ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਪੰਜਾਬ ਸਰਕਾਰ ਕਰ ਰਹੀ ਹੈ ਸਾਜ਼ਿਸ਼ੀ ਦਖ਼ਲਅੰਦਾਜ਼ੀ : ਐਡਵੋਕੇਟ ਧਾਮੀ

Amritsar News : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ

Amritsar News : ਸ਼੍ਰੋਮਣੀ ਕਮੇਟੀ ( SGPC )ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਖ਼ਤ ਤਾੜਨਾ ਕੀਤੀ ਹੈ। ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਵੈੱਬ ਚੈਨਲ ਦੀ ਆਰੰਭਤਾ ਸਬੰਧੀ ਕੀਤੇ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ੀ ਚਾਲਾਂ ਚੱਲ ਰਹੀ ਹੈ, ਪਰ ਇਸ ਨੂੰ ਇਹ ਨਹੀਂ ਪਤਾ ਕਿ ਇਹ ਗੁਰੂ ਸਾਹਿਬਾਨ ਦੀ ਵਰੋਸਾਈ ਸੰਸਥਾ ਹੈ, ਜੋ ਸਰਕਾਰੀ ਚਾਲਾਂ ਦਾ ਹਮੇਸ਼ਾ ਮੂੰਹਤੋੜ ਜਵਾਬ ਦਿੰਦੀ ਰਹੀ ਹੈ। 
 
ਉਨ੍ਹਾਂ ਕਿਹਾ ਕਿ ਸਰਕਾਰ ਆਪਣਾ ਕੰਮ ਕਰੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ, ਸਿੱਖ ਪੰਥ ਆਪਣੇ ਕਾਰਜ ਆਪ ਕਰਨੇ ਜਾਣਦਾ ਹੈ। ਉਨ੍ਹਾਂ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਵੱਲੋਂ ਬਣਾਈ ਗਈ ਯੂਨੀਅਨ ਨੂੰ ਵੀ ਸਿੱਖ ਸੰਸਥਾ ਦੀ ਮਰਯਾਦਾ ਦੇ ਉਲਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਰਜਿਸਟ੍ਰੇਸ਼ਨ ਟਰੇਡ ਅਧੀਨ ਕਰਵਾਉਣ ਦੀ ਸ਼ੈਤਾਨੀ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤੀ ਗਈ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਗੁਰੂ ਘਰ ਦੀ ਪਵਿੱਤਰ ਸੰਸਥਾ ਹੈ, ਜਿਥੇ ਸੰਗਤ ਦੇ ਦਸਵੰਧ ਨਾਲ ਕਾਰਜ ਕੀਤੇ ਜਾਂਦੇ ਹਨ। 
 
ਦੱਸ ਦੇਈਏ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਵਿਸ਼ਵ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਯੂਟਿਊਬ/ਵੈੱਬ ਚੈਨਲ ਅੱਜ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਇਆ, ਜਿਥੇ ਵੈੱਬ ਚੈਨਲ ਦੀ ਰਸਮੀ ਆਰੰਭਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਬਣਾਏ ਗਏ ਇਸ ਚੈਨਲ ਦਾ ਨਾਂ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਰੱਖਿਆ ਗਿਆ ਹੈ, ਜੋ ਯੂਟਿਊਬ ਅਤੇ ਫੇਸਬੁੱਕ ’ਤੇ ਉਪਲੱਬਧ ਹੋਵੇਗਾ।
 
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਨਿਰਵਿਘਨ ਸਰਵਣ ਕਰਨ ਲਈ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ‘ਐਸਜੀਪੀਸੀ ਸ੍ਰੀ ਅੰਮ੍ਰਿਤਸਰ’ ਯੂਟਿਊਬ ਅਤੇ ਫੇਸਬੁੱਕ ਚੈਨਲ ਨਾਲ ਜੁੜਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget