ਸ਼ਰਾਬ ਨੂੰ ਲੈ ਕੇ ਹੋਈ ਲੜਾਈ 'ਚ ਚੱਲੀਆਂ ਗੋਲੀਆਂ
Punjab News: ਅੰਮ੍ਰਿਤਸਰ 'ਚ ਸ਼ਰਾਬ ਨੂੰ ਲੈ ਕੇ ਹੋਏ ਝਗੜੇ 'ਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ।

Punjab News: ਅੰਮ੍ਰਿਤਸਰ 'ਚ ਸ਼ਰਾਬ ਨੂੰ ਲੈ ਕੇ ਹੋਏ ਝਗੜੇ 'ਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਏਸੀਪੀ ਸੀਐਸ ਸਹੋਤਾ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਇੱਕ ਪ੍ਰੋਗਰਾਮ ਚੱਲ ਰਿਹਾ ਸੀ ਜਿਸ ਵਿੱਚ ਕੁਝ ਐਨਆਰਆਈ ਆਏ ਹੋਏ ਸਨ। ਸ਼ਰਾਬ ਨੂੰ ਲੈ ਕੇ ਕੁਝ ਗੱਲਬਾਤ ਹੋਈ, ਜਿਸ 'ਤੇ ਗੋਲੀ ਚੱਲ ਗਈ। ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।
Punjab | A firing incident was reported in Festyn Palais in Amritsar. CCTV footage being searched. There was a function going on in which some NRIs had come. No person has been arrested yet, there was an issue regarding alcohol after which firing took place: GS Sahota ACP (04.11) pic.twitter.com/IU44ESy26L
— ANI (@ANI) November 5, 2022
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :





















