ਪੜਚੋਲ ਕਰੋ

Punjab News : ਉਰਦੂ ਭਾਸ਼ਾ ਸਿੱਖਣ ਦਾ ਸੁਨਹਿਰੀ ਮੌਕਾ, ਪੰਜਾਬ ਸਰਕਾਰ ਦੇਣ ਜਾ ਰਹੀ ਮੁਫ਼ਤ 'ਚ ਟ੍ਰੇਨਿੰਗ

Urdu language ਪੰਜਾਬ ਸਰਕਾਰ ਵਲੋਂ ਉਰਦੂ ਭਾਸ਼ਾ ’ਤੇ ਸਾਹਿਤ ਦੀ ਪ੍ਰਫੁਲੱਤਾ ਅਤੇ ਪ੍ਰਸਾਰ ਲਈ ਬਣਾਈ ਗਈ ਪੰਜਾਬ ਉਰਦੂ ਅਕੈਡਮੀ ਵਲੋਂ ਉਰਦੂ ਦੀ ਮੁੱਢਲੀ ਪੜਾਈ ਕਰਾਉਣ...

Punjab News - ਪੰਜਾਬ ਸਰਕਾਰ ਵਲੋਂ ਉਰਦੂ ਭਾਸ਼ਾ ’ਤੇ ਸਾਹਿਤ ਦੀ ਪ੍ਰਫੁਲੱਤਾ ਅਤੇ ਪ੍ਰਸਾਰ ਲਈ ਬਣਾਈ ਗਈ ਪੰਜਾਬ ਉਰਦੂ ਅਕੈਡਮੀ ਵਲੋਂ ਉਰਦੂ ਦੀ ਮੁੱਢਲੀ ਪੜਾਈ ਕਰਾਉਣ ਲਈ ਉਰਦੂ ਕਲਾਸ ਸਰੂਪ ਰਾਣੀ ਸਰਕਾਰੀ ਕਾਲਜ ਅੰਮ੍ਰਿਤਸਰ ਵਿਖੇ ਸ਼ੁਰੂ ਕੀਤੀ ਗਈ ਹੈ। 
ਇਹ ਜਾਣਕਾਰੀ ਦਿੰਦੇ ਡਾ. ਰਣਜੋਧ ਸਿੰਘ ਸਕੱਤਰ ਉਰਦੂ ਅਕੈਡਮੀ ਨੇ ਦੱਸਿਆ ਕਿ ਉਕਤ ਕਲਾਸ ਸ਼ਾਮ 3:00 ਵਜੇ ਤੋਂ 4:00 ਵਜੇ ਤੱਕ ਕਾਲਜ ਵਿੱਚ ਚਲਦੀ ਹੈ ਅਤੇ ਇਸ ਕੋਰਸ ਵਿੱਚ ਆਮ ਕਾਰੋਬਾਰੀ ਵਿਅਕਤੀ, ਘਰੇਲੂ ਕੰਮ ਕਰਨ ਵਾਲਾ, ਸਰਕਾਰੀ, ਗੈਰ ਸਰਕਾਰੀ ਵਿਅਕਤੀ ਮੁਫ਼ਤ ਦਾਖਲਾ ਲੈ ਸਕਦਾ ਹੈ। 

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਤਨਦੇਹੀ ਨਾਲ ਯਤਨ ਕਰ ਰਹੀ ਹੈ ਉਥੇ ਉਰਦੂ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਇਹ ਕੋਰਸ ਚਲਾ ਰਹੀ ਹੈ।

ਉਨਾਂ ਦੱਸਿਆ ਕਿ ਉਕਤ ਉਰਦੂ ਕਲਾਸ ਲਈ ਉਮਰ ਦੀ ਕੋਈ ਸੀਮਾ ਨਹੀਂ ਹੈ। ਕਲਾਸ ਬਿਲਕੁੱਲ ਮੁਫ਼ਤ ਹੈ ਅਤੇ ਇਹ ਕੋਰਸ 6 ਮਹੀਨੇ ਦਾ ਹੋਵੇਗਾ। ਮਾਰਚ ਵਿੱਚ ਇਸ ਦੀ ਪ੍ਰੀਖਿਆ ਲਈ ਜਾਵੇਗੀ ਅਤੇ ਪਾਸ ਵਿਦਿਆਰਥੀਆਂ ਨੂੰ ਅਕੈਡਮੀ ਵਲੋਂ ਉਰਦੂ ਕੋਰਸ ਦਾ ਸਰਟੀਫਿਕੇਟ ਦਿੱਤਾ ਜਾਵੇਗਾ। 

ਉਨਾਂ ਦੱਸਿਆ ਕਿ ਇਸ ਸਬੰਧੀ ਕੋਈ ਵੀ ਜਾਣਕਾਰੀ ਸਾਡੇ ਵਲੰਟੀਅਰ ਦਾਨਿਸ਼ ਖਾਨ ਜਿਨ੍ਹਾਂ ਦਾ ਫੋਨ ਨੰ: 9988515294 ਤੋਂ ਲਈ ਜਾ ਸਕਦੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Amritsar Airport 'ਤੇ 16 ਯਾਤਰੀ ਹਿਰਾਸਤ 'ਚ, ਸਾਹਮਣੇ ਆਇਆ ਹੈਰਾਨ ਕਰਨ ਵਾਲਾ ਮਾਮਲਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ AAP ਵਿਧਾਇਕਾਂ ਨੇ ਮੰਗੀ ਮੁਆਫ਼ੀ, ਵਿਧਾਇਕ ਗਿਆਸਪੁਰਾ ਦੇ ਬਿਆਨ ਤੋਂ ਕੀਤਾ ਕਿਨਾਰਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰਾਂ ਨੇ ਦੁਕਾਨ ਦੇ ਅੰਦਰ ਵੜ੍ਹ...
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget