Punjab Holiday Alert : ਪੰਜਾਬ ਦੇ ਇਸ ਜ਼ਿਲ੍ਹੇ 'ਚ 30 ਅਕਤੂਬਰ ਦੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
30 October holiday: ਸਰਕਾਰ ਦੁਆਰਾ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਇਸ ਜ਼ਿਲ੍ਹੇ ਭਰ ਦੇ ਅੰਦਰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 30 ਅਕਤੂਬਰ 2023 ਦੀ ਛੁੱਟੀ ਐਲਾਨੀ ਗਈ ਹੈ।

Punjab Holiday Alert News: ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਐਲਾਨ ਕੀਤਾ ਗਿਆ ਹੈ। ਜੀ ਹਾਂ ਪੰਜਾਬ ਸਰਕਾਰ ਵੱਲੋਂ 30 ਅਕਤੂਬਰ 2023 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਸਰਕਾਰ ਦੁਆਰਾ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ, ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦਿਹਾੜੇ ਦੇ ਸਬੰਧ ਵਿਚ ਜ਼ਿਲ੍ਹੇ ਭਰ ਦੇ ਅੰਦਰ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 30 ਅਕਤੂਬਰ 2023 ਦੀ ਛੁੱਟੀ ਐਲਾਨੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















