ਪੜਚੋਲ ਕਰੋ

ਪੰਜਾਬ ਜ਼ਿਲ੍ਹਾ ਪਰਿਸ਼ਦ–ਬਲਾਕ ਸੰਮਤੀ ਵੋਟਿੰਗ: ਅੰਮ੍ਰਿਤਸਰ 'ਚ 2 ਥਾਵਾਂ ਚੋਣ ਰੱਦ, BJP ਨੇ ਬੈਲਟ ਪੇਪਰ ਗਲਤ ਛਪਣ ਦਾ ਲਾਇਆ ਦੋਸ਼; AAP ਵਿਧਾਇਕ ਦਾ ਕਾਂਗਰਸ ’ਤੇ ਸ਼ਰਾਬ ਵੰਡਣ ਦਾ ਇਲਜ਼ਾਮ

ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ, ਜੋ ਸ਼ਾਮ 4 ਵਜੇ ਤੱਕ ਚੱਲੇਗੀ। ਇਹ ਚੋਣਾਂ EVM ਮਸ਼ੀਨਾਂ ਦੀ ਥਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਣੀਆਂ..

ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ, ਜੋ ਸ਼ਾਮ 4 ਵਜੇ ਤੱਕ ਚੱਲੇਗੀ। ਇਹ ਚੋਣਾਂ EVM ਮਸ਼ੀਨਾਂ ਦੀ ਥਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਣੀਆਂ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪਰਿਸ਼ਦ ਦੀ ਚੋਣ ਪ੍ਰਕਿਰਿਆ ਰੱਦ ਕਰ ਦਿੱਤੀ ਗਈ ਹੈ। ਇੱਥੇ AAP ਉਮੀਦਵਾਰ ਦਾ ਚੋਣ ਨਿਸ਼ਾਨ ਗਲਤ ਛਪਿਆ ਹੋਇਆ ਸੀ।

ਦੱਸਣਯੋਗ ਹੈ ਕਿ ਪੂਰੇ ਸੂਬੇ ਵਿੱਚ 347 ਜ਼ਿਲ੍ਹਾ ਪਰਿਸ਼ਦਾਂ ਅਤੇ 2,838 ਬਲਾਕ ਸਮਿਤੀਆਂ ਦੀਆਂ ਸੀਟਾਂ ਲਈ ਚੋਣਾਂ ਹੋ ਰਹੀਆਂ ਹਨ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਚੋਣਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲਗਭਗ 90 ਹਜ਼ਾਰ ਕਰਮਚਾਰੀ ਤੈਨਾਤ ਕੀਤੇ ਗਏ ਹਨ।

ਇਨ੍ਹਾਂ ਵਿੱਚ ਜ਼ਿਲ੍ਹਾ ਪਰਿਸ਼ਦ ਲਈ 1,280 ਅਤੇ ਬਲਾਕ ਸਮਿਤੀ ਲਈ 8,495 ਉਮੀਦਵਾਰ ਚੋਣ ਮੈਦਾਨ ਵਿੱਚ ਡਟੇ ਹੋਏ ਹਨ। ਵੋਟਿੰਗ ਲਈ ਪੋਲਿੰਗ ਪਾਰਟੀਆਂ ਸ਼ਨੀਵਾਰ ਰਾਤ ਨੂੰ ਹੀ ਵੋਟਿੰਗ ਕੇਂਦਰਾਂ ਵੱਲ ਰਵਾਨਾ ਹੋ ਗਈਆਂ ਸਨ। ਆਮ ਆਦਮੀ ਪਾਰਟੀ (AAP), ਕਾਂਗਰਸ, ਅਕਾਲੀ ਦਲ, ਭਾਜਪਾ (BJP) ਅਤੇ BSP ਆਪਣੀ-ਆਪਣੀ ਪਾਰਟੀ ਦੇ ਚੋਣ ਨਿਸ਼ਾਨਾਂ ’ਤੇ ਚੋਣ ਲੜ ਰਹੀਆਂ ਹਨ।

ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਦਾ ਜਾਇਜ਼ਾ ਲੈਣ ਲਈ ਆਮ ਆਦਮੀ ਪਾਰਟੀ (AAP) ਦੀ ਨੇਤਰੀ ਅਤੇ ਅਭਿਨੇਤਰੀ ਸੋਨੀਆ ਮਾਨ ਖੁਦ ਇਲਾਕੇ ਦਾ ਦੌਰਾ ਕਰ ਰਹੀ ਹਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਲਈ ਅੱਗੇ ਆਉਣ, ਤਾਂ ਜੋ ਪਿੰਡਾਂ ਦਾ ਵਿਕਾਸ ਸੰਭਵ ਹੋ ਸਕੇ।

860 ਪੋਲਿੰਗ ਕੇਂਦਰ ਅਤਿ-ਸੰਵੇਦਨਸ਼ੀਲ

ਖੁਫੀਆ ਅਤੇ ਪੁਲਿਸ ਵਿਭਾਗ ਦੀਆਂ ਰਿਪੋਰਟਾਂ ਦੇ ਆਧਾਰ ’ਤੇ ਚੋਣ ਕਮਿਸ਼ਨ ਨੇ ਸੂਬੇ ਵਿੱਚ 860 ਪੋਲਿੰਗ ਕੇਂਦਰਾਂ ਨੂੰ ਅਤਿ-ਸੰਵੇਦਨਸ਼ੀਲ ਅਤੇ 3,405 ਕੇਂਦਰਾਂ ਨੂੰ ਸੰਵੇਦਨਸ਼ੀਲ ਘੋਸ਼ਿਤ ਕੀਤਾ ਹੈ। ਇਨ੍ਹਾਂ ਸਾਰੇ ਪੋਲਿੰਗ ਕੇਂਦਰਾਂ ’ਤੇ ਵਾਧੂ ਪੁਲਿਸ ਬਲ ਤੈਨਾਤ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
Amritsar News : 3 ਭੈਣਾਂ ਦੇ ਇਕਲੌਤੇ ਭਰਾ ਦੀ ਅਵਾਰਾ ਕੁੱਤਿਆਂ ਨੇ ਲਈ ਜਾਨ, 8 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ
MP Amritpal Singh: ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਹੁੰਚਣ ਮਗਰੋਂ ਹਵਾਈ ਅੱਡਾ ਪੂਰੀ ਤਰ੍ਹਾਂ ਸੀਲ, ਯਾਤਰੀਆਂ ਨਾਲ ਆਉਣ ਵਾਲੇ ਪਰਿਵਾਰਕ ਮੈਂਬਰਾਂ ਨੂੰ ਅੰਦਰ ਜਾਣ ਦੀ ਨਹੀਂ ਇਜਾਜ਼ਤ...
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget