਼ੱਕੀ ਘੁਸਪੈਠੀਆ ਢੇਰ , ਕੰਡਿਆਲੀ ਤਾਰ ਪਾਰ ਕਰਨ ਦੀ ਕਰ ਰਿਹਾ ਸੀ ਕੋਸ਼ਿਸ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget